ਜ਼ਿਲਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ ’ਤੇ ਪਾਬੰਦੀ

ਮਾਨਸਾ, 05 ਅਪ੍ਰੈਲ : ਵਧੀਕ ਜ਼ਿਲਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ, ਜਲਸਾ ਕਰਨ, ਲਾਊਡ ਸਪੀਕਰ ਲਗਾ ਕੇ ਭਾਸ਼ਨ ਕਰਨ ਅਤੇ ਧਰਨੇ ’ਤੇ ਬੈਠਣ ’ਤੇ […]

Continue Reading

ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਅਤੇ ਮਾਂਜਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ’ਤੇ ਪਾਬੰਦੀ

ਮਾਨਸਾ, 04 ਅਪ੍ਰੈਲ :           ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪ੍ਰੀਵੈਨਸ਼ਨ ਆਫ਼ ਕਰੂਅਲਟੀ ਟੂ ਐਨੀਮਲ ਐਕਟ 1960 ਦੇ ਮੱਦੇਨਜ਼ਰ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਪੈਂਦੇ ਥਾਣਿਆਂ ਦੇ ਇਲਾਕਿਆਂ ਵਿੱਚ ਪਤੰਗ/ਗੁੱਡੀਆਂ ਉਡਾਉਣ ਲਈ ਨਾਈਲੋਨ ਦੀ ਬਣੀ ਚਾਈਨੀਜ਼ […]

Continue Reading

ਭੀਖ ਮੰਗਣ ਵਾਲੇ, ਗੁੰਮ ਹੋਏ ਜਾਂ ਲਾਵਾਰਿਸ ਬੱਚਿਆਂ ਦੇ ਮਿਲਣ ’ਤੇ ਬਾਲ ਭਲਾਈ ਕਮੇਟੀ ਅਤੇ ਸਬੰਧਤ ਥਾਣੇ ਨੂੰ ਦਿੱਤੀ ਜਾ ਸਕਦੀ ਹੈ ਸੂਚਨਾ

ਮਾਨਸਾ, 04 ਅਪ੍ਰੈਲ:ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਹਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਾਊਂਸਲਰ ਰਾਜਿੰਦਰ ਕੁਮਾਰ ਵੱਲੋਂ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਬੁਢਲਾਡਾ ਦੀਆਂ ਵੱਖ-ਵੱਖ ਜਨਤਕ ਥਾਵਾਂ ’ਤੇ ਭੀਖ ਮੰਗਣ ਵਾਲੇ ਬੱਚਿਆਂ ਦੀ ਸ਼ਨਾਖ਼ਤ ਲਈ ਚੈਕਿੰਗ ਕੀਤੀ ਗਈ।ਉਨ੍ਹਾਂ ਜਨਤਕ ਥਾਵਾਂ ’ਤੇ ਆਮ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਭਾਗ ਵੱਲੋਂ ਬੱਚਿਆਂ ਨੂੰ ਮਿਲਣ ਵਾਲੀਆਂ ਸਹੂਲਤਾਂ […]

Continue Reading

ਫੂਡ ਵਿਕਰੇਤਾਵਾਂ ਦੀ ਰਜਿਸਟ੍ਰੇਸ਼ਨ ਅਤੇ ਲਾਇਸੰਸ ਬਣਵਾਉਣ ਲਈ ਭੀਖੀ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ

ਮਾਨਸਾ,  04 ਅਪ੍ਰੈਲ:ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਿਹਤ ਵਿਭਾਗ ਵੱਲੋਂ ਸ਼ਿਵ ਮੰਦਿਰ ਭੀਖੀ ਵਿਖੇ ਹਰ ਤਰ੍ਹਾਂ ਦੇ ਫੂਡ ਵਿਕਰੇਤਾਵਾਂ ਨੂੰ ਰਜਿਸਟ੍ਰੇਸ਼ਨ/ਲਾਇਸੰਸ ਬਣਵਾਉਣ ਲਈ ਜਾਗਰੂਕ ਕਰਨ ਹਿਤ ਕੈਂਪ ਲਗਾਇਆ ਗਿਆ, ਜਿੱਥੇ 100 ਦੇ ਕਰੀਬ ਫੂਡ ਵਿਕਰੇਤਾਵਾਂ ਨੇ ਭਾਗ ਲਿਆ, ਜਿੰਨ੍ਹਾਂ ਦੀ ਰਜਿਟ੍ਰੇਸ਼ਨ ਅਤੇ ਲਾਇਸੰਸ ਲਈ ਆਨਲਾਈਨ ਅਪਲਾਈ ਕਰਵਾਇਆ ਗਿਆ।ਇਹ ਜਾਣਕਾਰੀ ਦਿੰਦਿਆਂ ਸਿਵਲ […]

Continue Reading

ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਪੋਸਟਰ ਮੇਕਿੰਗ, ਰੰਗੋਲੀ ਅਤੇ ਭਾਸ਼ਣ ਮੁਕਾਬਲੇ ਕਰਵਾਏ

ਮਾਨਸਾ, 04 ਅਪ੍ਰੈਲ:             ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ.ਡੀ.ਐਮ. ਬੁਢਲਾਡਾ ਸ੍ਰੀ ਗਗਨਦੀਪ ਸਿੰਘ ਦੀ ਅਗਵਾਈ ਵਿੱਚ ਮਾਤਾ ਗੁਰਦੇਵ ਕੌਰ ਐਜੂਕੇਸ਼ਨ ਕਾਲਜ ਬਰੇਟਾ ਵਿਖੇ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਪੋਸਟਰ ਮੇਕਿੰਗ, ਰੰਗੋਲੀ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ।           ਸਵੀਪ ਨੋਡਲ ਅਫ਼ਸਰ ਪ੍ਰਦੀਪ ਸਿੰਘ, ਸਵੀਪ ਆਈਕਨ ਊਧਮ ਸਿੰਘ, ਰਿਟਾਇਰਡ ਪ੍ਰਿੰਸੀਪਲ ਦਰਸ਼ਨ ਸਿੰਘ ਬਰੇਟਾ ਅਤੇ ਸੰਜੀਵ ਕੁਮਾਰ ਪੀ.ਡਬਲਯੂ.ਡੀ. ਆਈਕਨ ਵੱਲੋਂ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਸਬੰਧੀ ਜਾਣੂ ਕਰਵਾਉਂਦਿਆਂ ਮਤਦਾਨ ਵਿਚ 100 […]

Continue Reading

ਮਮਤਾ ਦਿਵਸ ਮੌਕੇ ਸਿਹਤ ਕੇਂਦਰਾਂ ’ਚ ਗਰਭਵਤੀ ਔਰਤਾਂ ਦੀ ਜਾਂਚ, ਟੀਕਾਕਰਨ ਅਤੇ ਜਾਗਰੂਕਤਾ ਕੈਂਪਾਂ ਦਾ ਆਯੋਜਨ

ਮਾਨਸਾ, 03 ਅਪ੍ਰੈਲ:ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਅਤੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਮਮਤਾ ਦਿਵਸ ਦੌਰਾਨ ਜ਼ਿਲ੍ਹੇ ਦੇ ਵੱਖ ਵੱਖ ਸਿਹਤ ਕੇਂਦਰਾਂ ਵਿਖੇ ਗਰਭਵਤੀ ਔਰਤਾਂ ਦੀ ਜਾਂਚ, ਟੀਕਾਕਰਨ ਅਤੇ ਜਾਗਰੂਕਤਾ ਕੈਂਪ ਲਗਾਏ।ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਬਲਾਕ ਖਿਆਲਾ ਕਲਾਂ ਦੇ ਪਿੰਡ […]

Continue Reading

ਕਣਕ ਦੀ ਆਮਦ ਨੂੰ ਲੈ ਕੇ ਮੰਡੀਆਂ ਅੰਦਰ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਜਾਣ-ਐਸ.ਡੀ.ਐਮ. ਨਿਤੇਸ਼ ਕੁਮਾਰ ਜੈਨ

ਮਾਨਸਾ, 03 ਅਪ੍ਰੈਲ:ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਨੇ ਰਬੀ ਸੀਜ਼ਨ 2024 ਦੌਰਾਨ ਵੱਖ—ਵੱਖ ਖਰੀਦ ਏਜੰਸੀਆਂ ਵੱਲੋ ਕੀਤੀ ਜਾਣੀ ਵਾਲੀ ਕਣਕ ਦੀ ਖਰੀਦ ਸਬੰਧੀ ਮਾਰਕੀਟ ਕਮੇਟੀ ਸਰਦੂਲਗੜ੍ਹ, ਆੜ੍ਹਤੀਆਂ ਅਤੇ ਲੇਬਰ ਐਸੋਸ਼ੀਏਸਨ ਸਰਦੂਲਗੜ੍ਹ ਦੇ ਨੁਮਾਇੰਦਆਂ ਨਾਲ ਮੀਟਿੰਗ ਕੀਤੀ।ਉਨ੍ਹਾਂ ਹਾਜਰੀਨ ਨੂੰ ਹਦਾਇਤ ਕੀਤੀ ਗਈ ਕਿ ਕਣਕ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਲੋੜੀਦੇ ਪ੍ਰਬੰਧ ਮੁਕੰਮਲ ਕਰ ਲਏ […]

Continue Reading

ਐਸ.ਡੀ.ਐਮ. ਨੇ ਸ਼ਹਿਰ ਸਰਦੂਲਗੜ੍ਹ ਅੰਦਰ ਨਿਯਮਤ ਸਾਫ਼ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ

ਮਾਨਸਾ, 03 ਅਪ੍ਰੈਲ:ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਨੇ ਨਗਰ ਪੰਚਾਇਤ ਸਰਦੂਲਗੜ੍ਹ ਦੇ ਅਧਿਕਾਰੀਆਂ ਨਾਲ ਸ਼ਹਿਰ ਸਰਦੂਲਗੜ੍ਹ ਦੇ ਸਾਫ਼—ਸਫ਼ਾਈ ਅਤੇ ਚੱਲ ਰਹੇ ਹੋਰਨਾਂ ਕੰਮਾਂ ਸਬੰਧੀ ਮੀਟਿੰਗ ਕੀਤੀ।ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸ਼ਹਿਰ ਸਰਦੂਲਗੜ੍ਹ ਅੰਦਰ ਸਾਫ਼—ਸਫ਼ਾਈ ਨਿਯਮਤ ਤੌਰ ’ਤੇ ਯਕੀਨੀ ਬਣਾਈ ਜਾਵੇ ਅਤੇ ਸ਼ਹਿਰ ਦੇ ਵੱਖ—ਵੱਖ ਵਾਰਡਾਂ ਵਿੱਚ ਸਮਾਂ ਸੂਚੀ ਅਨੁਸਾਰ ਕੰਮ ਰਹੇ ਸਫਾਈ ਕਰਮਚਾਰੀਆਂ […]

Continue Reading

ਵੋਟਰ ਜਾਗਰੂਕਤਾ ਮੁਹਿੰਮ ਤਹਿਤ ਪੋਸਟਰ ਮੇਕਿੰਗ, ਰੰਗੋਲੀ, ਭਾਸ਼ਣ ਅਤੇ ਸਲੋਗਨ ਮੁਕਾਬਲੇ ਕਰਵਾਏ

ਮਾਨਸਾ, 02 ਅਪ੍ਰੈਲ:ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ.ਡੀ.ਐਮ. ਬੁਢਲਾਡਾ ਸ੍ਰੀ ਗਗਨਦੀਪ ਸਿੰਘ ਦੀ ਅਗਵਾਈ ਵਿਚ ਬਰੇਟਾ ਦੇ ਯੂਨੀਵਰਸਿਟੀ ਕਾਲਜ ਆਫ ਬਹਾਦਰਪੁਰ ਵਿਖੇ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਪੋਸਟਰ ਮੇਕਿੰਗ, ਰੰਗੋਲੀ, ਭਾਸ਼ਣ ਅਤੇ ਸਲੋਗਨ ਮੁਕਾਬਲੇ ਕਰਵਾਏ ਗਏ।ਸਵੀਪ ਨੋਡਲ ਅਫ਼ਸਰ ਪ੍ਰਦੀਪ ਸਿੰਘ, ਸਵੀਪ ਆਈਕਨ ਊਧਮ ਸਿੰਘ ਅਤੇ ਆਈਕਨ ਪੀ.ਡਬਲਯੂ.ਡੀ. ਨੇ ਵਿਦਿਆਰਥੀਆਂ ਨੂੰ […]

Continue Reading

ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ 03 ਸਕੂਲੀ ਬੱਸਾਂ ਦੇ ਚਲਾਣ

ਮਾਨਸਾ, 02 ਅਪ੍ਰੈਲ:ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਐਲਪਾਈਨ ਪਬਲਿਕ ਸਕੂਲ ਮਾਨਸਾ ਵਿਖੇ ਬੱਸਾਂ ਦੀ ਚੈਕਿੰਗ ਕੀਤੀ ਗਈ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਚੈਕਿੰਗ ਦੌਰਾਨ ਅਧੂਰੇ ਦਸਤਾਵੇਜ਼ ਵਾਲੀਆਂ 03 ਬੱਸਾਂ ਦੇ ਚਲਾਣ ਕੀਤੇ ਗਏ ਅਤੇ ਹਦਾਇਤ ਕੀਤੀ ਗਈ ਕਿ ਉਹ […]

Continue Reading