ਵਿਧਾਇਕ ਭੁੱਲਰ ਨੇ ਫਿਰੋਜ਼ਪੁਰ ਜ਼ੀਰਾ ਰੋਡ ਫਾਟਕ ਤੇ ਚੱਲ ਰਹੇ ਸੜਕ ਦੀ ਮੁਰੰਮਤ ਦੇ ਕਾਰਜਾਂ ਦਾ ਲਿਆ ਜਾਇਜ਼ਾ
ਫਿਰੋਜ਼ਪੁਰ 18 ਸਤੰਬਰ 2024…. ਫਿਰੋਜ਼ਪੁਰ ਜ਼ੀਰਾ ਰੋਡ ਫਾਟਕ ਤੇ ਸੜਕ ਦੀ ਮੁਰੰਮਤ ਦੇ ਚੱਲ ਰਹੇ ਕਾਰਜ ਦਾ ਜਾਇਜ਼ਾ ਲੈਣ ਵਿਧਾਇਕ ਫਿਰੋਜ਼ਪੁਰ ਸਹਿਰੀ ਸ. ਰਣਬੀਰ ਸਿੰਘ ਭੁੱਲਰ ਖੁਦ ਪਹੁੰਚੇ। ਇਸ ਮੌਕੇ ਉਨ੍ਹਾਂ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਸਖਤ ਤਾੜਨਾ ਕਰਦਿਆਂ ਕਿਹਾ ਕਿ ਸੜਕ ਦੀ ਮੁਰੰਮਤ ਦਾ ਕੰਮ ਜਲਦੀ ਤੋਂ ਜਲਦੀ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਕਿਹਾ […]
Continue Reading