ਲੋਕ ਸਭਾ ਚੋਣਾਂ-2024 ਨੂੰ ਮੱਦੇਨਜ਼ਰ ਰੱਖਿਦਿਆਂ ਜ਼ਿਲ੍ਹੇ ਦੇ ਸੈਕਟਰ ਸੁਪਰਵਾਈਜ਼ਰਾਂ ਨੂੰ ਪੋਲ ਐਕਟੀਵਿਟੀ ਮੈਨੇਜਮੈਂਟ ਸਿਸਟਮ ਦੀ ਦਿੱਤੀ ਗਈ ਸਿਖਲਾਈ
ਫਿਰੋਜ਼ਪੁਰ 15 ਅਪ੍ਰੈਲ 2024….. ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਨੂੰ ਮੱਦੇਨਜ਼ਰ ਰੱਖਿਦਿਆਂ ਆਨਲਾਈਨ ਵੀਡੀਓ ਕਾਨਫਰਸਿੰਗ ਰਾਹੀਂ ਜ਼ਿਲ੍ਹੇ ਦੇ ਸੈਕਟਰ ਸੁਪਰਵਾਈਜ਼ਰਾਂ ਨੂੰ ਪੀ.ਏ.ਐੱਮ.ਐੱਸ (ਪੋਲ ਐਕਟੀਵਿਟੀ ਮੋਨੀਟਰਿੰਗ ਸਿਸਟਮ) ਦੀ ਸਿਖਲਾਈ ਦਿੱਤੀ ਗਈ। ਜਿਸ ਵਿੱਚ ਚੋਣਾਂ ਵਾਲੇ ਦਿਨ ਦਾ ਵੇਰਵਾ ਅਤੇ ਕਾਰਵਾਈ ਸਹੀ ਤਰੀਕੇ ਨਾਲ ਕਰਨ ਬਾਰੇ ਸੰਖੇਪ ਸਹਿਤ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤਹਿਸੀਲਦਾਰ ਚੋਣਾਂ […]
Continue Reading