ਸਿਵਲ ਹਸਪਤਾਲ ਵਿਖੇ ਵਿਸ਼ਵ ਗੁਲਕੋਮਾ ਹਫਤੇ ਦੌਰਾਨ ਅੱਖਾਂ ਦੀ ਜਾਂਚ ਸਬੰਧੀ ਕੈਂਪ ਦਾ ਆਯੋਜਨ
ਫਿਰੋਜ਼ਪੁਰ, 14 ਮਾਰਚ 2024: ਪ੍ਰਭਾਰੀ ਸਿਵਲ ਸਰਜਨ ਡਾ. ਮੀਨਾਕਸ਼ੀ ਅਤੇ ਸਹਾਇਕ ਸਿਵਲ ਸਰਜਨ ਡਾ. ਸੁਸ਼ਮਾ ਠੱਕਰ ਦੀ ਅਗਵਾਈ ਹੇਠ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਵਿਸ਼ਵ ਗੁਲਕੋਮਾ ਹਫਤੇ ਦੌਰਾਨ ਅੱਖਾਂ ਦੀ ਜਾਂਚ ਸਬੰਧੀ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਮੌਕੇ ਅੱਖਾਂ ਦੇ ਸਰਜਨ ਡਾ. ਦੀਕਸ਼ਿਤ ਸਿੰਗਲਾ ਨੇ ਦੱਸਿਆ ਕਿ 10 ਤੋਂ 16 ਮਾਰਚ ਤੱਕ ਵਿਸ਼ਵ ਗੁਲਕੋਮਾ ਹਫਤਾ ਮਨਾਇਆ ਜਾ ਰਿਹਾ ਹੈ। ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ […]
Continue Reading