ਖੇਡਾਂ ਵਤਨ ਪੰਜਾਬ ਦੀਆਂ-2024 ਸੀਜ਼ਨ-3 ਤਹਿਤ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡਾਂ ਦੀ ਹੋਈ ਸ਼ੁਰੂਆਤ
ਫਿਰੋਜ਼ਪੁਰ/ਜ਼ੀਰਾ/ਗੁਰੂਹਰਸਹਾਏ 09 ਸਤੰਬਰ 2024 ( ) ਪੰਜਾਬ ਸਰਕਾਰ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾ ਹੇਠ ਖੇਡ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3 ਤਹਿਤ ਫਿਰੋਜ਼ਪੁਰ ਦੇ ਬਲਾਕ ਜ਼ੀਰਾ, ਘੱਲ ਖੁਰਦ ਅਤੇ ਗੁਰੂਹਰਸਹਾਏ ਵਿਖੇ ਬਲਾਕ ਪੱਧਰੀ ਖੇਡਾਂ ਦੀ ਸ਼ੁਰੂਆਤ ਹੋਈ। ਇਨ੍ਹਾਂ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਬਲਾਕ ਘੱਲਖੁਰਦ ਅਧੀਨ ਆਉਂਦੇ ਖਿਡਾਰੀਆਂ ਦੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ, ਬਲਾਕ ਗੁਰੂਹਰਸਹਾਏ ਦੇ ਸ਼੍ਰੀ ਗੁਰੂ […]
Continue Reading