ਬਸੰਤ ਮੇਲੇ ਦੇ ਨਾਕਆਊਟ ਮੁਕਾਬਿਲਾਂ ਵਿੱਚ ਮਹਿਲਾਵਾਂ, ਸਕੂਲੀ ਬੱਚਿਆਂ ਅਤੇ ਦਿਵਿਆਂਗਜਨਾਂ ਨੇ ਲਿਆ ਹਿੱਸਾ

ਫਿਰੋਜ਼ਪੁਰ 8 ਫਰਵਰੀ ਅੱਜ ਬਸੰਤ ਪੰਚਮੀ ਪਤੰਗ ਮੇਲੇ ਦੇ ਚੌਥੇ ਦਿਨ ਦੇ ਨਾਕਆਊਟ ਮੁਕਾਬਿਲਆਂ ਦੌਰਾਨ ਸ਼ਹੀਦ ਭਗਤ ਸਿੰਘ ਸਟੇਟ ਯੂਨਿਵਰਸਿਟੀ ਦੇ ਮੈਦਾਨ ਵਿੱਚ ਭਾਰੀ ਗਿਣਤੀ ਵਿਚ ਮਹਿਲਾਵਾਂ, ਸਕੂਲੀ ਬੱਚਿਆਂ  ਅਤੇ ਦਿਵਿਆਂਗਜਨਾਂ ਨੇ ਹਿੱਸਾ ਲਿਆ ਅਤੇ ਪਤੰਗਬਾਜੀ ਨੂੰ ਲੈ ਕੇ ਉਨ੍ਹਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਹੈ।ਦੱਸਣਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 10 ਅਤੇ 11 […]

Continue Reading

ਵਿਸ਼ਵ ਕੁਸ਼ਟ ਰੋਗ ਦਿਵਸ ਪੰਦਰਵਾੜੇ ਮੌਕੇ ਕੁਸ਼ਟ ਆਸ਼ਰਮ ‘ਚ ਕਰਵਾਇਆ ਜਾਗਰੂਕਤਾ ਸਮਾਗਮ 

ਫਿਰੋਜ਼ਪੁਰ , 08 ਫਰਵਰੀ : ਕੁਸ਼ਟ ਰੋਗ ਲਾਇਲਾਜ ਨਹੀਂ ਬਸ਼ਰਤੇ ਇਸ ਬੀਮਾਰੀ ਦਾ ਸਮੇਂ ‘ਤੇ ਪਤਾ ਲੱਗ ਜਾਏ ਤੇ ਇਲਾਜ ਸ਼ੁਰੂ ਹੋ ਜਾਏ। ਇਹ ਸ਼ਬਦ ਡਾ ਗੁਰਮੇਜ ਡਿਪਟੀ ਮੈਡੀਕਲ ਕਮਿਸ਼ਨਰ ਨੇ ਵਿਸ਼ਵ ਕੁਸ਼ਟ ਰੋਗ ਦਿਵਸ਼ ਪੰਦਰਵਾੜੇ ਮੌਕੇ ਆਨੰਦ ਧਾਮ ਕੁਸ਼ਟ ਆਸ਼ਰਮ ਵਿਖੇ ਕਰਵਾਏ ਗਏ ਸਮਾਰੋਹ ਦੌਰਾਨ ਕਹੇ। ਉਨ੍ਹਾਂ ਇਸ ਮੌਕੇ ‘ਤੇ ਕੁਸ਼ਟ ਆਸ਼ਰਮ ਵਿਖੇ ਰਹਿ […]

Continue Reading

ਰਾਜ ਪੱਧਰੀ ਬਸੰਤ ਮੇਲੇ ਵਿੱਚ ਖਿੱਚ ਦਾ ਕੇਂਦਰ ਰਹੇਗਾ ਸੱਭਿਆਚਾਰਕ ਪ੍ਰੋਗਰਾਮ

ਫਿਰੋਜ਼ਪੁਰ 7 ਫਰਵਰੀ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਰਾਜ ਪੱਧਰੀ ਬਸੰਤ ਮੇਲੇ ਦੀਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ  ਅਤੇ ਮੁਕਾਬਲੇ  ਜ਼ੋਰਾਂ ਸ਼ੋਰਾਂ ਨਾਲ ਚੱਲ ਰਹੇ ਹਨ।   ਉੱਥੇ ਮਿਤੀ 10 ਤੇ 11  ਫਰਵਰੀ ਦੇ ਮੁੱਖ ਸਮਾਗਮ ਮੌਕੇ  ਸੱਭਿਆਚਾਰਕ ਪ੍ਰੋਗਰਾਮ ਵਿਸ਼ੇਸ਼ ਖਿੱਚ ਦਾ ਕੇਂਦਰ  ਰਹੇਗਾ। ਇਸ ਪ੍ਰੋਗਰਾਮ ਨੂੰ ਸੁਚੱਜੇ ਢੰਗ ਨਾਲ ਪੇਸ਼ ਕਰਨ ਲਈ ਸੱਭਿਆਚਾਰਕ ਕਮੇਟੀ ਦੀ ਇੱਕ ਮੀਟਿੰਗ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ […]

Continue Reading

ਸੀ. ਐਮ. ਦੀ ਯੋਗਸ਼ਾਲਾ’ ਦਾ ਫਿਰੋਜ਼ਪੁਰ ਵਾਸੀ ਲੈ ਰਹੇ ਹਨ ਭਰਪੂਰ ਲਾਭ:- ਧੀਮਾਨ

ਫਿਰੋਜ਼ਪੁਰ, 07 ਫਰਵਰੀ 2024 :           ਪੰਜਾਬ ਸਰਕਾਰ ਦੁਆਰਾ ਰਾਜ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਨਿਵੇਕਲੀ ਪਹਿਲ ਤਹਿਤ ਸੂਬੇ ਭਰ ਵਿਚ ਯੋਗ ਅਧਿਆਪਕਾਂ ਦੁਆਰਾ ‘ਸੀਐੱਮ ਦੀ ਯੋਗਸ਼ਾਲਾ’ ਤਹਿਤ ਉਨ੍ਹਾਂ ਦੇ ਘਰਾਂ ਕੋਲ ਹੀ ਯੋਗਸ਼ਾਲਾਵਾਂ ਸਥਾਪਿਤ ਕੀਤੀਆਂ ਗਈਆਂ ਹਨ। ਇਸ ਯੋਜਨਾ ਦੇ ਤਹਿਤ ਯੋਗ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਆਮ ਲੋਕਾਂ ਨੂੰ ਯੋਗ ਟ੍ਰੇਨਰਾਂ ਦੀ ਸੁਵਿਧਾ ਦਿੱਤੀ ਜਾ ਰਹੀ ਹੈ ਜਿਸ ਦਾ […]

Continue Reading

ਵਿਧਾਇਕ ਰਣਬੀਰ ਭੁੱਲਰ ਅਤੇ ਡੀ.ਸੀ. ਰਾਜੇਸ਼ ਧੀਮਾਨ ਨੇ “ਸਰਕਾਰ ਆਪ ਦੇ ਦੁਆਰ” ਸੁਵਿਧਾ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਫਿਰੋਜ਼ਪੁਰ, 6 ਫਰਵਰੀ 2024.            ਮੁੱਖ  ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਬਰੂਹਾਂ ਤੱਕ ਸਰਕਾਰੀ ਸੇਵਾਵਾਂ ਪਹੁੰਚਾਉਣ ਲਈ ਨਿਰੰਤਰ ਯਤਨਸ਼ੀਲ ਹੈ। ਲੋਕਾਂ ਨੂੰ ਸਰਕਾਰੀ ਕੰਮ ਕਰਵਾਉਣ ਲਈ ਸਰਕਾਰੀ ਦਫਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ। ਇਹ ਪ੍ਰਗਟਾਵਾ ਵਿਧਾਨਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਸ.ਰਣਬੀਰ ਸਿੰਘ ਭੁੱਲਰ ਨੇ ਗੱਟੀ ਰਾਜੋ ਕੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਲਗਾਏ ਗਏ “ਸਰਕਾਰ ਆਪ ਦੇ ਦੁਆਰ” ਸੁਵਿਧਾ […]

Continue Reading

ਹਲਕਾ ਵਾਸੀਆਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ : ਦਹੀਯਾ

ਤਲਵੰਡੀ ਭਾਈ/ਫਿਰੋਜ਼ਪੁਰ, 6 ਫਰਵਰੀ 2024:              ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਘਰਾਂ ਦੇ ਨੇੜੇ ਜਾ ਕੇ ਕਰਨ ਲਈ ਵਿੱਢੀ ਗਈ ਮੁਹਿੰਮ “ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਸਬ-ਡਵੀਜ਼ਨ ਫਿਰੋਜ਼ਪੁਰ ਦੇ ਤਲਵੰਡੀ ਭਾਈ ਵਾਰਡ ਨੰਬਰ 5,6,7,8 ਵਿੱਚ ਕੈਂਪ ਲਗਾਇਆ ਗਿਆ। ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜ਼ਨੀਸ ਦਹੀਯਾ ਅਤੇ ਐਸ.ਡੀ.ਐਮ. ਜਸਪਾਲ ਸਿੰਘ ਬਰਾੜ ਵਲੋਂ ਤਲਵੰਡੀ […]

Continue Reading

ਜਿਲ੍ਹਾ ਪੁਲਿਸ ਵੱਲੋਂ 02 ਕਿਲੋ ਅਫੀਮ ਅਤੇ 92 ਗ੍ਰਾਮ ਹੈਰੋਇਨ ਸਮੇਤ 02 ਕਾਬੂ

ਫਤਿਹਗੜ ਸਾਹਿਬ , 05 ਫਰਵਰੀ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਦੇ ਦਿਸਾ ਨਿਰਦੇਸਾ, ਸ੍ਰੀ ਰਾਕੇਸ ਕੁਮਾਰ ਯਾਦਵ ਕਪਤਾਨ ਪੁਲਿਸ (ਇੰਨਵੈਸਟੀਗੇਸਨ) ਫਤਿਹਗੜ ਸਾਹਿਬ ਜੀ ਰਹਿਨੁਮਾਈ ਹੇਠ ਅਤੇ ਸ੍ਰੀ ਮੋਹਿਤ ਕੁਮਾਰ ਸਿੰਗਲਾ ਉਪ ਕਪਤਾਨ ਪੁਲਿਸ ਸਰਕਲ ਬਸੀ ਪਠਾਣਾ ਦੀ ਯੋਗ ਅਗਵਾਈ ਹੇਠ ਅਤੇ ਥਾਣੇ ਨਰਪਿੰਦਰਪਾਲ ਸਿੰਘ ਮੁੱਖ ਅਫਸਰ ਥਾਣਾ ਬਸੀ ਪਠਾਣਾ ਵੱਲੋਂ ਵੱਖ-ਵੱਖ ਜਗਾਵਾਂ ਤੇ ਨਸ਼ਿਆ […]

Continue Reading

ਡਿਪਟੀ ਕਮਿਸ਼ਨਰ ਤੇ ਆਮ ਲੋਕਾਂ ਨੇ ਪਤੰਗਬਾਜ਼ੀ ਮੁਕਾਬਲਿਆਂ ਦਾ ਮਾਣਿਆ ਆਨੰਦ, ਜੇਤੂਆਂ ਨੂੰ ਦਿੱਤੀ ਵਧਾਈ

ਫਿਰੋਜ਼ਪੁਰ 5 ਫਰਵਰੀ 2024             ਫਿਰੋਜ਼ਪੁਰ ਦੀ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਪਤੰਗਬਾਜ਼ੀ ਦੇ ਨਾਕ ਆਊਟ ਮੁਕਾਬਲਿਆਂ ਦੇ ਪਹਿਲੇ ਦਿਨ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਵੱਲੋਂ ਕਰਵਾਈ ਗਈ!  ਜਿੱਥੇ ਡਿਪਟੀ ਕਮਿਸ਼ਨਰ ਤੇ ਆਮ ਲੋਕਾਂ ਵੱਲੋਂ ਰਾਜ ਪੱਧਰੀ ਪਤੰਗਬਾਜ਼ੀ ਦੇ ਨਾਕ ਆਊਟ ਮੁਕਾਬਲਿਆਂ ਦਾ ਆਨੰਦ ਮਾਣਿਆ ਗਿਆ ਉੱਥੇ ਹੀ ਪਤੰਗਬਾਜ਼ੀ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲਿਆਂ ਅਤੇ ਖਾਸ ਕਰ ਜੇਤੂਆਂ […]

Continue Reading

 ‘ਸਰਕਾਰ ਆਪ ਦੇ ਦੁਆਰ‘ ਤਹਿਤ ਸੁਵਿਧਾ ਕੈਂਪ 5 ਫਰਵਰੀ ਤੋਂ ਸ਼ੁਰੂ : ਬਰਾੜ

ਫਿਰੋਜ਼ਪੁਰ, 4 ਫਰਵਰੀ 2024.             ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਦੇ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਦੇ ਉਦੇਸ਼ ਨਾਲ ਸ਼ੁਰੂ ਕੀਤੇ ‘ਸਰਕਾਰ ਆਪ ਦੇ ਦੁਆਰ‘ ਤਹਿਤ 5 ਫਰਵਰੀ ਤੋਂ  ਸਬ-ਡਵੀਜ਼ਨ ਫਿਰੋਜ਼ਪੁਰ  […]

Continue Reading

ਪੇਟ ਦੇ ਕੀੜਿਆਂ ਕਾਰਨ ਹੁੰਦੈ ਕੂਪੋਸ਼ਣ  : ਡਾ ਮੀਨਾਕਸ਼ੀ 

ਫਿਰੋਜ਼ਪੁਰ , 3 ਫਰਵਰੀ : ਪ੍ਰਭਾਰੀ ਸਿਵਲ ਸਰਜਨ ਫਿਰੋਜ਼ਪੁਰ ਡਾ. ਮੀਨਾਕਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ 5 ਫਰਵਰੀ  ਨੂੰ ਰਾਸ਼ਟਰੀ ਡੀ ਵਾਰਮਿੰਗ ਡੇ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਪ੍ਰਭਾਰੀ ਸਿਵਲ ਸਰਜਨ ਡਾ. ਮੀਨਾਕਸ਼ੀ ਨੇ ਦੱਸਿਆ ਕਿ 5 ਫਰਵਰੀ  ਨੂੰ ਡੀ ਵਾਰਮਿੰਗ ਡੇ ਅਤੇ 12 ਫਰਵਰੀ ਨੂੰ ਮੌਪ ਅਪ ਡੇ ਮਣਾਇਆ ਜਾਏਗਾ। ਉਨ੍ਹਾਂ ਦੱਸਿਆ ਕਿ  ਬੱਚਿਆਂ […]

Continue Reading