13 ਅਪ੍ਰੈਲ 2024 ਨੂੰ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਮਨਾਇਆ ਜਾਵੇਗਾ ਵਿਸਾਖੀ ਦਾ ਦਿਹਾੜਾ -ਡਿਪਟੀ ਕਮਿਸ਼ਨਰ
ਫਿਰੋਜ਼ਪੁਰ 5 ਅਪ੍ਰੈਲ 2024. ਅੰਤਰ-ਰਾਸ਼ਟਰੀ ਸਰਹੱਦ ਤੇ ਸਥਿਤ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ 13 ਅਪ੍ਰੈਲ 2024 ਨੂੰ ਵਿਸਾਖੀ ਦਾ ਸੁੱਭ ਦਿਹਾੜਾ ਮਨਾਉਣ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਸ੍ਰੀ. ਰਾਜੇਸ਼ ਧੀਮਾਨ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਕੀਤੀ ਗਈ। ਜਿਸ ਦੌਰਾਨ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਿਸਾਖੀ ਮੇਲੇ ਸਬੰਧੀ ਆਪਣੇ-ਆਪਣੇ ਵਿਭਾਗ ਨਾਲ ਸਬੰਧਿਤ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਸਾਖੀ ਦੇ ਦਿਹਾੜੇ ਲਈ ਐੱਸ.ਡੀ.ਐੱਮ ਫਿਰੋਜ਼ਪੁਰ ਮੇਲੇ ਦੇ ਓਵਰਆਲ ਇੰਚਾਰਜ ਹੋਣਗੇ ਅਤੇ ਜ਼ਿਲ੍ਹਾ ਵਿਕਾਸ ਅਤੇ […]
Continue Reading