ਆਯੂਸ਼ਮਾਨ ਭਾਰਤ – ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਕੀਮ ਤਹਿਤ 36 ਕਰੋੜ ਰੁਪਏ ਦਾ ਕੀਤਾ ਮੁਫ਼ਤ ਇਲਾਜ
ਫਾਜਿਲਕਾ 8 ਫਰਵਰੀ ਡਾ.ਬਲਵੀਰ ਸਿੰਘ ਸਿਹਤ ਮੰਤਰੀ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ ‘ਚ ਲੋਕਾਂ ਨੂੰ ਸਿਹਤ ਸਹੂਲਤਾਂ ਦਾ ਮਿਆਰ ਵਧਾਉਣ ਅਤੇ ਸਿਹਤ ਸਹੂਲਤਾਂ ਹਰ ਇੱਕ ਦੀ ਪਹੁੰਚ ਵਿੱਚ ਲਿਆਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਹਰ ਇੱਕ ਲੋੜਵੰਦ ਸਮੇਂ ਸਿਰ ਸਿਹਤ ਸਹੂਲਤਾਂ ਦਾ ਲਾਭ ਲੈ ਸਕੇ। ਕਾਰਜਕਾਰੀ […]
Continue Reading