ਡਿਪਟੀ ਕਮਿਸ਼ਨਰ ਨੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਬਠਿੰਡਾ, 13 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨਾਂ ਅਧਿਕਾਰੀਆਂ ਨੂੰ ਲੋੜੀਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਜਾ ਕੇ ਵੱਧ ਤੋਂ ਵੱਧ ਕਿਸਾਨ ਜਾਗਰੂਕਤਾ ਕੈਂਪ […]
Continue Reading