ਪੰਜਾਬ ਸਰਕਾਰ ਦੀ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵਲੋਂ ਸੰਪਰਕ ਪ੍ਰੋਗਰਾਮ ਸ਼ੁਰੂ
ਹੁਸ਼ਿਆਰਪੁਰ, 24 ਮਾਰਚ : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਅਤੇ ਜ਼ੁਰਮਾਂ ਖਿਲਾਫ਼ ਜਾਗਰੂਕ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪੁਲਿਸ ਵਲੋਂ ਅੱਜ ਇਥੇ ਏ.ਡੀ.ਜੀ.ਪੀ. ਨਰੇਸ਼ ਅਰੋੜਾ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਦੀ ਮੌਜੂਦਗੀ ਵਿਚ ਸੰਪਰਕ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਜਿਸ ਵਿਚ ਜ਼ਿਲ੍ਹੇ ਦੇ ਵੱਖ-ਵੱਖ […]
Continue Reading