ਸਵੀਪ ਜਾਗਰੂਕਤਾ ਮੁਹਿੰਮ ਤਹਿਤ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ, ਰੰਗੋਲੀ, ਭਾਸ਼ਣ ਅਤੇ ਸਲੋਗਨ ਮੁਕਾਬਲੇ ਕਰਵਾਏ

ਬੁਢਲਾਡਾ/ਮਾਨਸਾ, 12 ਅਪ੍ਰੈਲ:ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਐਸ.ਡੀ.ਐਮ. ਬੁਢਲਾਡਾ ਸ੍ਰ. ਗਗਨਦੀਪ ਸਿੰਘ ਦੀ ਅਗਵਾਈ ਹੇਠ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਬੁਢਲਾਡਾ ਵਿਖ਼ੇ ਸਵੀਪ ਜਾਗਰੂਕਤਾ ਮੁਹਿੰਮ ਤਹਿਤ ਪੋਸਟਰ ਮੇਕਿੰਗ, ਰੰਗੋਲੀ, ਭਾਸ਼ਣ ਅਤੇ ਸਲੋਗਨ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸਰਕਾਰੀ ਹਾਈ ਸਕੂਲ ਅਹਿਮਦਪੁਰ ਅਤੇ ਸਰਕਾਰੀ ਹਾਈ ਸਕੂਲ ਸਮਾਓ ਦੇ ਵਿਦਿਆਰਥੀਆਂ ਨੇ ਵੀ […]

Continue Reading

ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ09 ਸਕੂਲੀ ਬੱਸਾਂ ਦੇ ਚਲਾਣ

ਮਾਨਸਾ, 12 ਅਪ੍ਰੈਲ:ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਮਾਨਸਾ  ਵਿਖੇ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਤੇ ਕਰਨਵੀਰ ਸਿੰਘ ਏ.ਟੀ.ਉ.ਏ ਨੇ ਦੱਸਿਆ ਕਿ ਚੈਕਿੰਗ ਦੌਰਾਨ ਅਧੂਰੇ ਦਸਤਾਵੇਜ਼ ਵਾਲੀਆਂ 09 ਬੱਸਾਂ ਦੇ ਚਲਾਣ ਕੀਤੇ ਗਏ ਅਤੇ ਹਦਾਇਤ ਕੀਤੀ ਗਈ […]

Continue Reading

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮਾਨਸਾ ਪੁਲਿਸ ਵੱਲੋਂਜ਼ਿਲ੍ਹਾ ਜੇਲ੍ਹ ਦੀ ਅਚਨਚੇਤ ਚੈਕਿੰਗ

ਮਾਨਸਾ, 12 ਅਪ੍ਰੈਲ:ਸੀਨੀਅਰ ਕਪਤਾਨ ਪੁਲਿਸ ਡਾ. ਨਾਨਕ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਸਭਾ ਚੋਣਾਂ-2024 ਨੂੰ ਅਮਨ ਅਮਾਨ ਅਤੇ ਨਿਰਵਿਘਨ ਨੇਪਰੇ ਚੜ੍ਹਾਉਣ ਲਈ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਸ੍ਰੀ ਗੌਰਵ ਯਾਦਵ ਦੇ ਆਦੇਸ਼ਾਂ ’ਤੇ ਜ਼ਿਲ੍ਹਾ ਜੇਲ੍ਹ ਮਾਨਸਾ ਦੀ ਅਚਨਚੇਤ ਚੈਂਕਿੰਗ ਕੀਤੀ ਗਈ।ਚੈਕਿੰਗ ਦੌਰਾਨ ਕਪਤਾਨ ਪੁਲਿਸ (ਸਥਾਨਕ), ਸ੍ਰੀ ਜਸਕੀਰਤ ਸਿੰਘ ਆਹੀਰ, ਡੀ.ਐਸ.ਪੀ (ਸ:ਡ)ਮਾਨਸਾ, ਸ੍ਰੀ ਗੁਰਪ੍ਰੀਤ ਸਿੰਘ, […]

Continue Reading

ਸਵੀਪ ਜਾਗਰੂਕਤਾ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ (ਕੁੜੀਆਂ) ਵਿਖੇ ਪੋਸਟਰ, ਸਲੋਗਨ ਅਤੇ ਕੁਇੱਜ਼ ਮੁਕਾਬਲੇ ਕਰਵਾਏ

ਮਾਨਸਾ, 11 ਅਪ੍ਰੈਲ:ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਸਵੀਪ ਅਫ਼ਸਰ ਨਰਿੰਦਰ ਸਿੰਘ ਦੀ ਅਗਵਾਈ ਵਿਚ ਸਵੀਪ ਜਾਗਰੂਕਤਾ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ (ਕੁੜੀਆਂ) ਵਿਖੇ ਪੋਸਟਰ, ਸਲੋਗਨ ਅਤੇ ਕੁਇੱਜ਼ ਮੁਕਾਬਲੇ ਕਰਵਾਏ ਗਏ।ਇਸ ਮੌਕੇ ਸਵੀਪ ਨੋਡਲ ਅਫ਼ਸਰ ਹਲਕਾ ਸਰਦੂਲਗੜ੍ਹ ਅੰਗਰੇਜ਼ ਸਿੰਘ ਨੇ ਵਿਦਿਆਰਥੀਆਂ ਨੂੰ ਲੋਕਤਾਂਤਰਿਕ ਪ੍ਰਣਾਲੀ ਵਿੱਚ ਵੋਟ ਦੀ ਅਹਿਮੀਅਤ […]

Continue Reading

ਐਸ.ਡੀ.ਐਮ. ਨੇ ਸਮੂਹ ਸੈਕਟਰ ਅਫ਼ਸਰਾਂ, ਚੋਣ ਅਮਲੇ ਅਤੇ ਵੋਟਰਾਂ ਨੂੰ ਗਰਮ ਲੂ ਤੋਂ ਬਚਾਅ ਸਬੰਧੀ ਐਡਵਾਇਜ਼ਰੀ ਤੋਂ ਜਾਣੂ ਕਰਵਾਇਆ

ਮਾਨਸਾ, 10 ਅਪ੍ਰੈਲ:ਸਹਾਇਕ ਰਿਟਰਨਿੰਗ ਅਫਸਰ-ਕਮ-ਉਪ ਮੰਡਲ ਮੈਜਿਸਟ੍ਰੇਟ 097-ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ. ਵੱਲੋ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਮੌਸਮ ਵਿਭਾਗ ਵੱਲੋ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮੂਹ ਸੈਕਟਰ ਅਫ਼ਸਰ, ਸਮੂਹ ਚੋਣ ਅਮਲਾ ਅਤੇ ਵੋਟਰਾਂ ਨੂੰ ਗਰਮ ਲੂ ਤੋਂ ਬਚਾਅ ਲਈ ਅਡਵਾਇਜ਼ਰੀ ਤੋਂ ਜਾਣੂ ਕਰਵਾਇਆ।ਐਸ.ਡੀ.ਐਮ. ਨੇ ਕਿਹਾ ਕਿ ਗਰਮ ਲੂ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਵਰਤੀਆਂ […]

Continue Reading

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੀਆਂ ਤਿੰਨੋ ਵਿਧਾਨ ਸਭਾਹਲਕਿਆਂ ਦੇ ਸੈਕਟਰ ਅਫ਼ਸਰਾਂ ਦੀ ਟਰੇਨਿੰਗ ਕਰਵਾਈ

ਮਾਨਸਾ, 10 ਅਪ੍ਰੈਲ:ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਿਊ ਕਾਨਫਰੰਸ ਹਾਲ ਵਿਖੇ ਜ਼ਿਲ੍ਹਾ ਮਾਨਸਾ ਦੇ ਤਿੰਨੋ ਵਿਧਾਨ ਸਭਾ ਹਲਕੇ 96-ਮਾਨਸਾ, 97-ਸਰਦੂਲਗੜ੍ਹ ਅਤੇ 98-ਬੁਢਲਾਡਾ ਦੇ ਸੈਕਟਰ ਅਫ਼ਸਰਾਂ ਦੀ ਟਰੇਨਿੰਗ ਹੋਈ।ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਅਸ਼ੋਕ ਕੁਮਾਰ ਅਤੇ ਮਾਸਟਰ ਟਰੇਨਰ ਸ੍ਰੀ ਨਰਿੰਦਰ ਸਿੰਘ ਮਾਨਸ਼ਾਹੀਆ ਵੱਲੋਂ ਸਮੂਹ ਸੈਕਟਰ ਅਫ਼ਸਰਾਂ ਨੂੰ ਅਲਾਟ ਕੀਤੇ ਬੂਥਾਂ […]

Continue Reading

ਫੂਡ ਵਿਕਰੇਤਾਵਾਂ ਲਈ ਫੂਡ ਸੇਫਟੀ ਲਾਇਸੰਸ/ਰਜਿਸਟ੍ਰੇਸ਼ਨ ਜ਼ਰੂਰੀ-ਵਧੀਕ ਡਿਪਟੀ ਕਮਿਸ਼ਨਰ

ਮਾਨਸਾ, 10 ਅਪ੍ਰੈਲ:ਫੂਡ ਵਿਕਰੇਤਾਵਾਂ ਲਈ ਫੂਡ ਸੇਫਟੀ ਲਾਇਸੰਸ/ਰਜਿਸਟ੍ਰੇਸ਼ਨ ਜ਼ਰੂਰੀ ਹੈ ਤਾਂ ਜੋ ਉਪਭੋਗਤਾਵਾਂ ਵਿਚ ਖਾਣ ਪੀਣ ਦੀਆਂ ਵਸਤਾਂ ਪ੍ਰਤੀ ਭਰੋਸਾ ਪੈਦਾ ਕੀਤਾ ਜਾ ਸਕੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਫੂਡ ਸੇਫਟੀ ਐਕਟ ਸਬੰਧੀ ਜ਼ਿਲ੍ਹਾ ਪੱਧਰੀ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਦੌਰਾਨ ਕੀਤਾ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਜੋ ਵੀ ਫੂਡ […]

Continue Reading

‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਪੂਰਾ ਕਰਨ ਲਈ ਸਵੀਪ

ਮਾਨਸਾ, 10 ਅਪ੍ਰੈਲ:ਲੋਕ ਸਭਾ ਚੋਣਾਂ 2024 ਵਿਚ ਚੋਣ ਕਮਿਸ਼ਨ ਦੇ ਨਾਅਰੇ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਪੂਰਾ ਕਰਨ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਵੀਪ ਜਾਗਰੂਕਤਾ ਟੀਮਾਂ ਲਗਾਤਾਰ ਕਾਰਜਸ਼ੀਲ ਹਨ, ਜਿਸ ਤਹਿਤ ਬੂਥ ਪੱਧਰ ’ਤੇ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।ਸਵੀਪ ਨੋਡਲ ਅਫ਼ਸਰ ਜਗਜੀਵਨ ਸਿੰਘ ਆਲੀਕੇ ਅਤੇ […]

Continue Reading

ਸਵੀਪ ਜਾਗਰੂਕਤਾ ਮੁਹਿੰਮ ਤਹਿਤ ਪੋਸਟਰ ਮੇਕਿੰਗ, ਸਲੋਗਨ ਤੇਕੁਇੱਜ ਮੁਕਾਬਲੇ ਕਰਵਾਏ

ਸਰਦੂਲੇਵਾਲਾ/ਮਾਨਸਾ, 09 ਅਪ੍ਰੈਲ:ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਨਰਿੰਦਰ ਸਿੰਘ ਦੀ ਅਗਵਾਈ ਵਿਚ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਮਾਲਵਾ ਗੁਰਪ ਆਫ ਕਾਲਜ ਸਰਦੂਲੇਵਾਲਾ ਵਿਖੇ ਪੋਸਟਰ ਮੇਕਿੰਗ, ਸਲੋਗਨ ਅਤੇ ਕੁਇੱਜ਼ ਮੁਕਾਬਲੇ ਕਰਵਾਏ ਗਏ।ਸਵੀਪ ਨੋਡਲ ਅਫ਼ਸਰ ਹਲਕਾ ਸਰਦੂਲਗੜ੍ਹ ਅੰਗਰੇਜ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਲੋਕਤੰਤਰੀ ਪ੍ਰਣਾਲੀ ਵਿੱਚ ਵੋਟ ਦੀ ਅਹਿਮੀਅਤ ਤੋਂ ਜਾਣੂ […]

Continue Reading

ਨੈਸ਼ਨਲ ਪ੍ਰੋਗਰਾਮਾਂ ਨੂੰ ਸੁਚਾਰੂ ਢੰਗ ਨਾਲ ਚਲਾੳਣ ਲਈ ਐਲ.ਐਚ.ਵੀ.ਅਤੇ ਏ.ਐਨ.ਐਮ ਦੀ ਸਿਖਲਾਈ ਹੋਈ

ਮਾਨਸਾ, 09 ਅਪ੍ਰੈਲ:ਦਫਤਰ ਸਿਵਲ ਸਰਜਨ ਮਾਨਸਾ (ਨਸ਼ਾ ਛੁਡਾਊ ਕੇਂਦਰ ਠੂਠਿਆਂਵਾਲੀ ਰੋਡ) ਵਿਖੇ ਬਲਾਕ ਖਿਆਲਾ ਦੀਆਂ ਸਮੂਹ ਐਲ.ਐਚ.ਵੀ. ਅਤੇ ਸਮੂਹ ਏ.ਐਨ.ਐਮ ਦੀ ਸਿਖਲਾਈ ਕਰਵਾਈ ਗਈ।ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਇਸ ਸਿਖਲਾਈ ਦਾ ਮੁੱਖ ਮੰਤਵ ਸਮੂਹ ਨੈਸ਼ਨਲ ਪ੍ਰੋਗਰਾਮਾਂ ਨੂੰ ਚੰਗੀ ਤਰ੍ਹਾਂ ਚਲਾਉਣਾ ਹੈ ਤਾਂ ਜੋ ਗਰਭਵਤੀ ਮਾਵਾਂ ਅਤੇ ਬੱਚਿਆਂ ਦਾ ਸਹੀ ਸਮੇਂ ’ਤੇ […]

Continue Reading