ਸਿਹਤ ਵਿਭਾਗ ਵੱਲੋਂ ਹਵਾ ਪ੍ਰਦੂਸ਼ਣ ਬਾਰੇ ਐਡਵਾਇਜ਼ਰੀ ਜਾਰੀ

ਮਾਨਸਾ, 4 ਨਵੰਬਰ :ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਹਵਾ ਪ੍ਰਦੂਸ਼ਣ ਬਾਰੇ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ ਕਿ ਮੌਸਮ ਦੇ ਬਦਲਣ ਕਾਰਨ ਅਤੇ ਪ੍ਰਦੁਸ਼ਣ ਵਧਣ ਕਾਰਨ ਹਵਾ ਦੀ ਗੁਣਵੱਤਾ ਵਿਗੜਨੀ ਸ਼ੁਰੂ ਹੋ ਜਾਂਦੀ ਹੈ, ਜਿਸ ਕਾਰਨ ਸਾਹ, ਦਮਾ, ਨਜਲਾ, ਜ਼ੁਕਾਮ, ਖੰਘ ਅਤੇ ਛਾਤੀ ਰੋਗ ਦੇ ਮਰੀਜ਼ ਵੱਧਣੇ ਸ਼ੁਰੂ ਹੋ ਜਾਂਦੇ ਹਨ। ਉਨ੍ਹਾਂ ਲੋਕਾਂ ਨੂੰ ਪ੍ਰਦੂਸ਼ਣ […]

Continue Reading

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਆਪਣੀ ਮੌਜੂਦਗੀ ਵਿੱਚ ਪਰਾਲੀ ਨੂੰ ਲੱਗੀ ਅੱਗ ਨੂੰ ਬੁਝਵਾਇਆ

ਮਾਨਸਾ, 03 ਨਵੰਬਰ:  ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਅਤੇ ਐਸ ਐਸ ਪੀ ਡਾ. ਭਾਗੀਰਥ ਸਿੰਘ ਮੀਨਾ ਵੱਲੋਂ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਲਗਾਤਾਰ ਪਿੰਡਾਂ ਵਿਚ ਕਿਸਾਨਾਂ ਦੇ ਖੇਤਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਖੇਤਾਂ ਵਿੱਚ ਲੱਗੀ ਅੱਗ ਨੂੰ ਆਪਣੀ ਮੌਜੂਦਗੀ ਵਿੱਚ ਫਾਇਰ ਬਿਰਗੇਡ, ਸਿਵਲ ਤੇ ਪੁਲਿਸ ਵਿਭਾਗ ਦੀਆਂ ਟੀਮਾਂ ਦੇ ਸਹਿਯੋਗ ਨਾਲ ਬੁਝਵਾਇਆ […]

Continue Reading

ਬੁਢਲਾਡਾ ਵਿਖੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਤਸੱਲੀਬਖਸ਼-ਵਿਧਾਇਕ ਬੁੱਧ ਰਾਮ

ਬੁਢਲਾਡਾ/ਮਾਨਸਾ, 03 ਨਵੰਬਰ:    ਕਿਸਾਨਾਂ ਦੀ ਮਿਹਨਤ ਨਾਲ ਪਾਲੀ ਹੋਈ ਝੋਨੇ ਦੀ ਫਸਲ ਦੀ ਖ਼ਰੀਦ ਅਤੇ ਸਟੋਰ ਕਰਨ ਸਬੰਧੀ ਕਿਸੇ ਪ੍ਰਕਾਰ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ ਨੇ ਕੀਤਾ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਬੁਢਲਾਡਾ ਵਿਚ ਤਿੰਨ ਮਾਰਕੀਟ […]

Continue Reading

ਜ਼ਿਲੇ ਦੀਆਂ ਮੰਡੀਆਂ ਵਿੱਚ ਪੁੱਜਾ 288923 ਮੀਟਰਕ ਟਨਝੋਨਾ ; 234780 ਦੀ ਹੋਈ ਖਰੀਦ

ਮਾਨਸਾ, 02 ਨਵੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦੋ-ਫਰੋਖ਼ਤ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 288923 ਮੀਟਰਿਕ ਟਨ ਝੋਨੇ ਦੀ […]

Continue Reading

ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਫ਼ਸਲਾਂ ਦੀ ਰਹਿੰਦ-ਖੂਹੰਦ ਦੀ ਸਾਂਭ-ਸੰਭਾਲ ਸਬੰਧੀ ਬਲਾਕ ਪੱਧਰੀ ਕੈਂਪ ਦਾ ਆਯੋਜਨ

ਮਾਨਸਾ, 01 ਨਵੰਬਰ :ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧ ਸਬੰਧੀ ਪਿੰਡ ਖੱਤਰੀ ਵਾਲਾ ਵਿਖੇ ਬਲਾਕ ਪੱਧਰੀ ਕੈਂਪ ਲਗਾਇਆ ਗਿਆ। ਡਿਪਟੀ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਡਾ. ਗੁਰਦੀਪ ਸਿੰਘ ਨੇ ਆਪਣੇ ਭਾਸ਼ਣ ਦੌਰਾਨ ਕਿਸਾਨਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਉਪਲੱਬਧ ਸਹੂਲਤਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਉਨ੍ਹਾਂ […]

Continue Reading

ਜ਼ਿਲ੍ਹੇ ਦੀਆਂ ਮੰਡੀਆਂ ’ਚ ਝੋਨੇ ਦੀ ਖਰੀਦ, ਅਦਾਇਗੀ ਅਤੇ ਲਿਫਟਿੰਗ ਦਾ ਕੰਮ ਸੁਚਾਰੂ ਢੰਗ ਨਾ ਚੱਲ ਰਿਹਾ ਹੈ-ਡਿਪਟੀ ਕਮਿਸ਼ਨਰ

ਮਾਨਸਾ, 30 ਅਕਤੂਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਖਰੀਦ, ਅਦਾਇਗੀ ਅਤੇ ਲਿਫਟਿੰਗ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਕਿਸਾਨਾਂ ਨੂੰ ਖਰੀਦੀ ਫਸਲ ਬਦਲੇ ਕਰੀਬ 315 ਕਰੋੜ ਰੁਪਏ ਦੀ ਅਦਾਇਗੀ  ਵੀ ਕੀਤੀ ਜਾ ਚੁੱਕੀ ਹੈਡਿਪਟੀ […]

Continue Reading

ਸਿਹਤ ਵਿਭਾਗ ਵੱਲੋਂ ਦੁਕਾਨਦਾਰਾਂ ਨੂੰ ਮਿਲਾਵਟ ਰਹਿਤ ਮਿਠਾਈਆਂ ਵੇਚਣ ਦੀ ਹਦਾਇਤ-ਡਾ. ਰਣਜੀਤ ਸਿੰਘ ਰਾਏ

ਮਾਨਸਾ 30 ਅਕਤੂਬਰ :ਸਿਵਲ ਸਰਜਨ-ਕਮ-ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਣਜੀਤ ਸਿੰਘ ਰਾਏ ਨੇ ਕਿਹਾ ਕਿ ਦੀਵਾਲੀ ਦੇ ਤਿਉਹਾਰ ਦੇ ਮੱਦੇਨਜਰ ਲੋਕਾਂ ਨੂੰ ਸ਼ੁੱਧ ਘਰ ਦਾ ਖਾਣਾ, ਘਰ ਦੀਆਂ ਬਣੀਆਂ ਮਿਠਾਈਆਂ ਅਤੇ ਫ਼ਲ ਖਾਣ ਨੂੰ ਤਰਜੀਹ ਦੇਣੀ ਚਾਹੀਦੀ ਹੈ ਅਤੇ ਬਾਜ਼ਾਰਾਂ ਦੇ ਖਾਣੇ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ, ਤਾਂ ਜੋ ਬੀਮਾਰੀਆਂ ਤੋਂ ਬਚਿਆ ਜਾ ਸਕੇ। ਉਨ੍ਹਾਂ ਚੈਕਿੰਗ […]

Continue Reading

ਭ੍ਰਿਸ਼ਟਾਚਾਰ ਦੇਸ਼ ਦੀ ਤਰੱਕੀ ਵਿੱਚ ਸਭ ਤੋਂ ਵੱਡੀ ਰੁਕਾਵਟਹੈ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ

ਮਾਨਸਾ, 30 ਅਕਤੂਬਰ :‘ਰਾਸ਼ਟਰ ਦੀ ਖੁਸ਼ਹਾਲੀ ਲਈ ਇਮਾਨਦਾਰੀ ਦਾ ਸੱਭਿਆਚਾਰ’ ਦੇ ਬੈਨਰ ਹੇਠ ਵਿਜੀਲੈਂਸ ਬਿਊਰੋ ਵੱਲੋਂ 28 ਅਕਤੂਬਰ 2024 ਤੋਂ 03 ਨਵੰਬਰ 2024 ਤੱਕ ਮਨਾਏ ਜਾ ਰਹੇ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਹਫ਼ਤੇ ਤਹਿਤ ਅੱਜ ਸਥਾਨਕ ਮਾਤਾ ਸੁੰਦਰੀ ਗਰਲਜ਼ ਕਾਲਜ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਵੱਲੋਂ ਮੁੱਖ […]

Continue Reading

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਆਲਾ ਕਲਾਂ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਲਗਾਇਆ ਜਾਗਰੂਕਤਾ ਕੈਂਪ

ਮਾਨਸਾ, 29 ਅਕਤੂਬਰ :ਡਿਪਟੀ ਡਾਇਰੈਕਟਰ (ਸਿਖਲਾਈ ) ਡਾ. ਗੁਰਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਆਲਾ ਕਲਾਂ ਵਿਖੇ ਪਰਾਲੀ ਦੀ ਸਾਂਭ—ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਮਨੋਰਥ ਬੱਚਿਆਂ ਨੂੰ ਪਰਾਲੀ ਦੇ ਧੂੰਏ ਨਾਲ ਵਾਤਾਰਵਣ ਅਤੇ ਜੀਵਾਂ ਨੂੰ ਹੁੰਦੇ ਨੁਕਸਾਨ ਪ੍ਰਤੀ ਜਾਗਰੂਕ ਕਰਨਾ ਸੀ।ਕੈਂਪ ਦੌਰਾਨ […]

Continue Reading

ਜ਼ਿਲ੍ਹੇ ਦੇ ਕਿਸਾਨਾਂ ਨੂੰ 266 ਕਰੋੜ ਰੁਪਏ ਦੀ ਹੋਈ ਅਦਾਇਗੀ-ਡਿਪਟੀ ਕਮਿਸ਼ਨਰ

ਮਾਨਸਾ, 29 ਅਕਤੂਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਕਿਸਾਨਾਂ ਵੱਲੋਂ ਮਿਹਨਤ ਨਾਲ ਤਿਆਰ ਕੀਤੀ ਫਸਲ ਦਾ ਇੱਕ-ਇੱਕ ਦਾਣਾ ਮੰਡੀਆਂ ਵਿੱਚੋਂ ਚੁੱਕਿਆ ਜਾਵੇਗਾ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਬਦਲੇ ਅਦਾਇਗੀ ਵੀ ਨਿਰਧਾਰਿਤ ਸਮੇਂ ਅੰਦਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਲ੍ਹੇ ਦੀਆਂ ਮੰਡੀਆਂ ਅੰਦਰ ਝੋਨੇ ਦੀ ਖਰੀਦ ਦਾ ਕੰਮ ਸੁਚੱਜੇ ਢੰਗ ਨਾਲ […]

Continue Reading