ਸਿਵਲ ਸਰਜਨ ਵੱਲੋਂ ਸਿਹਤ ਯੋਜਨਾਵਾਂ ਦੀ ਪਹੁੰਚ ਵਧਾਉਣ ਸਬੰਧੀ ਮੀਟਿੰਗ

ਫ਼ਿਰੋਜ਼ਪੁਰ, 7 ਮਈ 2024:  ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦੀ ਪਹੁੰਚ ਆਮ ਲੋਕਾਂ ਤੱਕ ਹੋਰ ਜ਼ਿਆਦਾ ਵਧਾਉਣ ਦੇ ਮਕਸਦ ਨਾਲ ਅੱਜ ਕਾਰਜਕਾਰੀ ਸਿਵਲ ਸਰਜਨ ਡਾ. ਮੀਨਾਕਸ਼ੀ ਅਬਰੋਲ ਦੀ ਅਗਵਾਈ ਹੇਠ ਜ਼ਿਲ੍ਹਾ ਫਿਰੋਜ਼ਪੁਰ ਦੇ ਸਿਹਤ ਬਲਾਕਾਂ ਅਤੇ ਸਿਵਿਲ ਹਸਪਤਾਲਾਂ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਪ੍ਰੋਗਰਾਮ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਵਲੋਂ ਹੀਮੋਫੀਲੀਆ […]

Continue Reading

ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲੇ 11 ਸਕੂਲੀ ਵਾਹਨਾਂ ਦੇ ਚਲਾਨ ਕੱਟੇ

ਫ਼ਿਰੋਜ਼ਪੁਰ, 6 ਮਈ 2024.           ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫਿਰੋਜ਼ਪੁਰ ਵੱਲੋਂ ਟਾਸਕ ਫੋਰਸ ਟੀਮ ਦੇ ਮੈਬਰਾਂ ਦੇ ਸਹਿਯੋਗ ਨਾਲ ਸਾਂਝੇ ਤੌਰ ‘ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਬਸਤੀ ਨੱਥੇ ਸ਼ਾਹ ਅਤੇ ਜੀਆ ਬੱਗਾ ਵਿਖੇ ਵੱਖ-ਵੱਖ ਸਕੂਲ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ […]

Continue Reading

ਜ਼ਿਲ੍ਹੇ ਵਿੱਚ ਬੀਤੀ ਸ਼ਾਮ ਤੱਕ ਹੋਈ 806992  ਮੀਟਰਕ ਟਨ ਕਣਕ ਦੀ ਖ਼ਰੀਦ- ਡਿਪਟੀ ਕਮਿਸ਼ਨਰ

ਫਿਰੋਜ਼ਪੁਰ, 4 ਮਈ 2024:             ਜ਼ਿਲ੍ਹੇ ਵਿੱਚ ਕਣਕ ਦੇ ਮੌਜੂਦਾ ਸੀਜ਼ਨ ਦੌਰਾਨ ਕਣਕ ਦੀ ਖਰੀਦ, ਲਿਫਟਿੰਗ ਅਤੇ ਅਦਾਇਗੀ ਆਦਿ ਦਾ ਕੰਮ ਬਹੁਤ ਹੀ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਜ਼ਿਲ੍ਹੇ ਵਿੱਚ ਬੀਤੀ ਸ਼ਾਮ ਤੱਕ 824429 ਮੀਟਰਕ […]

Continue Reading

ਫ਼ਿਰੋਜ਼ਪੁਰ ਦਿਹਾਤੀ ਦੇ ਸਵੀਪ ਵਿਦਿਅਕ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਦਿਖਾਏ ਕਲਾ ਦੇ ਜੋਹਰ 

ਫਿਰੋਜ਼ਪੁਰ, 4 ਮਈ 2024 : ਮੁੱਖ ਚੋਣ ਅਫਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਹਲਕਾ ਫਿਰੋਜ਼ਪੁਰ ਦਿਹਾਤੀ ਵਿੱਚ ਸੀਨੀਅਰ ਸੈਕੈਂਡਰੀ ਸਕੂਲਾਂ ਦੇ ਵਿਦਿਆਰਥੀ ਮਨਾਂ ‘ਤੇ ਨਿਵੇਕਲੀ ਛਾਪ ਛੱਡਦਾ ਤਹਿਸੀਲ ਪੱਧਰੀ ਸਵੀਪ ਮੇਲਾ ਸੰਪੰਨ ਹੋ ਗਿਆ ਹੈ। ਲੋਕ ਸਭਾ ਚੋਣਾਂ -2024 ਦੇ 1 ਜੂਨ ਨੂੰ ਪੰਜਾਬ ਮਤਦਾਨ ਦੀ ਅਹਿਮ ਤਿਆਰੀ ਲਈ ਚੌਤਰਫੀ ਮੁਹਿੰਮ ਲਈ ਜ਼ਿਲ੍ਹਾ […]

Continue Reading

ਸ. ਸ. ਸ. ਸ. ਕਰੀਆਂ ਪਹਿਲਵਾਨ ਫਿਰੋਜ਼ਪੁਰ ਵਿਖੇ ਸੈਸ਼ਨ 2024-25 ਐਨ.ਸੀ.ਸੀ.  ਕੈਡਿਟ ਭਰਤੀ ਸੰਪੰਨ

ਫਿਰੋਜ਼ਪੁਰ, 4 ਮਈ 2024:  ਸੰਸਥਾ ਵਿਖੇ 13 ਪੰਜਾਬ ਬਟਾਲੀਅਨ ਐਨ.ਸੀ.ਸੀ. ਵਿੱਚ ਕਰਨਲ ਸ੍ਰੀ ਅਰਵਿੰਦਨ ਦੀ ਅਗਵਾਈ ਹੇਠ ਚੱਲ ਰਹੇ ਜੂਨੀਅਰ ਡਿਵੀਜ਼ਨ ਦੇ ਕੈਡਟਾਂ ਦੀ ਚੋਣ ਕੀਤੀ ਗਈ, ਜਿਸ ਤਹਿਤ ਸੂਬੇਦਾਰ ਸੁਖਚੈਨ ਸਿੰਘ ਅਤੇ ਹੌਲਦਾਰ ਨੀਰਜ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਐਨ.ਸੀ.ਸੀ. ਦੇ ਮਹੱਤਵ ਬਾਰੇ ਜਾਣਕਾਰੀ ਦੇਣ ਤੋਂ ਬਾਅਦ ਦੇ ਸਰੀਰਕ ਮਾਪਦੰਡ ਮਾਪਣ ਲਈ ਵੱਖ-ਵੱਖ ਟੈਸਟ ਲਏ […]

Continue Reading

 ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜਾਰੀ

 ਫਿਰੋਜ਼ਪੁਰ 3 ਮਈ 2024 (         )             ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਸਿੱਖਿਆ ਵਿਭਾਗ ਫਿਰੋਜ਼ੁਪਰ ਵੱਲੋਂ ਜ਼ਿਲ੍ਹੇ ਦੇ ਸਰਕਾਰੀ ਅਤੇ ਅਰਧ ਸਰਕਾਰੀ ਸਕੂਲਾਂ ਤੇ ਕਾਲਜਾਂ ਵਿੱਚ ਵੋਟਰ ਪ੍ਰਣ ਤੇ ਸਵੀਪ ਗਤੀਵਿਧੀਆਂ ਲਗਾਤਾਰ ਜਾਰੀ ਹਨ।  ਇਸੇ ਤਹਿਤ ਹੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਜੈਨੇਸਿਸ ਡੈਂਟਲ ਕਾਲਜ ਫਿਰੋਜ਼ਪੁਰ […]

Continue Reading

ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਦੀ ਨਿਗਰਾਨੀ ਵਿਚ ਹੋਈ

ਫਿਰੋਜ਼ਪੁਰ 2 ਮਈ ( ) ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ 2024 ਵਿਚ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਦੀ ਪਹਿਲੀ ਰੈਡੇਮਾਇਜ਼ੇਸਨ ਅੱਜ ਇੱਥੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੀ ਨਿਗਰਾਨੀ ਹੇਠ ਚੋਣ ਕਮਿਸ਼ਨ ਦੇ ਸਾਫਟਵੇਅਰ ਰਾਹੀਂ ਸਿਆਸੀ ਪਾਰਟੀਆਂ ਦੇ ਨੁੰਮਾਇੰਦਿਆਂ ਦੀ ਹਾਜਰੀ ਵਿਚ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਚੌਣ […]

Continue Reading

ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ

ਫਿਰੋਜ਼ਪੁਰ 2 ਮਈ ( ) ਲੋਕ ਸਭਾ ਚੋਣਾਂ 2024 ਦੌਰਾਨ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਅਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕੀਤੀ। ਜ਼ਿਲ੍ਹਾ ਚੋਣ ਅਫਸਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ […]

Continue Reading

ਵੋਟਰ ਜਾਗਰੂਕਤਾ ਲਈ ਪੰਜਾਬ ਯਾਤਰਾ ਤੇ ਨਿਕਲਿਆ ਸਾਈਕਲਿਸਟ ਫਿਰੋਜ਼ਪੁਰ ਪਹੁੰਚਿਆ

ਫਿਰੋਜ਼ਪੁਰ 02 ਮਈ 2024 ( ) ਭਾਰਤੀ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰ ਜਾਗਰੂਕਤਾ ਅਤੇ ਲੋਕ ਸਭਾ ਚੋਣਾਂ 2024 ਵਿੱਚ ਵੇਟ ਪੋਲ ਪ੍ਰਤੀਸ਼ਤ ਵਧਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਇਸੇ ਲੜੀ ਤਹਿਤ ਸੰਗਰੂਰ ਜ਼ਿਲ੍ਹੇ ਦੇ ਸੁਨਾਮ ਸ਼ਹਿਰ ਦੇ ਰਹਿਣ ਵਾਲੇ ਪ੍ਰਸਿੱਧ ਸਾਈਕਲਿਸਟ ਮਨਮੋਹਨ ਸਿੰਘ, ਜੋ ਸਾਈਕਲ ਯਾਤਰਾ […]

Continue Reading

ਡੇਂਗੂ ਮਲੇਰੀਆ ਤੋਂ ਬਚਾਓ ਸਬੰਧੀ ਜ਼ਿਲਾ ਕੁਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਹੋਈ

ਫ਼ਿਰੋਜ਼ਪੁਰ, 2 ਮਈ 2024: ਡੇਂਗੂ ਮਲੇਰੀਆ ਵਰਗੀਆਂ ਮੱਛਰਾਂ ਨਾਲ ਫੈਲਣ ਵਾਲੀਆਂ ਬੀਮਾਰੀਆਂ ਨਾਲ ਨਜਿੱਠਣ ਲਈ ਜ਼ਿਲ੍ਹਾ ਪੱਧਰੀ ਕੁਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਸਹਾਇਕ ਕਮਿਸ਼ਨਰ (ਜ) ਸ੍ਰੀ ਸੂਰਜ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਕਾਰਜਜਕਾਰੀ ਸਿਵਲ ਸਰਜਨ ਡਾ. ਮੀਨਾਕਸ਼ੀ ਅਥਰੋਲ ਦੀ ਅਗਵਾਈ ਵਿੱਚ ਸਾਰੇ ਸੀਨੀਅਰ ਮੈਡੀਕਲ ਅਫਸਰ ਵੀ ਹਾਜ਼ਰ ਸਨ। ਇਸ ਮੌਕੇ ਸਹਾਇਕ ਕਮਿਸ਼ਨਰ ਨੇ ਵੱਖ-ਵੱਖ […]

Continue Reading