ਜ਼ਿਲ੍ਹੇ ’ਚ ਸੁਸਾਸ਼ਨ ਹਫ਼ਤੇ ਤਹਿਤ ਲਗਾਏ ਜਾ ਰਹੇ ਹਨਕੈਂਪ– ਡਿਪਟੀ ਕਮਿਸ਼ਨਰ
ਮਾਨਸਾ, 23 ਦਸੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ‘ਪ੍ਰਸ਼ਾਸਨ ਗਾਓਂ ਕੀ ਔਰ’ ਮੁਹਿੰਮ ਤਹਿਤ 24 ਦਸੰਬਰ 2024 ਤੱਕ ਜ਼ਿਲ੍ਹੇ ਅੰਦਰ ਸੁਸਾਸ਼ਨ ਹਫ਼ਤਾ ਮਨਾਇਆ ਜਾ ਰਿਹਾ ਹੈ, ਜਿਸ ਅਧੀਨ ਪਿੰਡਾਂ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਮੁਸ਼ਕਿਲਾਂ ਦੇ ਨਿਪਟਾਰੇ ਸਬੰਧੀ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਉਨ੍ਹਾਂ […]
Continue Reading