ਸਕੂਲੀ ਵਿਦਿਆਰਥੀਆਂ ਨੂੰ ਸਿਹਤਮੰਦ ਰਹਿਣ ਅਤੇ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਸੈਮੀਨਾਰ ਆਯੋਜਿਤ
ਫਿਰੋਜ਼ਪੁਰ 14ਨਵੰਬਰ ( ) ਸਿਹਤ ਵਿਭਾਗ ਅਤੇ ਟ੍ਰਾਂਸਪੋਰਟ ਵਿਭਾਗ ਵਲੋ ਸਾਂਝੇ ਤੌਰ ’ਤੇ ਉਪਰਾਲਾ ਕਰਦਿਆਂ ਅੱਜ ਸਥਾਨਕ ਦਾਸ ਐਂਡ ਬ੍ਰਾਊਨ ਸਕੂਲ ਦੇ ਵਿਦਿਆਰਥੀਆਂ ਨੂੰ ਸਿਹਤਮੰਦ ਰਹਿਣ ਅਤੇ ਟ੍ਰੈਫ਼ਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ। ਜਾਗਰੂਕਤਾ ਸੈਮੀਨਾਰ ਵਿੱਚ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਿਟੀ ਮੈਡਮ […]
Continue Reading