ਸੇਫ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਹਰ ਹਾਲ ਯਕੀਨੀ ਬਣਾਈ ਜਾਵੇ – ਧੀਮਾਨ
ਫ਼ਿਰੋਜ਼ਪੁਰ, 24 ਅਪ੍ਰੈਲ 2024: ਜ਼ਿਲ੍ਹੇ ਵਿੱਚ ਸੇਫ਼ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਹਰ ਹਾਲ ਯਕੀਨੀ ਬਣਾਈ ਜਾਵੇ। ਬੱਚਿਆਂ ਦੀ ਜਾਨ—ਮਾਲ ਦੀ ਰਾਖੀ ਲਈ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਤੇ ਵੈਨ ਚਾਲਕਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਰ ਸ੍ਰੀ ਰਾਜੇਸ਼ ਧੀਮਾਨ […]
Continue Reading