ਸੇਵਾ ਕੇਂਦਰਾਂ ਵਿਚ ਜਨਵਰੀ 2023 ਤੋਂ ਦਸੰਬਰ 2023 ਤੱਕ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 126972 ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ – ਧੀਮਾਨ
ਫ਼ਿਰੋਜ਼ਪੁਰ, 19 ਜਨਵਰੀ 2024. ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਸ਼ਾਸਕੀ ਸੁਧਾਰਾਂ ਤਹਿਤ ਜ਼ਿਲ੍ਹੇ ਦੇ 26 ਪੇਂਡੂ ਅਤੇ ਸ਼ਹਿਰੀ ਸੇਵਾ ਕੇਂਦਰਾਂ ਵਿਚ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ 433 ਕਿਸਮ ਦੀਆਂ ਸੇਵਾਵਾਂ ਮਿੱਥੇ ਸਮੇਂ ਵਿੱਚ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਦਿੱਤੀ। ਡਿਪਟੀ ਕਮਿਸ਼ਨਰ ਸ੍ਰੀ ਧੀਮਾਨ ਨੇ ਦੱਸਿਆ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸ਼ਹਿਰੀ ਖੇਤਰਾਂ ਵਿੱਚ ਆਉਂਦੇ 9 ਸੇਵਾ […]
Continue Reading