ਪੰਜਾਬ ਪੁਲਿਸ ਕ੍ਰਾਈਮ ਹੌਟਸਪਾਟਸ ਅਤੇ ਨਸ਼ਾ ਵਿਕਰੀ ਹੌਟਸਪਾਟਸ ’ਤੇ  ਵਧਾਏਗੀ ਸੀ.ਸੀ.ਟੀ.ਵੀ. ਨਿਗਰਾਨੀ : ਡੀਜੀਪੀ ਪੰਜਾਬ

ਚੰਡੀਗੜ੍ਹ/ਜਲੰਧਰ, 1 ਅਕਤੂਬਰ:   ਸੂਬੇ ਵਿੱਚ ਛੋਟੇ ਅਪਰਾਧਾਂ ਅਤੇ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਪੁੱਟਦਿਆਂ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਸੂਬੇ ਭਰ ’ਚ ਸਨੈਚਿੰਗ ਅਤੇ ਨਸ਼ਾ ਵਿਕਰੀ ਵਾਲੀਆਂ ਥਾਵਾਂ (ਹੌਟਸਪਾਟਸ) ’ਤੇ ਕਲੋਜ਼ਡ ਸਰਕਟ ਟੈਲੀਵਿਜ਼ਨ (ਸੀਸੀਟੀਵੀ) ਕੈਮਰਿਆਂ  ਦੀ ਵਰਤੋਂ ਕਰਕੇ ਪਰਿਪੱੱਖ […]

Continue Reading

ਪੰਜਾਬ ਪੁਲਿਸ ਨੇ ਭਾਰੀ ਮੁਸ਼ੱਕਤ ਤੋਂ ਬਾਅਦ ਨਾਮੀ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ

ਜਲੰਧਰ, 16 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਜਲੰਧਰ-ਬਟਾਲਾ ਹਾਈਵੇਅ ‘ਤੇ ਪਿੱਛਾ ਕਰਕੇ ਬਦਨਾਮ ਜੱਗੂ ਭਗਵਾਨਪੁਰੀਆ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਕਰਕੇ ਉਨ੍ਹਾਂ ਕੋਲੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਵਾਹਨ ਵੀ  ਬਰਾਮਦਗ ਕੀਤੇ ਹਨ, ਜਿਸ ਨਾਲ ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ […]

Continue Reading

ਮੁੱਖ ਮੰਤਰੀ ਵੱਲੋਂ 15 ਉੱਘੀਆਂ ਸ਼ਖਸੀਅਤਾਂ ਸਟੇਟ ਐਵਾਰਡ ਨਾਲ ਸਨਮਾਨਿਤ

ਜਲੰਧਰ, 15 ਅਗਸਤ: ਆਜ਼ਾਦੀ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ 15 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕਰਨ ਤੋਂ ਇਲਾਵਾ ਤਿੰਨ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ‘ਮੁੱਖ ਮੰਤਰੀ ਰਕਸ਼ਕ ਪਦਕ’, 18 ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸੇਵਾਵਾਂ  ਲਈ ‘ਮੁੱਖ ਮੰਤਰੀ ਮੈਡਲ’ ਅਤੇ ਦੋ ਮੁਲਾਜ਼ਮਾਂ […]

Continue Reading

ਮੁੱਖ ਮੰਤਰੀ ਵੱਲੋਂ ਵਾਤਾਵਰਣ ਦੀ ਰਾਖੀ ਲਈ ਪੰਜਾਬੀਆਂ ਨੂੰ ਲੋਕ ਲਹਿਰ ਚਲਾਉਣ ਦਾ ਸੱਦਾ

ਜਲੰਧਰ, 15 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਮੂਹ ਪੰਜਾਬੀਆਂ ਨੂੰ ਮਹਾਨ ਗੁਰੂ ਸਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਦੂਸ਼ਿਤ ਹੋ ਰਹੇ ਵਾਤਾਵਰਣ ਦੀ ਰੋਕਥਾਮ ਲਈ ਵਿਆਪਕ ਲੋਕ ਲਹਿਰ ਚਲਾਉਣ ਦਾ ਸੱਦਾ ਦਿੱਤਾ।ਅੱਜ ਇਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਆਪਣੇ […]

Continue Reading

ਢਾਈ ਸਾਲਾਂ ਵਿੱਚ 44250 ਸਰਕਾਰੀ ਨੌਕਰੀਆਂ, ਨੌਜਵਾਨਾਂ ਨੂੰ 872 ਦਿਨਾਂ ਵਿੱਚ ਔਸਤਨ ਰੋਜ਼ਾਨਾ 50 ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ

ਫਿਲੌਰ (ਜਲੰਧਰ), 6 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਸਿਰਫ਼ 872 ਦਿਨਾਂ ਦੇ ਕਾਰਜਕਾਲ ਵਿੱਚ ਸੂਬੇ ਦੇ 44,250 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵੇਂ ਮਾਪਦੰਡ ਸਿਰਜੇ ਹਨ, ਜਿਸ ਨਾਲ ਪਿਛਲੇ ਢਾਈ ਸਾਲਾਂ ਵਿੱਚ ਔਸਤਨ ਰੋਜ਼ਾਨਾ 50 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ। ਇੱਥੇ […]

Continue Reading

ਮੁੱਖ ਮੰਤਰੀ ਵੱਲੋਂ ਨੀਤੀ ਆਯੋਗ ਦੀ ਮੀਟਿੰਗ ਦੇ ਬਾਈਕਾਟ ਦਾ ਐਲਾਨ

ਜਲੰਧਰ, 25 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 27 ਜੁਲਾਈ ਨੂੰ ਨਵੀਂ ਦਿੱਲੀ ਵਿਖੇ ਸੱਦੀ ਗਈ ਨੀਤੀ ਆਯੋਗ ਦੀ ਮੀਟਿੰਗ ਦਾ ਸੂਬਾ ਸਰਕਾਰ ਵੱਲੋਂ ਬਾਈਕਾਟ ਕੀਤਾ ਜਾਵੇਗਾ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਕੇਂਦਰੀ ਬਜਟ ਵਿੱਚ ਪੰਜਾਬ […]

Continue Reading

ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ 165 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ

ਜਲੰਧਰ, 2 ਮਾਰਚ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਵਿੱਚ 165 ਹੋਰ ਆਮ ਆਦਮੀ ਕਲੀਨਿਕ ਪੰਜਾਬ ਵਾਸੀਆਂ ਨੂੰ ਸਮਰਪਿਤ ਕੀਤੇ ਜਿਸ ਨਾਲ ਪੰਜਾਬ ਭਰ ਵਿੱਚ ਕੁੱਲ 829 ਕਲੀਨਿਕਾਂ ਦੇ ਕਾਰਜਸ਼ੀਲ ਹੋਣ ਨਾਲ ਨਵੀਂ ਸਿਹਤ ਕ੍ਰਾਂਤੀ ਦਾ ਆਗਾਜ਼ ਹੋਇਆ। ਦੋਵਾਂ ਮੁੱਖ ਮੰਤਰੀਆਂ ਨੇ ਲੋਕਾਂ ਨੂੰ […]

Continue Reading

ਮੁੱਖ ਮੰਤਰੀ ਵੱਲੋਂ ਜਲੰਧਰ ਵਾਸੀਆਂ ਨੂੰ 283 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਤੋਹਫ਼ਾ

ਨਕੋਦਰ (ਜਲੰਧਰ), 28 ਫਰਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਕੇ ਜਲੰਧਰ ਵਾਸੀਆਂ ਨੂੰ 283 ਕਰੋੜ ਰੁਪਏ ਦਾ ਤੋਹਫਾ ਦਿੱਤਾ ਹੈ।ਅੱਜ ਇੱਥੇ 283 ਕਰੋੜ ਰੁਪਏ ਦੇ ਪ੍ਰਾਜੈਕਟਾਂ ਵਿੱਚੋਂ ਕੁਝ ਦਾ ਨੀਂਹ ਪੱਥਰ ਰੱਖਣ ਅਤੇ ਕੁਝ ਪ੍ਰਾਜੈਕਟ ਲੋਕਾਂ ਨੂੰ ਸਮਰਿਪਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ […]

Continue Reading

ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਦੀ ਕਾਰਜਸ਼ੈਲੀ ਨੂੰ ਹੋਰ ਸੁਧਾਰਨ ਲਈ 410 ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ

  ਜਲੰਧਰ, 28 ਫਰਵਰੀਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਸੁਚਾਰੂ ਬਣਾਉਣ ਲਈ ਪੰਜਾਬ ਪੁਲਿਸ ਦੀ ਕਾਰਜਸ਼ੈਲੀ ਸੁਧਾਰਨ ਵਾਸਤੇ ਅੱਜ 410 ਨਵੇਂ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਵਿਖਾਈ।ਇਨ੍ਹਾਂ 410 ਵਾਹਨਾਂ ਵਿੱਚੋਂ 274 ਮਹਿੰਦਰਾ ਸਕਾਰਪੀਓਜ਼, 41 ਇਸੂਜ਼ੂ ਹਾਈਲੈਂਡਰਜ਼, 71 ਕੀਆ ਕਰੇਨਜ਼ ਵਾਹਨ ਪੀ.ਸੀ.ਆਰ. ਅਤੇ ਡਾਇਲ-112 ਲਈ ਜਾਰੀ ਕੀਤੇ […]

Continue Reading

ਸੜਕ ਸੁਰੱਖਿਆ ਫੋਰਸ ਦੇ 144 ਅਤਿ-ਆਧੁਨਿਕ ਵਾਹਨ ਸੂਬੇ ਦੀਆਂ 5500 ਕਿਲੋਮੀਟਰ ਸੜਕਾਂ ਦੀ ਕਰਨਗੇ ਨਿਗਰਾਨੀ

ਜਲੰਧਰ, 27 ਜਨਵਰੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਆਪਣੀ ਕਿਸਮ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਜੋ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ 5500 ਕਿਲੋਮੀਟਰ ਸੜਕਾਂ ਦੀ ਨਿਗਰਾਨੀ ਕਰੇਗੀ।ਸੜਕ ਸੁਰੱਖਿਆ ਫੋਰਸ ਨੂੰ ਸੜਕਾਂ ਦੀ ਕੁਸ਼ਲਤਾ ਨਾਲ ਨਿਗਰਾਨੀ ਕਰਨ ਲਈ ਪਹਿਲੇ ਪੜਾਅ ਵਿੱਚ 144 ਅਤਿ ਆਧੁਨਿਕ ਵਾਹਨ ਦਿੱਤੇ ਗਏ […]

Continue Reading