ਲੋਕਸਭਾ ਚੋਣਾਂ ਸਬੰਧੀ ਡਿਪਟੀ ਕਮਿਸ਼ਨਰ ਨੇ ਸਮੂਹ ਨੋਡਲ ਅਫਸਰਾਂ ਨਾਲ ਕੀਤੀ ਮੀਟਿੰਗ

ਫਿਰੋਜ਼ਪੁਰ 30 ਅਪ੍ਰੈਲ (    ) ਜ਼ਿਲ੍ਹਾ ਚੋਣਕਾਰ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਲੋਕਸਭਾ ਚੋਣਾਂ 2024 ਦੇ ਮੱਧੇਨਜ਼ਰ ਤਾਇਨਾਤ ਕੀਤੇ ਸਮੂਹ ਨੋਡਲ ਅਫਸਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਆਪੋ-ਆਪਣੇ ਨਾਲ ਸਬੰਧਿਤ ਚੋਣਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ਦੇ ਮੁਕੰਮਲ ਕਰਨ ਲਈ ਹਦਾਇਤ ਕੀਤੀ।           ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਸਭਾ ਚੋਣਾਂ ਲਈ ਸਟਰਾਂਗ […]

Continue Reading

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ ਕੀਤੀ ਗਈ 681108 ਮੀਟਰਕ ਟਨ ਕਣਕ ਦੀ ਖ਼ਰੀਦ: ਧੀਮਾਨ

ਫਿਰੋਜ਼ਪੁਰ 29 ਅਪ੍ਰੈਲ 2024.           ਜ਼ਿਲ੍ਹੇ ਦੇ ਖ਼ਰੀਦ ਕੇਂਦਰਾਂ ਵਿੱਚ ਕਣਕ ਦੀ ਖਰੀਦ ਤੋਂ ਇਲਾਵਾ ਲਿਫਟਿੰਗ ਦਾ ਕੰਮ ਵੀ ਪੂਰੇ ਜ਼ੋਰਾਂ ਤੇ ਚੱਲ ਰਿਹਾ ਹੈ ਤੇ ਖ਼ਰੀਦ ਕੀਤੀ ਗਈ ਫ਼ਸਲ ਦੀ ਕਿਸਾਨਾਂ ਨੂੰ ਮਿੱਥੇ ਸਮੇਂ ਅੰਦਰ ਆਨਲਾਈਨ ਅਦਾਇਗੀ ਕੀਤੀ ਜਾ ਰਹੀ ਹੈ।ਜ਼ਿਲ੍ਹਾ ਪ੍ਰਸਾਸ਼ਨ ਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਲਗਾਤਾਰ ਖਰੀਦ ਪ੍ਰਬੰਧਾਂ ਤੇ ਨਜ਼ਰ ਰੱਖ ਰਹੇ ਹਨ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ।           ਡਿਪਟੀ […]

Continue Reading

ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਆਂ ਵਿੱਚ ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ ਟੀਕਾਕਰਨ ਦਾ ਕੰਮ ਜੰਗੀ ਪੱਧਰ ਤੇ ਜਾਰੀ

ਫਿਰੋਜ਼ਪੁਰ, 29 ਅਪ੍ਰੈਲ 2024.             ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਫਿਰੋਜਪੁਰ ਡਾ.ਹਿਮਾਂਸੂ ਸਿਆਲ ਨੇ ਜਿਲ੍ਹੇ ਦੇ ਸਮੂਹ ਪਸ਼ੂ ਪਾਲਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਪਿਛਲੇ ਦਿਨੀ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਪਸ਼ੂਆਂ ਨੂੰ ਮੁੰਹਖੁਰ ਦੀ ਬਿਮਾਰੀ ਦੇ ਲੱਛਣ ਪਾਏ ਗਏ ਸਨ। ਜਿਸ  ਕਰਕੇ ਵਿਭਾਗ ਵਲੋਂ 20 ਅਪ੍ਰੈਲ ਤੋਂ ਪਿੰਡਾ ਵਿੱਚ ਘਰ-ਘਰ ਜਾਕੇ ਮੁੰਹਖੁਰ ਬੀਮਾਰੀ ਦਾ ਮੁਫਤ ਟੀਕਾਕਰਨ ਕੀਤਾ ਜਾ ਰਿਹਾ ਹੈ।            ਡਾ. ਹਿਮਾਂਸ਼ੂ ਸਿਆਲ ਨੇ ਜ਼ਿਲ੍ਹੇ ਦੇ ਪਸ਼ੂ ਪਾਲਕਾਂ […]

Continue Reading

ਜ਼ਿਲਾ ਐਪੀਡੀਮੋਲੋਜਿਸਟ ਡਾ ਸ਼ਮਿੰਦਰ ਵਲੋਂ ਵਿਦਿਆਰਥੀਆਂ ਨੂੰ ਕੀਤਾ ਸਨਮਾਨਤ 

ਫ਼ਿਰੋਜ਼ਪੁਰ , ਅਪ੍ਰੈਲ  (   )  ਡਾਇਰੈਕਟਰ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਤੇ ਕਾਰਜਕਾਰੀ ਸਿਵਲ ਸਰਜਨ ਫ਼ਿਰੋਜ਼ਪੁਰ ਡਾ ਮੀਨਾਕਸ਼ੀ ਦੀ ਯੋਗ ਅਗੁਵਾਈ ਹੇਠ ਅੱਜ ਜਿਲ੍ਹਾ ਹਸਪਤਾਲ ਵਿਖੇ ਜ਼ਿਲਾ ਪੱਧਰੀ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ। ਮਲੇਰੀਆ ਤੋਂ ਬਚਾਓ ਸੰਬਧੀ ਨਰਸਿੰਗ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਕਰਵਾਏ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਜੇਤੂ ਰਹੇ  ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਮਾਰੋਹ ਦੇ […]

Continue Reading

ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ

ਫ਼ਿਰੋਜ਼ਪੁਰ, 26 ਅਪ੍ਰੈਲ 2024:           ਜ਼ਿਲ੍ਹਾ ਚੋਣ ਅਫਸਰ—ਕਮ—ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਸਹਾਇਕ ਰਿਟਰਨਿੰਗ ਅਫ਼ਸਰ- ਕਮ-ਐਸ.ਡੀ.ਐਮ. ਡਾ. ਚਾਰੂਮਿਤਾ ਵੱਲੋਂ ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ ਅਤੇ ਸੈਕਟਰ ਅਫ਼ਸਰਾਂ ਨੂੰ ਈ.ਵੀ.ਐਮ. ਤੇ ਵੀ.ਵੀ.ਪੈਟ ਦੀ ਵਰਤੋਂ ਸਬੰਧੀ ਸਿਖਲਾਈ ਦਿੱਤੀ ਗਈ।           ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਚੋਣਾਂ ਨਾਲ ਸੰਬੰਧਤ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਕੋਈ ਵੀ ਦਿੱਕਤ ਨਾ ਆਵੇ, ਇਸ ਲਈ ਅੱਜ ਸੈਕਟਰ ਅਫ਼ਸਰਾਂ ਨੂੰ ਈ.ਵੀ.ਐਮ./ਵੀ.ਵੀ.ਪੈਟ, ਬੈਲਟ ਯੁਨਿਟ […]

Continue Reading

ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ਤਹਿਤ ਸਕੂਲਾਂ/ਕਾਲਜਾਂ ਵਿੱਚ ਵਿੱਦਿਅਕ ਮੁਕਾਬਲੇ ਸ਼ੁਰੂ

ਫ਼ਿਰੋਜ਼ਪੁਰ, 26 ਅਪ੍ਰੈਲ 2024:           ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦੇ ਹੋਏ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਵੋਟਰ ਜਾਗਰੂਕਤਾ ਮੁੰਹਿਮ ਤਹਿਤ ਨਿਰੰਤਰ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਸਮੂਹ ਸੀਨੀਅਰ ਸੈਕੰਡਰੀ ਸਕੂਲਾਂ ਅਤੇ ਕਾਲਜਾਂ ਵਿੱਚ […]

Continue Reading

ਡਿਪਟੀ ਕਮਿਸ਼ਨਰ ਵਲੋਂ ਖਰੀਦ ਪ੍ਰਬੰਧਾਂ ਸਬੰਧੀ ਆੜੀਤਆ ਐਸੋਸੀਏਸ਼ਨ ਨਾਲ ਮੀਟਿੰਗ

ਫਿਰੋਜ਼ਪੁਰ 25 ਅਪ੍ਰੈਲ 2024 ( ) ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਸਬੰਧੀ ਕੋਈ ਦਿੱਕਤ ਨਾ ਆਵੇ ਅਤੇ ਲਿਫਟਿੰਗ ਵਿੱਚ ਤੇਜੀ ਲਿਆਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਆੜਤੀਆ ਐਸੋਸੀਏਸ਼ਨਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿੱਚ ਲਿਫਟਿੰਗ ਦੇ ਕੰਮ ਵਿੱਚ ਤੇਜੀ ਲਿਆਉਣ ਲਈ ਸਰਕਾਰ ਵੱਲੋਂ ਟਰਾਲੀਆਂ […]

Continue Reading

ਪਰਾਲੀ ਦੀ ਸਾਂਭ-ਸੰਭਾਲ ਲਈ ਗੰਭੀਰਤਾ ਨਾਲ ਕੀਤੇ ਜਾ ਰਹੇ ਨਵੇਂ ਉਪਰਾਲੇ

ਫਿਰੋਜ਼ਪੁਰ, 25 ਅਪ੍ਰੈਲ 2024.  ਪੰਜਾਬ ਰਾਜ ਅੰਦਰ ਪਰਾਲੀ ਦੀ ਸਾਂਭ-ਸੰਭਾਲ ਲਈ ਸਰਕਾਰ ਬਹੁਤ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਤਾਂ ਜੋ ਲੋਕਾਂ ਨੂੰ ਸਾਫ-ਸੁਥਰਾ ਵਾਤਾਵਰਣ ਮਹੁੱਈਆ ਕਰਵਾਇਆ ਜਾ ਸਕੇ। ਕਿਸਾਨਾਂ ਦੀ ਪਰਾਲੀ ਸਬੰਧੀ ਸਮੱਸਿਆ ਨਾਲ ਨਜਿੱਠਣ ਲਈ ਵੱਖ-ਵੱਖ ਸਕੀਮਾਂ ਲਿਆਂਦੀਆਂ ਜਾ ਰਹੀਆਂ ਹਨ ਤਾਂ ਜੋ ਕਿਸਾਨ ਖੇਤਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿ) ਸ੍ਰੀ ਅਰੁਣ ਸ਼ਰਮਾ ਨੇ ਜ਼ਿਲ੍ਹੇ ਦੀਆਂ […]

Continue Reading

ਸਿਹਤ ਵਿਭਾਗ ਨੇ ਵਿਸ਼ਵ ਟੀਕਾਕਰਨ ਹਫ਼ਤੇ ਸਬੰਧੀ ਜਾਗਰੂਕਤਾ ਰੈਲੀ ਕੱਢੀ

ਫਿਰੋਜ਼ਪੁਰ, 24 ਅਪ੍ਰੈਲ 2024 ( )         ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਵਿਭਾਗ ਫਿਰੋਜ਼ਪੁਰ ਵਲੋਂ 24 ਅਪ੍ਰੈਲ ਤੋ 30 ਅਪ੍ਰੈਲ ਤੱਕ ਵਿਸ਼ਵ ਟੀਕਾਕਰਨ ਹਫਤਾ ਮਨਾਇਆ ਜਾ ਰਿਹਾ ਹੈ। ਇਸ ਹਫ਼ਤੇ ਦੀ ਸ਼ੁਰੂਆਤ ਮੌਕੇ ਅੱਜ ਜਾਗਰੂਕਤਾ ਰੈਲੀ ਕੱਢੀ ਗਈ ਅਤੇ […]

Continue Reading

ਮਾਰਕਫੈੱਡ ਦੇ ਐਮ.ਡੀ. ਤੇ ਡੀ.ਸੀ. ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਖਰੀਦ ਕੇਂਦਰਾਂ ਦਾ ਦੌਰਾ

ਤਲਵੰਡੀ ਭਾਈ (ਫਿਰੋਜ਼ਪੁਰ), 24 ਅਪ੍ਰੈਲ 2024: ਮਾਰਕਫੈੱਡ ਦੇ ਐਮ.ਡੀ. ਸ੍ਰੀ ਗਿਰੀਸ਼ ਦਿਆਲਨ ਆਈ.ਏ.ਐਸ. ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਮੌਜੂਦਾ ਖ਼ਰੀਦ ਸੀਜ਼ਨ ਦੌਰਾਨ ਕਣਕ ਦੀ ਖ਼ਰੀਦ, ਲਿਫਟਿੰਗ, ਅਦਾਇਗੀ ਆਦਿ ਕਾਰਜਾਂ ਅਤੇ ਕਿਸਾਨਾਂ ਲਈ ਮੰਡੀਆਂ ਵਿੱਚ ਕੀਤੇ ਗਏ ਖਰੀਦ ਪ੍ਰਬੰਧਾਂ ਦੀ ਸਮੀਖਿਆ ਲਈ ਅਨਾਜ ਮੰਡੀ ਤਲਵੰਡੀ ਭਾਈ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਖਰੀਦ ਕੇਂਦਰਾਂ ਦਾ ਦੌਰਾ […]

Continue Reading