ਜਲੰਧਰ ਦਿਹਾਤੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਦੋ ਗਿਰੋਹਾਂ ਦਾ ਕੀਤਾ ਪਰਦਾਫਾਸ਼, ਔਰਤ ਸਮੇਤ ਚਾਰ ਗਿ੍ਫ਼ਤਾਰ

ਜਲੰਧਰ, 8 ਜਨਵਰੀ :    ਅਪਰਾਧਿਕ ਗਤੀਵਿਧੀਆਂ ‘ਤੇ ਵੱਡੀ ਕਾਰਵਾਈ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਦੋ ਗਿਰੋਹਾਂ ਦਾ ਪਰਦਾਫਾਸ਼ ਕੀਤਾ ਹੈ, ਜਿਸ ਦੇ ਨਾਲ ਕਈ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਇੱਕ ਔਰਤ ਸਮੇਤ ਚਾਰ ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।     ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ […]

Continue Reading

ਜਲੰਧਰ ਦਿਹਾਤੀ ਪੁਲਿਸ ਨੇ ਅੰਤਰਰਾਜੀ ਭੁੱਕੀ ਦੀ ਤਸਕਰੀ ਦੇ ਡਰੱਗ ਰੈਕੇਟ ਦਾ ਕੀਤਾ ਪਰਦਾਫਾਸ਼

ਜਲੰਧਰ, 7 ਜਨਵਰੀ : ਨਸ਼ੀਲੇ ਪਦਾਰਥਾਂ ਦੀ ਤਸਕਰੀ ‘ਤੇ ਇੱਕ ਮਹੱਤਵਪੂਰਨ ਕਾਰਵਾਈ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਮੱਧ ਪ੍ਰਦੇਸ਼ ਅਤੇ ਪੰਜਾਬ ਦਰਮਿਆਨ ਚੱਲ ਰਹੇ ਅੰਤਰਰਾਜੀ ਭੁੱਕੀ ਦੀ ਤਸਕਰੀ ਦੇ ਰੈਕੇਟ ਨੂੰ ਨਸ਼ਟ ਕਰ ਦਿੱਤਾ ਹੈ। ਖਾਸ ਖੁਫੀਆ ਇਤਲਾਹ ‘ਤੇ ਕਾਰਵਾਈ ਕਰਦੇ ਹੋਏ ਥਾਣਾ ਫਿਲੌਰ ਦੀ ਟੀਮ ਨੇ ਪਿੰਡ ਲਸਾੜਾ ਨੇੜੇ ਨਾਕੇ ਦੌਰਾਨ ਪਿਆਜ਼ ਅਤੇ ਲਸਣ […]

Continue Reading

ਜਲੰਧਰ ਦਿਹਾਤੀ ਪੁਲਿਸ ਨੇ ਫਿਲੌਰ ਦੇ ਪਿੰਡ ਅਕਾਲਪੁਰ ਦੇ ਕਤਲ ਕਾਂਡ ਨੂੰ 24 ਘੰਟਿਆਂ ‘ਚ ਸੁਲਝਾਇਆ; ਦੋ ਗ੍ਰਿਫਤਾਰ

ਜਲੰਧਰ, 7 ਜਨਵਰੀ : ਜਲੰਧਰ ਦਿਹਾਤੀ ਪੁਲਿਸ ਨੇ 24 ਘੰਟਿਆਂ ਦੇ ਅੰਦਰ ਇੱਕ ਕਤਲ ਦਾ ਮਾਮਲਾ ਸੁਲਝਾਉਂਦਿਆਂ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਫਿਲੌਰ ਦੇ ਪਿੰਡ ਅਕਲਪੁਰ ਵਿੱਚ ਇੱਕ ਵਿਅਕਤੀ ਦੇ ਕਤਲ ਦੇ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਲਖਵੀਰ ਸਿੰਘ ਪੁੱਤਰ ਪਿਆਰਾ ਸਿੰਘ ਅਤੇ ਅਰਵਿੰਦਰ ਸਿੰਘ ਪੁੱਤਰ ਕੇਵਲ ਸਿੰਘ ਦੋਵੇਂ […]

Continue Reading

ਜਲੰਧਰ ਦਿਹਾਤੀ ਪੁਲਿਸ ਨੇ ਬਲਾਚੌਰੀਆ ਅਤੇ ਕੌਸ਼ਲ ਗਿਰੋਹ ਦੇ ਮੁੱਖ ਸ਼ੂਟਰ ਨੂੰ ਕੀਤਾ ਗ੍ਰਿਫਤਾਰ

ਜਲੰਧਰ, 6 ਜਨਵਰੀ :    ਸੰਗਠਿਤ ਅਪਰਾਧ ਦੇ ਖਿਲਾਫ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਜਲੰਧਰ ਦਿਹਾਤੀ ਪੁਲਿਸ ਨੇ ਬਲਾਚੌਰੀਆ ਅਤੇ ਕੌਸ਼ਲ ਗੈਂਗ ਦੀ ਫਿਰੌਤੀ ਰਿੰਗ ਦੇ ਇੱਕ ਮੁੱਖ ਸ਼ੂਟਰ ਨੂੰ ਗ੍ਰਿਫਤਾਰ ਕੀਤਾ ਹੈ।    ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਦੋਸ਼ੀ ਨੇ ਹਿਮਾਚਲ ਪ੍ਰਦੇਸ਼ ਵਿੱਚ ਇੱਕ ਕਰੱਸ਼ਰ ਮਾਲਕ ਨੂੰ ਨਿਸ਼ਾਨਾ ਬਣਾਉਣ […]

Continue Reading

ਜਲੰਧਰ ਦਿਹਾਤੀ ਪੁਲਿਸ ਨੇ ਸੰਗਠਿਤ ਅਪਰਾਧਾਂ ‘ਤੇ ਕੀਤੀ ਵੱਡੀ ਕਾਰਵਾਈ : ਦੋ ਅਪਰੇਸ਼ਨਾਂ ‘ਚ 6 ਗਿ੍ਫ਼ਤਾਰ

ਜਲੰਧਰ, 2 ਜਨਵਰੀ :     ਜਲੰਧਰ ਦਿਹਾਤੀ ਪੁਲਿਸ ਨੇ ਦੋ ਸਫਲ ਅਪਰੇਸ਼ਨਾਂ ਦੀ ਲੜੀ ਵਿੱਚ ਦੋ ਦਿਨਾਂ ਦੇ ਅੰਦਰ-ਅੰਦਰ ਫਿਲੌਰ ਖੇਤਰ ਵਿੱਚ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਅਤੇ ਹਾਈਵੇਅ ‘ਤੇ ਲੁੱਟਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਕੇ ਮਹੱਤਵਪੂਰਨ ਸਫਲਤਾਵਾਂ ਹਾਸਲ ਕੀਤੀਆਂ ਹਨ। 1 ਜਨਵਰੀ ਨੂੰ ਪਹਿਲੀ ਕਾਰਵਾਈ ਵਿੱਚ, ਪੁਲਿਸ ਨੇ ਇੱਕ ਔਰਤ ਸਮੇਤ ਦੋ ਨਸ਼ਾ ਤਸਕਰਾਂ ਨੂੰ […]

Continue Reading

‘ਅਰਪਣ ਸਮਾਰੋਹ’: ਜਲੰਧਰ ਕਮਿਸ਼ਨਰੇਟ ਪੁਲਿਸ ਨੇ 13 ਕਰੋੜ ਰੁਪਏ ਦੀ ਕੀਮਤ ਦੀਆਂ ਜ਼ਬਤ ਕੀਤੀਆਂ ਵਸਤੂਆਂ ਅਸਲ ਮਾਲਕਾਂ ਨੂੰ ਕੀਤੀਆਂ ਵਾਪਸ

ਚੰਡੀਗੜ੍ਹ/ਜਲੰਧਰ, 18 ਦਸੰਬਰ:ਪੁਲਿਸ ਅਤੇ ਜਨਤਾ ਦਰਮਿਆਨ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਮਹੱਤਵਪੂਰਨ ਕਦਮ ਚੁੱਕਦਿਆਂ, ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ 13 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦਾ ਜ਼ਬਤ ਕੀਤਾ ਸਮਾਨ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਸਫਲਤਾਪੂਰਵਕ ਵਾਪਸ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ […]

Continue Reading

ਨਵਾਂਸ਼ਹਿਰ ਦੀ ਪੁਲਿਸ ਚੌਕੀ ‘ਤੇ ਗ੍ਰੇਨੇਡ ਹਮਲੇ ਪਿੱਛੇ ਕੇ.ਜ਼ੈਡ.ਐਫ. ਦਾ ਹੱਥ; ਦੋ ਹਥਿਆਰਾਂ ਸਮੇਤ ਤਿੰਨ ਕਾਬੂ

ਚੰਡੀਗੜ੍ਹ/ਜਲੰਧਰ, 14 ਦਸੰਬਰ: ਨਵਾਂਸ਼ਹਿਰ ਦੀ ਪੁਲਿਸ ਚੌਕੀ ਆਸਰੋਂ ‘ਤੇ ਹੋਏ ਹੈਂਡ ਗ੍ਰਨੇਡ ਹਮਲੇ ਦੇ ਕੁਝ ਦਿਨ ਉਪਰੰਤ ਹੀ, ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਐਸ.ਬੀ.ਐਸ.ਨਗਰ ਜ਼ਿਲ੍ਹਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਇਸ ਹੈਂਡ ਗ੍ਰਨੇਡ ਹਮਲੇ ਦੇ ਮਾਸਟਰਮਾਇੰਡ ਅੱਤਵਾਦੀ ਮਾਡਿਊਲ ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜ਼ੈਡਐਫ) ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਇਸ ਮਾਮਲੇ ਨੂੰ ਸਫਲਤਾਪੂਰਵਕ ਸੁਲਝਾ ਲਿਆ ਹੈ।ਡਾਇਰੈਕਟਰ […]

Continue Reading

ਮਹਿੰਦਰ ਭਗਤ ਨੇ ਜਲੰਧਰ ’ਚ 5443  ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ ਨੂੰ ਚੁਕਾਈ ਸਹੁੰ

ਜਲੰਧਰ/ਚੰਡੀਗੜ੍ਹ, 19 ਨਵੰਬਰ :  ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਅੱਜ ਪਿੰਡ ਜੰਡਿਆਲਾ ਦੇ ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ ਗਏ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਸਮਾਗਮ ਦੌਰਾਨ ਜ਼ਿਲ੍ਹੇ ਦੀਆਂ ਨਵੀਆਂ ਚੁਣੀਆਂ ਗਈਆਂ 890 ਗ੍ਰਾਮ ਪੰਚਾਇਤਾਂ ਵਿੱਚੋਂ 5443 ਪੰਚਾਂ ਨੂੰ ਕੈਬਨਿਟ ਮੰਤਰੀ ਵੱਲੋਂ ਅਹੁਦੇ […]

Continue Reading

ਪੰਜਾਬ ਪੁਲਿਸ ਨੇ ਜਲੰਧਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਕੌਸ਼ਲ-ਬੰਬੀਹਾ ਗੈਂਗ ਦੇ ਦੋ ਖ਼ਤਰਨਾਕ ਗੈਂਗਸਟਰਾਂ ਨੂੰ ਕੀਤਾ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਚੰਡੀਗੜ੍ਹ/ਜਲੰਧਰ, 7 ਨਵੰਬਰ:  ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ  ਸੰਗਠਿਤ ਅਪਰਾਧਾਂ ਵਿਰੁੱਧ ਚੱਲ ਰਹੀ ਜੰਗ ਤਹਿਤ ਇੱਕ ਵੱਡੀ ਕਾਰਵਾਈ ਕਰਦਿਆਂ ਕੌਸ਼ਲ-ਬੰਬੀਹਾ ਗੈਂਗ ਦੇ ਦੋ ਖਤਰਨਾਕ ਗੈਂਗਸਟਰਾਂ ਨੂੰ ਜਲੰਧਰ ਛਾਉਣੀ ਦੇ ਬਾਹਰਵਾਰ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਨਾਕਾਮ ਕੋਸ਼ਿਸ਼ ਕਦਿਆਂ ਕਾਬੂ ਕੀਤਾ ਗਿਆ , ਜਿਸ ਦੌਰਾਨ ਦੋਸ਼ੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ । ਇਹ ਜਾਣਕਾਰੀ ਦਿੰਦਿਆਂ ਪੁਲਿਸ […]

Continue Reading

ਸਥਾਨਕ ਸਰਕਾਰਾਂ ਮੰਤਰੀ ਵੱਲੋਂ ‘ਸਵੱਛਤਾ ਦੀ ਲਹਿਰ’ ਮੁਹਿੰਮ ਦੀ ਸ਼ੁਰੂਆਤ

ਚੰਡੀਗੜ੍ਹ/ਜਲੰਧਰ, 24 ਅਕਤੂਬਰ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਖੁਦ ਸਫਾਈ ਕਰਕੇ ਜਲੰਧਰ ਤੋਂ ‘ਸਵੱਛਤਾ ਦੀ ਲਹਿਰ’ ਮੁਹਿੰਮ ਦੀ ਸ਼ੁਰੂਆਤ ਕੀਤੀ। 24 ਅਕਤੂਬਰ ਤੋਂ 7 ਨਵੰਬਰ ਤੱਕ ਚੱਲਣ ਵਾਲੀ ਇਸ 15 ਰੋਜ਼ਾ ਸਫ਼ਾਈ ਮੁਹਿੰਮ ਦਾ ਉਦੇਸ਼ ਸਮੂਹਿਕ ਜ਼ਿੰਮੇਵਾਰੀ ਵਜੋਂ ਸਵੱਛਤਾ ਦੀ ਮਹੱਤਤਾ ਬਾਰੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਹੈ। ਇਸ ਪਹਿਲਕਦਮੀ […]

Continue Reading