ਹੁਨਰ ਵਿਕਾਸ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਰੋਜ਼ਗਾਰ ਮੇਲੇ ਸਹਾਈ-ਵਿਧਾਇਕ ਬੁੱਧ ਰਾਮ
ਬੁਢਲਾਡਾ/ਮਾਨਸਾ, 18 ਮਾਰਚ:ਹੁਨਰ ਵਿਕਾਸ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਵਿਚ ਰੋਜ਼ਗਾਰ ਮੇਲੇ ਅਤੇ ਪਲੇਸਮੈਂਟ ਕੈਂਪ ਸਹਾਈ ਹੁੰਦੇ ਹਨ। ਇਸ ਨਾਲ ਹੁਨਰਮੰਦ ਨੌਜਵਾਨਾਂ ਅਤੇ ਉਦਯੋਗਾਂ ਵਿਚਕਾਰ ਪਾੜਾ ਖ਼ਤਮ ਹੁੰਦਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ੍ਰ. ਬੁੱਧ ਰਾਮ ਨੇ ਸਰਕਾਰੀ ਆਈ.ਟੀ.ਆਈ. ਬੁਢਲਾਡਾ ਵਿਖੇ ਆਯੋਜਿਤ ਪਲੇਸਮੈਂਟ ਕੈਂਪ ਅਤੇ ਅਪ੍ਰੈਂਟਸ਼ਿਪ ਮੇਲੇ ਦੀ ਸ਼ੁਰੂਆਤ ਕਰਦਿਆਂ ਕੀਤਾ। […]
Continue Reading