ਵਧੀਕ ਡਿਪਟੀ ਕਮਿਸ਼ਨਰ ਨੇ ਵੇਸਟ ਕੁਲੈਕਟਰ, ਸੈਗਰੀਗੇਟਡ ਵਰਕਰ ਅਤੇ ਸੁਪਵਾਇਜ਼ਰਾਂ ਨੂੰ ਬੀਮਾ ਪਾਲਿਸੀਆ ਦੀ ਕੀਤੀ ਵੰਡ

ਮਾਨਸਾ, 08 ਨਵੰਬਰ:ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ—ਨਿਰਦੇਸ਼ਾਂ ’ਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਦੀ ਅਗਵਾਈ ਹੇਠ ਨਗਰ ਕੌਸ਼ਲ ਮਾਨਸਾ ਵੱਲੋਂ ਸਫਾਈ ਸੇਵਕਾ ਦੀਆਂ ਬੀਮਾ ਪਾਲਿਸੀਆਂ ਕਰਵਾਈਆ ਗਈਆਂ।ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਵੱਲੋਂ 3-ਡੀ ਸੁਸਾਇਟੀ ਵਿੱਚ ਕੰਮ ਕਰਦੇ ਵੇਸਟ ਕੁਲੈਕਟਰ, ਸੈਗਰੀਗੇਟਡ ਵਰਕਰ ਅਤੇ ਸੁਪਵਾਇਜ਼ਰਾਂ ਨੂੰ ਬੀਮਾ ਪਾਲਿਸੀਆ ਦੀ ਵੰਡ ਕਰਦਿਆਂ […]

Continue Reading

ਪਿੰਡ ਦੂਲੋਵਾਲ ਅਤੇ ਕੋਟ ਧਰਮੁ ਵਿਖੇ ਪਰਾਲੀ ਨੂੰ ਲੱਗੀ ਅੱਗ ਬੁਝਾਈ

ਮਾਨਸਾ, 08 ਨਵੰਬਰ :ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਸੰਭਾਲ ਦਾ ਸੁਨੇਹਾ ਦੇਣ ਲਈ ਲਗਾਤਾਰ ਪਿੰਡਾਂ ਵਿਚ ਜਾ ਕੇ ਕਿਸਾਨਾਂ ਨਾਲ ਰਾਬਤਾ ਕੀਤਾ ਜਾ ਰਿਹਾ ਹੈ ਅਤੇ ਜਿੱਥੇ ਵੀ ਪਰਾਲੀ ਨੂੰ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ’ਤੇ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ।ਇਸੇ ਲੜੀ ਤਹਿਤ […]

Continue Reading

ਕੁਦਰਤ ਦੀ ਸਾਂਭ-ਸੰਭਾਲ ਕਰਨਾ ਸਾਡਾ ਸਾਰਿਆਂ ਦਾ ਮੁੱਢਲਾਫਰਜ਼ ਹੈ-ਡੀਸੀ ਕੁਲਵੰਤ ਸਿੰਘ

ਮਾਨਸਾ, 07 ਨਵੰਬਰ :ਵਾਤਾਵਰਣ ਦੀ ਸਾਂਭ-ਸੰਭਾਲ ਕਰਨਾ ਸਾਡਾ ਸਾਰਿਆਂ ਦਾ ਮੁੱਢਲਾ ਫਰਜ਼ ਬਣਦਾ ਹੈ ਅਤੇ ਫਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾ ਕੇ ਸਾਨੂੰ ਵਾਤਾਵਰਣ ਪ੍ਰਦੂਸ਼ਿਤ ਨਹੀਂ ਕਰਨਾ ਚਾਹੀਦਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਕੁਲਵੰਤ ਸਿੰਘ ਨੇ ਵੱਖ-ਵੱਖ ਪਿੰਡਾਂ ਦੇ ਦੌਰੇ ਦੌਰਾਨ ਕਿਸਾਨਾਂ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ […]

Continue Reading

ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਅੰਦਰ ਲਗਾਈਆਂ ਜਾ ਰਹੀਆਂ ਹਨ ਮੁਫ਼ਤ ਯੋਗਾ ਕਲਾਸਾਂ-ਜ਼ਿਲ੍ਹਾ ਕੋਆਡੀਨੇਟਰ

ਮਾਨਸਾ, 07 ਨਵੰਬਰ :ਪੰਜਾਬ ਸਰਕਾਰ ਵੱਲੋਂ ਸਿਹਤਮੰਦ ਪੰਜਾਬ ਤਹਿਤ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਮਾਨਸਾ ਵਿੱਚ ਮੁਫਤ ਯੋਗਾ ਦੀਆਂ ਕਲਾਸਾਂ ਚੱਲ ਰਹੀਆਂ ਹਨ। ਜਿਸ ਵਿੱਚ ਲੋਕਾਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਇਨ੍ਹਾਂ ਯੋਗਾ ਕਲਾਸਾਂ ਦਾ ਲਾਭ ਲਿਆ ਜਾ ਰਿਹਾ ਹੈ।ਯੋਗਸ਼ਾਲਾ ਦੇ ਜ਼ਿਲ੍ਹਾ ਕੋਆਰਡੀਨੇਟਰ ਮੈਡਮ ਰਮਨਦੀਪ ਕੌਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ […]

Continue Reading

423725 ਮੀਟਰਕ ਟਨ ਝੋਨੇ ਦੀ ਆਮਦ; 360889 ਦੀ ਹੋਈ ਖਰੀਦ

ਮਾਨਸਾ, 06 ਨਵੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਦੀਆਂ ਮੰਡੀਆਂ ਅੰਦਰ ਝੋਨੇ ਦੀ ਖਰੀਦ, ਲਿਫਟਿੰਗ ਅਤੇ ਅਦਾਇਗੀ ਦਾ ਕੰਮ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ ਅਤੇ ਕਿਸਾਨਾ ਨੂੰ ਮੰਡੀਆਂ ਅੰਦਰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆ ਰਹੀ। ਉਨ੍ਹਾਂ ਦੱਸਿਆ ਕਿ ਜਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 4 […]

Continue Reading

ਮਰੀਜ਼ਾਂ ਨੂੰ ਜ਼ਰੂਰੀ ਦਵਾਈਆਂ ਮੁਫ਼ਤ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ-ਸਿਵਲ ਸਰਜਨ

ਮਾਨਸਾ 05 ਨਵੰਬਰ :ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਵਧੀਆ ਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਦੇ ਮੰਤਵ ਨਾਲ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਵੱਲੋਂ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਵੀਡੀਓ ਕਾਨਫਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਰੇ ਮਰੀਜ਼ਾਂ ਨੂੰ ਜ਼ਰੂਰੀ ਦਵਾਈਆਂ ਮੁਫ਼ਤ ਮੁੱਹਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ।  […]

Continue Reading

ਅਗਾਂਹਵਧੂ ਕਿਸਾਨ ਜਗਸੀਰ ਸਿੰਘ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਕਰ ਰਿਹੈ ਕਣਕ ਦੀ ਬਿਜਾਈ-ਮੁੱਖ ਖੇਤੀਬਾੜੀ ਅਫ਼ਸਰ

ਮਾਨਸਾ, 05 ਨਵੰਬਰ :ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਵਿੰਦਰ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਮਾਨਸਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਕਿਸਾਨਾਂ ਨੂੰ ਲਗਾਤਾਰ ਕੈਂਪਾਂ ਰਾਹੀਂ ਪਰਾਲੀ ਦੇ ਯੋਗ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ, ਜਿਸ ਦੇ ਫਲਸਰੂਪ ਵੱਡੀ ਗਿਣਤੀ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਇ ਉਨ੍ਹਾਂ ਦਾ ਆਧੁਨਿਕ ਤਕਨੀਕਾਂ ਰਾਹੀਂ ਯੋਗ ਪ੍ਰਬੰਧਨ ਕੀਤਾ […]

Continue Reading

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਪਿੰਡ ਘਰਾਂਗਣਾ ਵਿਖੇਪਰਾਲੀ ਨੂੰ ਲੱਗੀ ਅੱਗ ਬੁਝਾਈ

 ਮਾਨਸਾ, 5 ਨਵੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਅਤੇ ਐਸ.ਐਸ.ਪੀ ਸ਼੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ. ਵੱਲੋਂ ਪਿੰਡ ਘਰਾਂਗਣਾਂ ਵਿਖੇ ਕਿਸਾਨ ਵੱਲੋਂ ਪਰਾਲੀ ਨੂੰ ਲਗਾਈ ਗਈ ਅੱਗ ਨੂੰ ਖੇਤਾਂ ਵਿੱਚ ਜਾ ਕੇ ਬੁਝਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਡੀ.ਐਸ.ਪੀ. ਸ਼੍ਰੀ ਬੂਟਾ ਸਿੰਘ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਕਿਸਾਨਾਂ ਨੂੰ ਅਪੀਲ ਕੀਤੀ […]

Continue Reading

ਐਸ.ਡੀ.ਐਮ. ਕਾਲਾ ਰਾਮ ਕਾਂਸਲ ਨੇ ਪਿੰਡ ਭੁਪਾਲ ਵਿਖੇ ਕਿਸਾਨ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਲਗਾਈ ਅੱਗ ਬੁਝਵਾਈ

ਮਾਨਸਾ, 04 ਨਵੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲੰਵਤ ਸਿੰਘ ਆਈ.ਏ.ਐਸ. ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਮੁਸਤੈਦੀ ਨਾਲ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਜਿੱਥੇ ਲਗਾਤਾਰ ਪਿੰਡਾਂ ਦੇ ਦੌਰੇ ਕੀਤੇ ਜਾ ਰਹੇ ਹਨ, ਉਥੇ ਹੀ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਤਹਿਤ ਅੱਜ ਐਸ.ਡੀ.ਐਮ. ਮਾਨਸਾ ਸ਼੍ਰੀ ਕਾਲਾ ਰਾਮ […]

Continue Reading

ਸਿਹਤ ਵਿਭਾਗ ਵੱਲੋਂ ਹਵਾ ਪ੍ਰਦੂਸ਼ਣ ਬਾਰੇ ਐਡਵਾਇਜ਼ਰੀ ਜਾਰੀ

ਮਾਨਸਾ, 4 ਨਵੰਬਰ :ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਹਵਾ ਪ੍ਰਦੂਸ਼ਣ ਬਾਰੇ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ ਕਿ ਮੌਸਮ ਦੇ ਬਦਲਣ ਕਾਰਨ ਅਤੇ ਪ੍ਰਦੁਸ਼ਣ ਵਧਣ ਕਾਰਨ ਹਵਾ ਦੀ ਗੁਣਵੱਤਾ ਵਿਗੜਨੀ ਸ਼ੁਰੂ ਹੋ ਜਾਂਦੀ ਹੈ, ਜਿਸ ਕਾਰਨ ਸਾਹ, ਦਮਾ, ਨਜਲਾ, ਜ਼ੁਕਾਮ, ਖੰਘ ਅਤੇ ਛਾਤੀ ਰੋਗ ਦੇ ਮਰੀਜ਼ ਵੱਧਣੇ ਸ਼ੁਰੂ ਹੋ ਜਾਂਦੇ ਹਨ। ਉਨ੍ਹਾਂ ਲੋਕਾਂ ਨੂੰ ਪ੍ਰਦੂਸ਼ਣ […]

Continue Reading