ਲੋਕਾਂ ਨੂੰ ਘਰ ਬੈਠੇ ਮਿਲਣਗੀਆਂ ਨਾਗਰਿਕ ਸੇਵਾਵਾਂ: ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 2 ਫਰਵਰੀ 2024 : ਜ਼ਿਲ੍ਹੇ ਵਿਚ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਨਾਗਰਿਕ ਸੇਵਾਵਾਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੁੱਚੀਆਂ ਸੇਵਾਵਾਂ ਹਰ ਹਾਲ ਸਮੇਂ ਸਿਰ ਦਿੱਤੀਆਂ ਜਾਣ ਨੂੰ ਯਕੀਨੀ ਬਣਾਇਆ ਜਾਵੇ ਅਤੇ ਪੈਂਡਿੰਗ ਸੇਵਾਵਾਂ ਬਾਰੇ ਰੋਜ਼ਾਨਾ ਨੋਡਲ ਅਧਿਕਾਰੀ ਨੂੰ ਸੂਚਨਾ ਭੇਜੀ ਜਾਵੇ। ਸ੍ਰੀ ਥੋਰੀ ਨੇ ਅਧਿਕਾਰੀਆਂ ਨਾਲ ਵੀਡਿਓ […]

Continue Reading

ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਨਗਰ ਕੌਂਸਲ ਤੇ ਸਿਵਲ ਹਸਪਤਾਲ ਫਿਰੋਜ਼ਪੁਰ ਦਾ ਦੌਰਾ

ਫਿਰੋਜ਼ਪੁਰ, 02 ਫਰਵਰੀ 2024: ਵਿਧਾਇਕ ਫਿਰੋਜਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਦਫ਼ਤਰ ਨਗਰ ਕੌਂਸਲ ਅਤੇ ਸਿਵਲ ਹਸਪਤਾਲ ਫ਼ਿਰੋਜ਼ਪੁਰ ਦਾ ਅਚਨਚੇਤ ਦੌਰਾ ਕੀਤਾ ਅਤੇ ਆਮ ਨਾਗਰਿਕਾਂ ਨੂੰ ਦਿੱਤੀਆਂ ਜਾਂਦੀਆਂ ਸੇਵਾਵਾਂ ਤੇ ਮਰੀਜਾਂ ਨੂੰ ਇਲਾਜ ਸਬੰਧੀ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਅਧਿਕਾਰੀਆਂ ਨਾਲ ਵਿਚਾਰ-ਚਰਚਾ ਕੀਤੀ। ਇਸ ਮੌਕੇ ਉਨ੍ਹਾਂ ਆਮ ਲੋਕਾਂ ਨਾਲ ਗੱਲਬਾਤ ਕਰਕੇ ਹਾਲ ਜਾਣਿਆ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ। ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਵੱਲੋਂ ਸਿਵਲ ਹਸਪਤਾਲ […]

Continue Reading

ਸਰਕਾਰ ਤੁਹਾਡੇ ਦੁਆਰ‘ ਤਹਿਤ ਲੋਕਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਜਾਵੇਗਾ ਨਿਪਟਾਰਾ: ਧੀਮਾਨ

ਫਿਰੋਜ਼ਪੁਰ 2 ਫਰਵਰੀ 2024.             ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਦੇ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਦੇ ਉਦੇਸ਼ ਨਾਲ ਸ਼ੁਰੂ ਕੀਤੇ ‘ਸਰਕਾਰ ਤੁਹਾਡੇ ਦੁਆਰ‘ ਤਹਿਤ 5 ਫਰਵਰੀ ਤੋਂ ਜ਼ਿਲ੍ਹੇ ਦੀਆਂ ਤਿੰਨਾਂ ਸਬ-ਡਵੀਜ਼ਨਾਂ ਦੇ ਪਿੰਡਾਂ ਵਿੱਚ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ […]

Continue Reading

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੰਤਗ ਉਡਾਉਣ ਲਈ ਨਾਈਲੋਨ/ ਸੰਥੈਟਿਕ/ਪਲਾਸਟਿਕ (ਕੱਚ ਦੇ ਪਾਉਡਰ ਲੱਗੇ ਧਾਗੇ) ਧਾਗੇ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ, ਵਰਤੋਂ ਕਰਨ ਤੇ ਪਾਬੰਦੀ ਦੇ ਹੁਕਮ ਜਾਰੀ

ਫਿਰੋਜ਼ਪੁਰ, 1 ਫਰਵਰੀ 2024 :             ਜ਼ਿਲ੍ਹਾ ਮੈਜਿਸਟਰੇਟ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਪੰਤਗ/ਗੁੱਡੀਆਂ ਉਡਾਉਣ ਲਈ ਨਾਈਲੋਨ/ ਸੰਥੈਟਿਕ/ਪਲਾਸਟਿਕ (ਕੱਚ ਦੇ ਪਾਉਡਰ ਲੱਗੇ ਧਾਗੇ) ਧਾਗੇ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ਤੇ ਮੁਕੰਮਲ ਤੌਰ ‘ਤੇ ਪਾਬੰਦੀ ਲਗਾਈ ਹੈ।            ਉਨ੍ਹਾਂ ਕਿਹਾ ਕਿ ਵਧੀਕ ਪ੍ਰਧਾਨ ਮੁੱਖ […]

Continue Reading

ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਕੌਮੀ ਸੜਕ ਸੁਰੱਖਿਆ ਮੁਹਿੰਮ ਤਹਿਤ ਕੀਤਾ ਜਾਵੇ ਜਾਗਰੂਕ

ਫਿਰੋਜ਼ਪੁਰ, 1 ਫਰਵਰੀ 2024.             ਪੰਜਾਬ ਸਰਕਾਰ ਵੱਲੋਂ ਟ੍ਰੈਫਿਕ ਨਿਯਮਾਂ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਕੌਮੀ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ ਤਾਂ ਜੋ ਸੜਕੀ ਹਾਦਸਿਆਂ ਨੂੰ ਠੱਲ੍ਹ ਪਾਈ ਜਾ ਸਕੇ। ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਸ਼ਰਮਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੌਮੀ ਸੜਕ ਸੁਰੱਖਿਆ ਮਹੀਨਾ ਮਨਾਉਣ ਦੇ […]

Continue Reading

ਰਾਜ ਪੱਧਰੀ ਬਸੰਤ ਪੰਚਮੀ ਮੇਲੇ ਦੀਆਂ ਤਿਆਰੀਆਂ ਸਬੰਧੀ ਡੀ.ਸੀ. ਨੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਫ਼ਿਰੋਜ਼ਪੁਰ, 01 ਫਰਵਰੀ 2024: ਰਾਜ ਪੱਧਰੀ ਬਸੰਤ ਮੇਲੇ ਦੌਰਾਨ ਕਰਵਾਏ ਜਾਣ ਵਾਲੇ ਪਤੰਗਬਾਜ਼ੀ ਮੁਕਾਬਲੇ ਵਾਤਾਵਰਣ ਦੀ ਸੰਭਾਲ, ਨਾਰੀ ਸ਼ਕਤੀ, ਲਿੰਗ ਸਮਾਨਤਾ, ਦਿਵਿਆਂਗਜਨਾਂ ਦੇ ਸਨਮਾਨ ਅਤੇ ਨਿਆਂਸੰਗਤ ਵਿਵਹਾਰ, ਵੋਟ ਬਣਾਉਣ ਅਤੇ ਸੁਚੱਜੀ ਵਰਤੋਂ ਨੂੰ ਸਮਰਪਿਤ ਵਿਸ਼ਿਆਂ ਤਹਿਤ ਕਰਵਾਏ ਜਾਣਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਰਾਜ ਪੱਧਰੀ ਬਸੰਤ ਪੰਚਮੀ ਪਤੰਗ ਮੇਲੇ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ […]

Continue Reading

ਕੁਸ਼ਟ ਨਿਵਾਰਨ ਦਿਵਸ ਮੌਕੇ ਸਿਵਿਲ ਸਰਜਨ ਦਫ਼ਤਰ ਦੇ ਸਟਾਫ ਨੇ ਲਿਆ ਪ੍ਰਣ

ਫਿਰੋਜ਼ਪੁਰ 30 ਜਨਵਰੀ 2024:             ਪ੍ਰਭਾਰੀ ਸਿਵਲ ਸਰਜਨ ਡਾ. ਮੀਨਾਕਸ਼ੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡਾ. ਨਵੀਨ ਸੇਠੀ (ਚਮੜੀ ਰੋਗਾਂ ਦੇ ਮਾਹਿਰ) ਦੀ ਅਗਵਾਈ ਵਿੱਚ ਜ਼ਿਲ੍ਹਾ ਪੱਧਰ ‘ਤੇ ਸਪਰਸ਼ ਕੁਸ਼ਟ ਜਾਗਰੂਕਤਾ ਮੁਹਿੰਮ ਨੂੰ 30 ਜਨਵਰੀ 2024 ਤੋਂ 13 ਫਰਵਰੀ 2024 ਤੱਕ ਚਲਾਇਆ ਜਾ ਰਿਹਾ ਹੈ। ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਦੇ ਮੌਕੇ  ਸਮੂਹ ਸਟਾਫ ਵੱਲੋਂ ਕੁਸ਼ਟ ਰੋਗ ਸੰਬੰਧੀ ਪ੍ਰਣ ਲਿਆ ਗਿਆ।             ਇਸ ਮੌਕੇ ਡਾ. ਨਵੀਨ ਸੇਠੀ ਨੇ ਕੁਸ਼ਟ ਰੋਗ ਸਬੰਧੀ ਜਾਣਕਾਰੀ ਦਿੰਦੇ ਦੱਸਿਆ ਕਿ […]

Continue Reading

ਰਾਜ ਪੱਧਰੀ ਬਸੰਤ ਮੇਲੇ ਦੀਆਂ ਤਿਆਰੀਆਂ ਸਬੰਧੀ ਡੀ.ਸੀ. ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫ਼ਿਰੋਜ਼ਪੁਰ, 29 ਜਨਵਰੀ 2024:          ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਰਵਾਇਤੀ ਤੇ ਵਿਰਾਸਤੀ ਮੇਲਿਆਂ ਨੂੰ ਦੇਸ਼-ਦੁਨੀਆਂ ਤੱਕ ਪ੍ਰਫੁੱਲਤ ਕਰਨ ਅਤੇ ਇਨ੍ਹਾਂ ਮੇਲਿਆਂ ਪ੍ਰਤੀ ਲੋਕਾਂ ਦੀ ਰੁਚੀ ਨੂੰ ਹੋਰ ਵਧਾਉਣ ਲਈ ਰਾਜ ਵਿੱਚ ਸ਼ੁਰੂ ਕੀਤੇ ਗਏ ਮੇਲਿਆਂ ਦੀ ਲੜੀ ਤਹਿਤ 10 ਅਤੇ 11 ਫਰਵਰੀ 2024 ਨੂੰ ਫਿਰੋਜ਼ਪੁਰ ਵਿਖੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿੱਚ ‘‘ਸਭ ਤੋਂ ਵੱਡਾ […]

Continue Reading

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਗਣਤੰਤਰ ਦਿਵਸ ਮੌਕੇ ‘ਸੁਪਰ 100’ ਸਕੀਮ ਦੀ ਸ਼ੁਰੂਆਤ

ਫ਼ਿਰੋਜ਼ਪੁਰ, 26 ਜਨਵਰੀ 2024:           ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਵਿਸ਼ਵ ਪੱਧਰ ‘ਤੇ ਸੂਬੇ ਦੀ ਸ਼ਾਨ ਨੂੰ ਮੁੜ ਬਹਾਲ ਕੀਤਾ ਜਾ ਸਕੇ। ਫਿਰੋਜ਼ਪੁਰ ਜ਼ਿਲ੍ਹੇ ਦਾ ਦੇਸ਼ ਦੀਆਂ ਖੇਡਾਂ ਵਿੱਚ ਬਹੁਤ ਵੱਡਾ ਯੋਗਦਾਨ ਹੈ। ਬੜੇ ਮਾਣ ਵਾਲੀ ਗੱਲ ਹੈ ਕਿ ਫਿਰੋਜ਼ਪੁਰ ਨੇ ਹਾਕੀ ਖੇਡ ਵਿੱਚ […]

Continue Reading