ਫਿਰੋਜ਼ਪੁਰ ਵਿਖੇ ਮੁਫ਼ਤ ਕੰਪਿਊਟਰ ਸਿਖਲਾਈ ਦੇ ਛੇਵੇਂ ਬੈਚ ਲਈ ਰਜਿਸਟ੍ਰੇਸ਼ਨ ਸ਼ੁਰੂ
ਫਿਰੋਜ਼ਪੁਰ 7 ਮਾਰਚ ( ) ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਫਿਰੋਜ਼ਪੁਰ ਵਲੋਂ ਮਿਸ਼ਨ ਅਗਾਜ਼ ਅਧੀਨ ਦਫਤਰ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਅੰਦਰ ਮੌਜੂਦ ਕੰਪਿਊਟਰ ਲੈਬ ਵਿੱਚ ਜ਼ਿਲ੍ਹੇ ਦੇ ਲੋੜਵੰਦ ਅਤੇ ਇਛੁੱਕ ਲੜਕੇ-ਲੜਕੀਆਂ ਲਈ ਬਿਲਕੁਲ ਮੁਫ਼ਤ ਕੰਪਿਊਟਰ ਕੋਰਸ ਦਾ ਛੇਵਾਂ ਬੈਚ ਜਲਦ ਸ਼ੁਰੂ ਕੀਤਾ ਜਾਣਾ ਹੈ। ਇਸ ਬੈਚ ਲਈ ਪ੍ਰਾਰਥੀ 11 ਮਾਰਚ ਸੋਮਵਾਰ ਅਤੇ 12 ਮਾਰਚ 2024 ਮੰਗਲਵਾਰ ਨੂੰ 10:00 ਵਜੇ ਤੋਂ 01:00 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਿਰੋਜ਼ਪੁਰ […]
Continue Reading