ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਫਿਰੋਜ਼ਪੁਰ ਵਿਖੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ
ਫ਼ਿਰੋਜ਼ਪੁਰ 26 ਜਨਵਰੀ 2024. ਅੱਜ ਗਣਤੰਤਰਤਾ ਦਿਵਸ ਦੇ ਸਬੰਧ ਵਿੱਚ ਇਥੋਂ ਦੇ ਕੈਂਟ ਬੋਰਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਜ਼ਿਲ੍ਹਾ ਵਾਸੀਆਂ ਦੇ ਨਾਮ ਸੰਦੇਸ਼ ਦਿੱਤਾ। ਇਸ ਮੌਕੇ ਉਨ੍ਹਾਂ ਪ੍ਰੇਡ ਦਾ ਨਿਰੀਖਣ […]
Continue Reading