ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ
ਫ਼ਿਰੋਜ਼ਪੁਰ, 26 ਦਸੰਬਰ 2024: ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਸ਼ਹੀਦ ਊਧਮ ਸਿੰਘ ਦੇ ਜਨਮ ਦਿਨ ਦੇ ਮੌਕੇ ਸ਼ਹਿਰ ਵਿਚ ਸਥਿਤ ਸ਼ਹੀਦ ਊਧਮ ਸਿੰਘ ਚੌਕ ਵਿਖੇ ਮਹਾਨ ਕ੍ਰਾਂਤੀਕਾਰੀ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਜ਼ਿਲ੍ਹਾ ਵਾਸੀਆਂ ਨੂੰ ਮਹਾਨ ਸ਼ਹੀਦ ਊਧਮ ਸਿੰਘ ਦੇ ਜਨਮ ਦਿਨ ਦੀਆਂ ਮੁਬਾਰਕਾਂ ਦਿੱਤੀਆਂ। ਇਸ ਮੌਕੇ ਉਨ੍ਹਾਂ […]
Continue Reading