ਲੰਬਿਤ ਇੰਤਕਾਲ ਦਰਜ ਕਰਨ ਲਈ ਮਾਲ ਵਿਭਾਗ 15 ਜਨਵਰੀ ਨੂੰ ਲਗਾਏਗਾ ਵਿਸ਼ੇਸ਼ ਕੈਂਪ: ਧੀਮਾਨ
ਫਿਰੋਜ਼ਪੁਰ, 12 ਜਨਵਰੀ 2024. ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਵਲੋਂ 6 ਜਨਵਰੀ ਨੂੰ ਜ਼ਿਲ੍ਹੇ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕੀਤੇ ਗਏ ਸਨ ਜਿਸ ਸਦਕਾ ਜ਼ਿਲ੍ਹਾ ਵਾਸੀਆਂ ਨੂੰ ਕਾਫੀ ਫਾਇਦਾ ਹੋਇਆ ਹੈ। ਹੁਣ ਫਿਰ ਤੋਂ ਮਾਲ ਵਿਭਾਗ 15 ਜਨਵਰੀ ਨੂੰ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਇੰਤਕਾਲ ਦਰਜ ਕਰੇਗਾ। ਇਹ […]
Continue Reading