ਤੰਬਾਕੂਨੋਸ਼ੀ ਐਕਟ ਦੀ ਉਲੰਘਣਾ ਕਰਨ ਵਾਲੇਵਿਅਕਤੀਆਂ ਦੇ ਕੱਟੇ ਚਲਾਨ

ਮਾਨਸਾ, 29 ਅਕਤੂਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਡਾ. ਹਰਦੇਵ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਹੈਲਥ ਸੁਪਰਵਾਈਜ਼ਰ ਅਸ਼ਵਨੀ ਕੁਮਾਰ ਵੱਲੋਂ ਤੰਬਾਕੂ ਕੰਟਰੋਲ ਐਕਟ 2003 ਦੀ ਉਲੰਘਣਾ ਕਰਨ ਵਾਲੀਆਂ ਦੁਕਾਨਾਂ, ਖੋਖਿਆਂ ਅਤੇ ਜਨਤਕ ਥਾਵਾਂ ’ਤੇ ਤੰਬਾਕੂਨੋਸ਼ੀ ਕਰਨ ਵਾਲੇ 10 ਵਿਅਕਤੀਆਂ ਨੂੰ ਨਗਦ ਜੁਰਮਾਨਾ ਕਰਕੇ ਚਲਾਨ ਕੱਟੇ ਗਏ। ਇਸ ਮੌਕੇ ਲੋਕਾਂ […]

Continue Reading

ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 128855 ਮੀਟਰਕ ਟਨ ਝੋਨੇਦੀ ਖਰੀਦ-ਡਿਪਟੀ ਕਮਿਸ਼ਨਰ

ਮਾਨਸਾ, 28 ਅਕਤੂਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 1 ਲੱਖ 76 ਹਜ਼ਾਰ 855 ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 1 ਲੱਖ 28 ਹਜ਼ਾਰ 855 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ […]

Continue Reading

ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਨੇ ਅਚਨਚੇਤ ਨਿਰੀਖੱਣ ਦੌਰਾਨਮਿਡ-ਡੇਅ ਮੀਲ ਦੀ ਕੀਤੀ ਚੈਕਿੰਗ

ਮਾਨਸਾ, 28 ਅਕਤੂਬਰ :ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਨੇ ਜ਼ਿਲ੍ਹਾ ਮਾਨਸਾ ਦਾ ਅਚਨਚੇਤ ਦੌਰਾ ਰਕਕੇ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ। ਇਸ ਦੌਰੇ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਹਾਈ ਸਕੂਲ ਭੁਪਾਲ, ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭੁਪਾਲ, ਆਂਗਣਵਾੜੀ ਸੈਟਰ ਭੁਪਾਲ ਅਤੇ ਭੁਪਾਲ ਕਲਾਂ ਤੋਂ ਇਲਾਵਾ […]

Continue Reading

ਕਿਸਾਨਾਂ ਨੂੰ ਫਸਲ ਬਦਲੇ ਕਰੀਬ 160 ਕਰੋੜ ਦੀ ਕੀਤੀ ਅਦਾਇਗੀ—ਡਿਪਟੀ ਕਮਿਸ਼ਨਰ ਕੁਲਵੰਤ ਸਿੰਘ

ਮਾਨਸਾ, 27 ਅਕਤੂਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਮਾਨਸਾ ਜਿ਼ਲ੍ਹੇ ਅੰਦਰ ਝੋਨੇ ਦੀ ਖਰੀਦ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਲਿਫ਼ਟਿੰਗ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ, ਤਾਂ ਜੋ ਕਿਸਾਨਾਂ ਨੂੰ ਜਿ਼ਲ੍ਹੇ ਦੀਆਂ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ […]

Continue Reading

ਸ਼ਾਮ 06 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ  ਪਾਬੰਦੀ ਦੇ ਹੁਕਮ ਜਾਰੀ

ਮਾਨਸਾ, 25 ਅਕਤੂਬਰ :ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਰਾਤ ਸਮੇਂ ਸ਼ਾਮ 06 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।ਹੁਕਮ ਵਿੱਚ ਕਿਹਾ ਗਿਆ ਹੈ ਕਿ ਝੋਨੇ ਦੀ ਕਟਾਈ […]

Continue Reading

ਐਕਸਪੋਜ਼ਰ ਦੌਰਿਆਂ ਦਾ ਮੰਤਵ ਵਿਦਿਆਰਥੀਆਂ ਦੇ ਵਿੱਦਿਅਕ ਅਨੁਭਵ ਨੂੰ ਵਧਾਉਣਾ ਹੈ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ

ਮਾਨਸਾ, 25 ਅਕਤੂਬਰ :ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਲਈ ਵੱਖ-ਵੱਖ ਸੰਸਥਾਵਾਂ ਵਿਖੇ ਐਕਸਪੋਜ਼ਰ ਦੌਰੇ ਕਰਵਾਉਣ ਦੇ ਮੰਤਵ ਨਾਲ ਅੱਜ 11 ਜਮਾਤ ਦੇ ਵਿਦਿਆਰਥੀਆਂ ਵੱਲੋਂ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਐਕਸਪੋਜ਼ਰ ਦੌਰੇ ਦਾ ਮੰਤਵ ਵੱਖ-ਵੱਖ ਸੰਸਥਾਵਾਂ ਵਿਖੇ ਮਾਹਿਰਾਂ ਨਾਲ ਗੱਲਬਾਤ ਰਾਹੀਂ ਵਿਦਿਆਰਥੀਆਂ […]

Continue Reading

ਮਾਰਸ ਸਾਇੰਸ ਪ੍ਰਦਰਸ਼ਨੀ ਦੇ ਦੂਜੇ ਦਿਨ ਮਾਹਿਰਾਂ ਨੇ ਵਿਦਿਆਰਥੀਆਂ ਨੂੰਦੱਸੀ ਵਿਗਿਆਨ ਦੀ ਮਹੱਤਤਾ-ਏਡੀਸੀ

ਮਾਨਸਾ, 23 ਅਕਤੂਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿਘ ਆਈ.ਏ.ਐਸ. ਦੀਆਂ ਹਦਾਇਤਾਂ ਅਤੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਨਿਰਮਲ ਓਸੇਪਚਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਥਾਨਕ ਸੇਂਟ ਜ਼ੇਵੀਅਰ ਸਕੂਲ ਵਿਖੇ ਚੱਲ ਰਹੀ ਜ਼ਿਲ੍ਹਾ ਪੱਧਰੀ ਮਾਰਸ ਸਾਇੰਸ ਪ੍ਰਦਰਸ਼ਨੀ ਦੇ ਦੂਜੇ ਦਿਨ ਅੱਜ ਕਾਫ਼ੀ ਵੱਡੀ ਗਿਣਤੀ ਵਿੱਚ ਸਕੂਲੀ ਵਿਦਿਆਰਥੀਆਂ, ਅਧਿਆਪਕਾਂ ਅਤੇ ਆਮ  ਲੋਕਾਂ ਵੱਲੋਂ ਸ਼ਿਰਕਤ ਕੀਤੀ ਗਈ।ਦੂਜੇ ਦਿਨ ਦੇ ਇਸ […]

Continue Reading

ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਅੰਦਰ ਛੋਟੇ ਪਟਾਖ਼ਿਆਂ ਨੂੰ ਵੇਚਣਲਈ ਥਾਵਾਂ ਕੀਤੀਆਂ ਨਿਰਧਾਰਿਤ

ਮਾਨਸਾ, 21 ਅਕਤੂਬਰ :ਜ਼ਿਲ੍ਹਾ ਮੈਜਿਸਟ੍ਰੇਟ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੇ ਆਮ ਬਾਜ਼ਾਰਾਂ ਵਿੱਚ ਕਿਸੇ ਕਿਸਮ ਦੇ ਉੱਚੀ ਆਵਾਜ਼ ਵਾਲੇ ਪਟਾਖੇ, ਆਤਿਸ਼ਬਾਜ਼ੀ ਆਦਿ ਨੂੰ ਅਣ-ਅਧਿਕਾਰਤ ਤੌਰ ’ਤੇ ਬਣਾਉਣ, ਸਟੋਰ ਕਰਨ, ਖਰੀਦਣ ਅਤੇ ਵੇਚਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ […]

Continue Reading

22 ਤੋਂ 24 ਅਕਤੂਬਰ ਤੱਕ ਹੋਣ ਵਾਲੀ ਮਾਰਸ ਸਾਇੰਸ ਪ੍ਰਦਰਸ਼ਨੀ ਦੀ ਤਿਆਰੀਆਂ ਦਾ ਮੀਟਿੰਗ ਦੌਰਾਨ ਲਿਆ ਜਾਇਜ਼ਾ

ਮਾਨਸਾ, 19 ਅਕਤੂਬਰ :       ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਨਿਰਮਲ ਓਸਪੇਚਨ ਦੇ ਦਿਸ਼ਾ-ਨਿਰਦੇਸ਼ਾ ਹੇਠ 22 ਤੋਂ 24 ਅਕਤੂਬਰ 2024 ਤੱਕ ਸੇਂਟ ਜੇਵੀਅਰ ਸਕੂਲ ਮਾਨਸਾ ਵਿਖੇ ਕਰਵਾਈ ਜਾ ਰਹੀ ਮਾਰਸ ਸਾਇੰਸ ਪ੍ਰਦਰਸ਼ਨੀ ਸਬੰਧੀ ਵੱਖ-ਵੱਖ ਕਮੇਟੀਆਂ ਦੀ ਮੀਟਿੰਗ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਭੁਪਿੰਦਰ ਕੌਰ ਦੀ ਅਗਵਾਈ ਵਿੱਚ ਸਥਾਨਕ […]

Continue Reading

ਭਾਸ਼ਾ ਵਿਭਾਗ ਨੇ ਜ਼ਿਲ੍ਹਾ ਪੱਧਰੀ ਕੁਇਜ਼  ਮੁਕਾਬਲੇ ਕਰਵਾਏ

ਮਾਨਸਾ, 18 ਅਕਤੂਬਰ :          ਸਕੱਤਰ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਅਤੇ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਭਾਸ਼ਾ ਦਫ਼ਤਰ ਮਾਨਸਾ ਵੱਲੋਂ ਜ਼ਿਲ੍ਹਾ ਕੁਇਜ਼ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਭਾਸ਼ਾ ਅਫਸਰ ਤੇਜਿੰਦਰ ਕੌਰ ਨੇ ਮੁਕਾਬਲੇ ਲਈ ਆਏ ਹੋਏ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਭਾਸ਼ਾ ਵਿਭਾਗ ਦੀਆਂ ਸਰਗਰਮੀਆਂ ਤੋਂ ਜਾਣੂ ਕਰਵਾਉਂਦਿਆਂ ਸਭ ਨੂੰ […]

Continue Reading