ਸਕੂਲ ਮੁਖੀਆਂ ਅਤੇ ਬੱਸ ਚਾਲਕਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਨੂੰ ਇੰਨ ਬਿੰਨ ਲਾਗੂ ਕਰਨ ਦੀ ਹਦਾਇਤ

ਬੁਢਲਾਡਾ/ਮਾਨਸਾ, 09 ਅਪ੍ਰੈਲ:ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਬਾਲ  ਸੁਰੱਖਿਆ ਦਫ਼ਤਰ ਵੱਲੋਂ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੇਫ ਸਕੂਲ ਵਾਹਨ ਪਾਲਿਸੀ ਨੂੰ ਇੰਨ ਬਿੰਨ ਲਾਗੂ ਕਰਨ ਹਿਤ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਸਕੂਲੀ ਬੱਸਾਂ ਵਿਚ ਜ਼ਰੂਰੀ ਉਪਕਰਣ, ਦਸਤਾਵੇਜ਼ ਅਤੇ ਹੋਰ ਸਹੂਲਤਾਂ […]

Continue Reading

ਪੰਜਾਬ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਅਤੇ ਵੈਨਾਂ ਦੀ ਚੈਕਿੰਗ ਯਕੀਨੀ ਬਣਾਈ ਜਾਵੇ-ਜ਼ਿਲ੍ਹਾ ਮੈਜਿਸਟ੍ਰੇਟ

ਮਾਨਸਾ, 08 ਅਪ੍ਰੈਲ :ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਪਰਮਵੀਰ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਸਕੂਲੀ ਬੱਚਿਆਂ ਦੀ ਵੱਖ-ਵੱਖ ਸਾਧਨਾਂ (ਬੱਸਾਂ, ਵੈਨਾਂ, ਵਹੀਕਲਾਂ ਆਦਿ) ਰਾਹੀਂ ਸਕੂਲ ਆਉਣ-ਜਾਣ ਦੌਰਾਨ ਉਨ੍ਹਾਂ ਦੀ ਸੁਰੱਖਿਆ ਲਈ ਪੰਜਾਬ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਮੇਂ-ਸਮੇਂ ’ਤੇ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ। ਪ੍ਰੰਤੂ ਦੇਖਣ ਵਿੱਚ ਆਇਆ ਹੈ ਕਿ […]

Continue Reading

ਪਾਬੰਦੀਸ਼ੁਦਾ ਵਸਤੂਆਂ ਨੂੰ ਜੇਲ ਅਹਾਤੇ ’ਚ ਲੈ ਕੇ ਜਾਣ ਦੀ ਮਨਾਹੀ

ਮਾਨਸਾ, 07 ਅਪ੍ਰੈਲ : ਵਧੀਕ ਜ਼ਿਲਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਸੀ.ਆਰ.ਪੀ.ਸੀ ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਸੇ ਵੀ ਵਿਅਕਤੀ ਵੱਲੋਂ ਕਿਸੇ ਵੀ ਤਰੀਕੇ ਨਾਲ ਜਾਂ ਕਿਸੇ ਵੀ ਡਿਵਾਈਸ ਦੀ ਵਰਤੋਂ ਦੁਆਰਾ ਸਿੱਧੇ ਜਾਂ ਅਸਿੱਧੇ ਤੌਰ ’ਤੇ ਜੇਲ ਦੇ ਅਹਾਤੇ ਵਿੱਚ ਦਾਖਲ ਹੋਣ ਜਾਂ ਅੰਦਰ ਲਿਜਾਣ ’ਤੇ ਮਨਾਹੀ ਦੇ ਹੁਕਮ ਜਾਰੀ […]

Continue Reading

ਵੋਟਰ ਜਾਗਰੂਕਤਾ ਮੁਹਿੰਮ ਤਹਿਤ ਬੂਥ ਲੈਵਲ ਸਵੀਪਗਤੀਵਿਧੀਆਂ ਕਰਵਾਈਆਂ ਗਈਆਂ

ਮਾਨਸਾ, 07 ਅਪ੍ਰੈਲ:  ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਬੀ.ਐਲ.ਓਜ਼. ਅਤੇ ਸਵੀਪ ਟੀਮ ਦੇ ਸਹਿਯੋਗ ਬੂਥ ਲੈਵਲ ਅਵੇਰਨੈਸ ਗਰੁੱਪ ਅਤੇ ਚੋਣ ਪਾਠਸ਼ਾਲਾ ਰਾਹੀਂ ਵਿਧਾਨ ਸਭਾ ਹਲਕਾ ਮਾਨਸਾ ਦੇ ਵੱਖ ਵੱਖ ਬੂਥਾਂ ’ਤੇ ਵੋਟਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ, ਜਿਸ ਤਹਿਤ ਵੋਟਰਾਂ ਨੂੰ ਆਪਣੀ ਵੋਟ ਦੇ ਵਢਮੁੱਲੇ […]

Continue Reading

ਮਾਨਸਾ ਪੁਲਿਸ ਦੀ ਨਸ਼ਿਆਂ ਖਿਲਾਫ ਕਾਰਵਾਈ

ਮਾਨਸਾ, 06 ਅਪ੍ਰੈਲ:ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਲੋਕ ਸਭਾ ਚੋਣਾਂ-2024 ਨੂੰ ਅਮਨ ਅਮਾਨ ਅਤੇ ਨਿਰਵਿਘਨ ਨੇਪਰੇ ਚੜ੍ਹਾਉਣ ਲਈ ਸ੍ਰੀ ਗੌਰਵ ਯਾਦਵ ,ਆਈ.ਪੀ.ਐਸ. ਮਾਨਯੋਗ ਡਾਇਰੈਕਟਰ ਜਨਰਲ ਪੁਲਿਸ,ਪੰਜਾਬ,ਚੰਡੀਗੜ੍ਹ ਵੱਲੋਂ ਆਦੇਸ਼ ਜਾਰੀ ਕੀਤੇ ਗਏ ਹਨ। ਇਸ ਦੇ ਨਾਲ-ਨਾਲ ਪੰਜਾਬ ਅੰਦਰ ਨਸ਼ਿਆਂ ਦੀ ਮੁਕੰਮਲ ਰੋਕਥਾਮ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਅੰਦਰ ਨਸ਼ਿਆਂ ਦਾ ਧੰਦਾਂ ਕਰਨ […]

Continue Reading

ਅਸ਼ਲੀਲ ਪੋਸਟਰ ਲਾਉਣ ’ਤੇ ਪਾਬੰਦੀ

ਮਾਨਸਾ, 06 ਅਪੈ੍ਰਲ : ਵਧੀਕ ਜ਼ਿਲਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਸੀ.ਆਰ.ਪੀ.ਸੀ. 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਮਾਨਸਾ ਦੀ ਸੀਮਾ ਅੰਦਰ ਸਰਕਾਰੀ, ਗ਼ੈਰ-ਸਰਕਾਰੀ ਇਮਾਰਤਾਂ/ਥਾਵਾਂ ’ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਹੈ। ਹੁਕਮ ਜਾਰੀ ਕਰਦਿਆਂ ਉਨਾਂ ਕਿਹਾ ਕਿ ਜ਼ਿਲੇ ਵਿੱਚ ਸਰਕਾਰੀ ਅਤੇ ਗੈਰ-ਸਰਕਾਰੀ ਇਮਾਰਤਾਂ, ਥਾਵਾਂ, ਸਿਨੇਮਿਆਂ […]

Continue Reading

ਵੋਟਰ ਜਾਗਰੂਕਤਾ ਮੁਹਿੰਮ ਤਹਿਤ 12 ਅਪ੍ਰੈਲ ਤੱਕ ਬੂਥ ਲੈਵਲ ’ਤੇਕਰਵਾਈਆਂ ਜਾਣਗੀਆਂ ਸਵੀਪ ਗਤੀਵਿਧੀਆਂ

ਮਾਨਸਾ, 06 ਅਪ੍ਰੈਲ:ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਆਦੇਸ਼ਾਂ ’ਤੇ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਜ਼ਿਲ੍ਹ ਨੋਡਲ ਅਫ਼ਸਰ (ਸਵੀਪ) ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਹਲਕਾ ਸਵੀਪ ਨੋਡਲ ਅਫ਼ਸਰ ਅਤੇ ਸਵੀਪ ਆਈਕਨਾਂ ਦੀ ਮੀਟਿੰਗ ਹੋਈ।ਇਸ ਮੌਕੇ ਸਹਾਇਕ ਨੋਡਲ ਅਫ਼ਸਰ (ਸਵੀਪ) ਸ੍ਰੀ ਨਰਿੰਦਰ ਸਿੰਘ ਮੋਹਲ ਨੇ ਦੱਸਿਆ ਕਿ ਹਲਕਾ […]

Continue Reading

ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ 03 ਸਕੂਲੀ ਬੱਸਾਂ ਦੇ ਚਲਾਣ

ਮਾਨਸਾ, 06 ਅਪ੍ਰੈਲ:ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸ੍ਰੀ ਗੁਰੂ ਨਾਨਕ ਦੇਵ ਡੇਅ ਬੋਰਡਿੰਗ ਸਕੂਲ, ਦਿਆਲਪੁਰਾ ਵਿਖੇ ਬੱਸਾਂ ਦੀ ਚੈਕਿੰਗ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਚੈਕਿੰਗ ਦੌਰਾਨ ਅਧੂਰੇ ਦਸਤਾਵੇਜ਼ ਵਾਲੀਆਂ 03 ਬੱਸਾਂ ਦੇ ਚਲਾਣ ਕੀਤੇ ਗਏ।ਉਨ੍ਹਾਂ ਹਦਾਇਤ […]

Continue Reading

ਜਸਟਿਸ ਸ਼੍ਰੀ ਹਰਕੇਸ਼ ਮਨੂਜਾ ਨੇ ਜ਼ਿਲ੍ਹਾ ਤੇ ਸਬ-ਡਵੀਜ਼ਨ ਅਦਾਲਤਾਂ ਦਾ ਲਿਆ ਜਾਇਜ਼ਾ

ਮਾਨਸਾ, 05 ਅਪ੍ਰੈਲ :ਜ਼ਿਲ੍ਹਾ ਅਦਾਲਤ ਮਾਨਸਾ ਅਤੇ ਸਬ-ਡਵੀਜ਼ਨ ਅਦਾਲਤ ਬੁਢਲਾਡਾ ਵਿਖੇ ਕੰਮ-ਕਾਜ ਦਾ ਜਾਇਜ਼ਾ ਲੈਣ ਲਈ ਅੱਜ ਮਾਨਯੋਗ ਜਸਟਿਸ ਸ਼੍ਰੀ ਹਰਕੇਸ਼ ਮਨੂਜਾ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਵੱਲੋਂ ਨਿਰੀਖੱਣ ਕੀਤਾ ਗਿਆ।ਆਪਣੇ ਅੱਜ ਦੇ ਦੌਰੇ ਦੌਰਾਨ ਉਨ੍ਹਾਂ ਵੱਲੋਂ ਮਾਨਸਾ ਅਤੇ ਬੁਢਲਾਡਾ ਦੀਆਂ ਅਦਾਲਤਾਂ ਦਾ ਜਾਇਜ਼ਾ ਲਿਆ। ਇਸ ਉਪਰੰਤ ਉਨ੍ਹਾਂ ਵੱਲੋਂ ਬਾਰ ਐਸੋਸੀਏਸ਼ਨ ਮਾਨਸਾ ਅਤੇ ਬੁਢਲਾਡਾ […]

Continue Reading

ਸੂਰਾਂ ਨੂੰ ਸੜਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁਲੇ ਛੱਡਣ ’ਤੇ ਪਾਬੰਦੀ

ਮਾਨਸਾ, 05 ਅਪ੍ਰੈਲ :  ਵਧੀਕ ਜ਼ਿਲਾ ਮੈਜਿਸਟੇ੍ਰਟ ਸ਼੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਮਾਨਸਾ ਵਿੱਚ ਲੋਕਾਂ ਵੱਲੋਂ ਘਰਾਂ ਵਿੱਚ ਪਾਲੇ ਹੋਏ ਸੂਰਾਂ ਨੂੰ ਖੁਰਾਕ ਖਾਣ/ਚਰਨ ਲਈ ਸੜਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁਲੇ ਛੱਡਣ ’ਤੇ ਮੁਕੰਮਲ ਪਾਬੰਦੀ ਲਗਾਈ ਹੈ। ਉਨਾਂ ਕਿਹਾ ਕਿ ਜ਼ਿਲਾ ਮਾਨਸਾ ਦੇ ਵੱਖ-ਵੱਖ […]

Continue Reading