ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਡਾਇਟ ਅਹਿਮਦਪੁਰ ਵਿਖੇ ਕਾਵਿ ਸਿਰਜਣ ਕਾਰਜਸ਼ਾਲਾ ਆਯੋਜਿਤ
ਬੁਢਲਾਡਾ, ਮਾਨਸਾ, 01 ਫਰਵਰੀ:ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਸ੍ਰ. ਜਸਵੰਤ ਸਿੰਘ ਜ਼ਫ਼ਰ ਦੀ ਰਹਿਨੁਮਾਈ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਮਾਨਸਾ ਵੱਲੋਂ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ, ਅਹਿਮਦਪੁਰ ਵਿਖੇ ਕਾਵਿ ਸਿਰਜਣ ਕਾਰਜਸ਼ਾਲਾ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸੰਸਥਾ ਦੇ ਕਰੀਬ ਚਾਲੀ ਵਿਦਿਆਰਥੀਆਂ ਨੇ ਭਾਗ ਲਿਆ।ਸੰਸਥਾ ਦੇ ਪ੍ਰਿੰਸੀਪਲ ਡਾ. ਬੂਟਾ ਸਿੰਘ ਸੇਖੋਂ ਨੇ ਸੁਆਗਤ ਕਰਦਿਆਂ ਕਿਹਾ ਕਿ […]
Continue Reading