ਯੁੱਧ ਨਸ਼ਿਆਂ ਵਿਰੁੱਧ : ਭਾਰਗਵ ਕੈਂਪ ’ਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ ਗੈਰ-ਕਾਨੂੰਨੀ ਉਸਾਰੀ ਢਾਹੀ
ਚੰਡੀਗੜ੍ਹ/ ਜਲੰਧਰ, 21 ਮਾਰਚ: ਨਸ਼ਾ ਤਸਕਰਾਂ ਵੱਲੋਂ ਕੀਤੇ ਗਏ ਗੈਰ-ਕਾਨੂੰਨੀ ਕਬਜ਼ਿਆਂ ਖਿਲਾਫ਼ ਚੱਲ ਰਹੀ ਕਾਰਵਾਈ ਤਹਿਤ ਨਗਰ ਨਿਗਮ ਜਲੰਧਰ ਵੱਲੋਂ ਕਮਿਸ਼ਨਰੇਟ ਪੁਲਿਸ ਜਲੰਧਰ ਨਾਲ ਮਿਲ ਕੇ ਸ਼ੁੱਕਰਵਾਰ ਨੂੰ ਤਿੰਨ ਨਸ਼ਾ ਤਸਕਰਾਂ ਨਾਲ ਸਬੰਧਤ ਇੱਕ ਦੋ ਮੰਜ਼ਿਲਾ ਜਾਇਦਾਦ ਨੂੰ ਢਾਹ ਦਿੱਤਾ ਗਿਆ, ਜੋ ਕਿ ਕਬਜ਼ੇ ਦੇ ਚੱਲਦਿਆਂ ਬਣਾਈ ਜਾ ਰਹੀ ਸੀ। ‘ਯੁੱਧ ਨਸ਼ਿਆਂ ਵਿਰੁਧ’ ਤਹਿਤ ਗੈਰ-ਕਾਨੂੰਨੀ ਕਬਜ਼ਿਆਂ ਨੂੰ […]
Continue Reading