ਜ਼ਿਲ੍ਹਾ ਮੈਜਿਸਟ੍ਰੇਟ ਨੇ ਸਕੂਲ ਆਫ਼ ਐਮੀਨੈਂਸ ਵਿੱਚ 9ਵੀਂ ਅਤੇ 11ਵੀਂ ਜਮਾਤ ਦੇ ਹੁਕਮਾਂ ਵਿੱਚ ਕੀਤੀ ਅੰਸ਼ਿਕ ਸੋਧ

ਮਾਨਸਾ, 28 ਮਾਰਚ :ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਪਰਮਵੀਰ ਸਿੰਘ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਸਕੂਲ ਆਫ਼ ਐਮੀਨੈਂਸ ਵਿੱਚ 9ਵੀਂ ਅਤੇ 11ਵੀਂ ਜਮਾਤਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਲਈ 30 ਮਾਰਚ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 01 ਵਜੇ ਤੱਕ ਹੋਣ ਵਾਲੀ ਪ੍ਰਵੇਸ਼ ਪ੍ਰੀਖਿਆ ਦੇ ਸਬੰਧ ਵਿੱਚ ਜ਼ਿਲ੍ਹਾ ਮਾਨਸਾ ਦੇ ਬਣਾਏ ਗਏ ਵੱਖ-ਵੱਖ ਪ੍ਰੀਖਿਆ ਕੇਂਦਰਾਂ/ਸਕੂਲਾਂ ਵਿੱਚ ਇੱਕ […]

Continue Reading

ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ

ਮਾਨਸਾ, 28 ਮਾਰਚ :ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਪਰਮਵੀਰ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ ਜਾਂ ਵਿਅਕਤੀਆਂ ਵੱਲੋਂ ਨਕਲ ਕਰਵਾਉਣ ਦੇ ਮੰਤਵ ਲਈ ਖੜੇ ਹੋਣਾ, ਕਿਸੇ ਵੀ ਵਿਅਕਤੀ ਵੱਲੋਂ ਨਾਅਰੇ ਲਗਾਉਣਾ ਅਤੇ ਕਾਨੂੰਨ ਅਤੇ ਵਿਵਸਥਾ ਵਿੱਚ […]

Continue Reading

ਮਿਸ਼ਨ ਸਮਰੱਥ ਵਿਦਿਆਰਥੀਆਂ ਦੀ ਸਿੱਖਣ ਸਮੱਰਥਾ ਨੂੰ ਪ੍ਰਪੱਕਤਾ ਪ੍ਰਦਾਨ ਕਰੇਗਾ-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.)

ਮਾਨਸਾ, 26 ਮਾਰਚ:ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਵਿਦਿਆਰਥੀਆਂ ਵਿੱਚ ਗੁਣਾਤਮਿਕ ਸੁਧਾਰ ਕਰਨ ਲਈ ਮਿਸ਼ਨ ਸਮਰੱਥ ਤਹਿਤ ਪੰਜਾਬੀ, ਗਣਿਤ ਅਤੇ ਅੰਗਰੇਜ਼ੀ ਅਧਿਆਪਕਾਂ ਨੂੰ ਸਿਖਲਾਈ ਪ੍ਰਦਾਨ ਕੀਤੀ ਗਈ। ਭੁਪਿੰਦਰ ਕੌਰ (ਸਟੇਟ ਐਵਾਰਡੀ) ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਮਾਨਸਾ ਦੇ ਪੰਜ ਬਲਾਕਾਂ ਵਿੱਚ ਮਿਸ਼ਨ ਸਮਰੱਥ ਤਹਿਤ ਸਿਖਲਾਈ ਕਰਵਾਈ ਗਈ।ਉਨ੍ਹਾਂ ਕਿਹਾ ਕਿ ਮਿਸ਼ਨ ਸਮਰੱਥ ਵਿਦਿਆਰਥੀਆਂ […]

Continue Reading

ਗਰਭਵਤੀ ਔਰਤਾਂ ਦੀ ਮੌਤ ਦਰ ਘੱਟ ਕਰਨ ਦੇ ਮੰਤਵ ਤਹਿਤ ਸਮੀਖਿਆ ਮੀਟਿੰਗ ਹੋਈ

ਮਾਨਸਾ, 26 ਮਾਰਚ:ਗਰਭਵਤੀ ਔਰਤਾਂ ਦੀ ਮੌਤ ਦਰ ਘੱਟ ਕਰਨ ਦੇ ਮੰਤਵ ਤਹਿਤ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ਾਂ ’ਤੇ ਡਾ.ਗੁਰਚੇਤਨ ਪ੍ਰਕਾਸ਼ ਕਾਰਜਕਾਰੀ ਸਿਵਲ ਸਰਜਨ ਦੀ ਪ੍ਰਧਾਨਗੀ ਹੇਠ ਐਮ.ਡੀ.ਆਰ.ਦੀ ਸਮੀਖਿਆ ਮੀਟਿੰਗ ਹੋਈ।      ਕਾਰਜਕਾਰੀ ਸਿਵਲ ਸਰਜਨ, ਡਾ. ਗੁਰਚੇਤਨ ਪ੍ਰਕਾਸ਼ ਨੇ ਕਿਹਾ ਕਿ ਹਰੇਕ ਗਰਭਵਤੀ ਔਰਤ ਦੀ ਰਜਿਸਟਰੇਸ਼ਨ ਜਲਦੀ ਤੋਂ ਜਲਦੀ ਕੀਤੀ ਜਾਵੇ। […]

Continue Reading

ਸਕੂਲ ਆਫ਼ ਐਮੀਨੈਂਸ ’ਚ ਦਾਖਲੇ ਲਈ ਨਿਰਧਾਰਿਤ ਪ੍ਰੀਖਿਆ ਕੇਂਦਰਾਂ ਵਿਖੇ 30 ਮਾਰਚ ਨੂੰ ਵਿਦਿਆਰਥੀਆਂ ਲਈ ਇੱਕ ਦਿਨ ਦੀ ਛੁੱਟੀ ਘੋਸ਼ਿਤ

ਮਾਨਸਾ, 26 ਮਾਰਚ :ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਪਰਮਵੀਰ ਸਿੰਘ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਕੂਲ ਆਫ਼ ਐਮੀਨੈਂਸ ਵਿੱਚ ਦਾਖਲੇ ਲਈ ਨਿਰਧਾਰਿਤ ਪ੍ਰੀਖਿਆ ਕੇਂਦਰਾਂ ਵਿੱਚ 30 ਮਾਰਚ, 2024 ਨੂੰ ਇੱਕ ਦਿਨ ਦੀ ਛੁੱਟੀ (ਸਿਰਫ਼ ਸਕੂਲਾਂ ਦੇ ਵਿਦਿਆਰਥੀਆਂ ਲਈ) ਘੋਸ਼ਿਤ ਕੀਤੀ ਹੈ।ਹੁਕਮ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਸਿੱਖਿਆ […]

Continue Reading

ਮਾਤਾ ਸੁੰਦਰੀ ਗਰਲਜ਼ ਕਾਲਜ ਵਿਖੇ ਲੋਕਾਂ ਨੂੰ ਵੋਟ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ

ਮਾਨਸਾ, 26 ਮਾਰਚ:ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਮਾਤਾ ਸੁੰਦਰੀ ਗਰਲਜ਼ ਕਾਲਜ ਮਾਨਸਾ ਵਿਖੇ ਲੱਗੇ ਤਿੰਨ ਰੋਜ਼ਾ ਕਲਾ ਕਿਤਾਬ ਮੇਲੇ ਵਿਚ ਸਵੀਪ ਨੋਡਲ ਅਧਿਕਾਰੀਆਂ ਦੁਆਰਾ ਵੋਟਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ।ਸਵੀਪ ਨੋਡਲ ਅਫ਼ਸਰ ਵਿਧਾਨ ਸਭਾ ਹਲਕਾ ਮਾਨਸਾ ਜਗਜੀਵਨ ਸਿੰਘ ਆਲੀਕੇ ਅਤੇ ਸਹਾਇਕ ਨੋਡਲ ਅਫ਼ਸਰ ਸਵੀਪ ਨਿਰੰਜਣ ਸਿੰਘ […]

Continue Reading

ਸਵੀਪ ਜਾਗਰੂਕਤਾ ਮੁਹਿੰਮ ਤਹਿਤ ਪੋਸਟਰ ਮੇਕਿੰਗ, ਸਲੋਗਨਅਤੇ ਭਾਸ਼ਣ ਮੁਕਾਬਲੇ ਕਰਵਾਏ

ਮਾਨਸਾ, 22 ਮਾਰਚ:ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੀਆਂ ਹਦਾਇਤਾਂ ਅਤੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਮਾਨਸਾ ਸ੍ਰ ਮਨਜੀਤ ਸਿੰਘ ਰਾਜਲਾ ਦੀ ਅਗਵਾਈ ਹੇਠ ਸਥਾਨਕ ਐਸ.ਐਸ. ਜੈਨ ਕਾਲਜ ਆਫ ਐਜੂਕੇਸ਼ਨ ਵਿਖੇ ਸਵੀਪ ਜਾਗਰੂਕਤਾ ਮੁਹਿੰਮ ਤਹਿਤ ਪੋਸਟਰ ਮੇਕਿੰਗ, ਸਲੋਗਨ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ।ਇਸ ਮੌਕੇ ਜ਼ਿਲ੍ਹਾ ਸਹਾਇਕ ਸਵੀਪ ਨੋਡਲ ਅਫ਼ਸਰ ਨਰਿੰਦਰ ਸਿੰਘ ਮੋਹਲ ਨੇ ਵਿਦਿਆਰਥੀਆਂ ਨੂੰ ਵੋਟ […]

Continue Reading

ਵੋਟਰ ਸ਼ਨਾਖਤੀ ਕਾਰਡ ਤੋਂ ਇਲਾਵਾ 12 ਹੋਰ ਦਸਤਾਵੇਜ਼ ਪੇਸ਼ ਕਰਕੇ ਪਾਈ ਜਾ ਸਕਦੀ ਹੈ ਵੋਟ-ਐਸ.ਡੀ.ਐਮ. ਨਿਤੇਸ਼ ਕੁਮਾਰ ਜੈਨ

ਸਰਦੂਲਗੜ੍ਹ/ਮਾਨਸਾ, 21 ਮਾਰਚ:ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਸਹਾਇਕ ਰਿਟਰਨਿੰਗ ਅਫਸਰ-ਕਮ-ਉਪ ਮੰਡਲ ਮੈਜਿਸਟ੍ਰੇਟ, ਹਲਕਾ 97-ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਨੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਉਲੀਕੇ ਪ੍ਰੋਗਰਾਮ ਤਹਿਤ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਚੋਣਾਂ ਵਾਲੇ ਦਿਨ ਕੋਈ ਵੀ ਵੋਟਰ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਵੋਟਰ ਸ਼ਨਾਖਤੀ ਕਾਰਡ […]

Continue Reading

ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵੋਟਰ ਦਾ ਜਾਗਰੂਕ ਹੋਣਾਂ ਜ਼ਰੂਰੀ-ਗਗਨਦੀਪ ਸਿੰਘ

ਮਾਨਸਾ, 21 ਮਾਰਚ:ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵੋਟਰ ਦਾ ਜਾਗਰੂਕ ਹੋਣਾਂ ਜ਼ਰੂਰੀ ਹੈ ਤਾਂ ਜੋ ਚੋਣ ਕਮਿਸ਼ਨ ਵੱਲੋਂ ਨਿਰਧਾਰਤ ‘ਇਸ ਵਾਰ 70 ਪਾਰ’ ਦੇ ਵੋਟਿੰਗ ਟੀਚੇ ਨੂੰ ਪੂਰਾ ਕੀਤਾ ਜਾ ਸਕੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਡੀ.ਐਮ. ਬੁਢਲਾਡਾ ਸ਼੍ਰੀ ਗਗਨਦੀਪ ਸਿੰਘ ਨੇ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਸਵੀਪ ਦਾ ਸਟੀਕਰ ਜਾਰੀ ਕਰਨ ਮੌਕੇ ਕੀਤਾ।ਉਨ੍ਹਾਂ ਪੰਜਾਬ ਰੋਡਵੇਜ਼ ਅਤੇ […]

Continue Reading

ਐਸ.ਡੀ.ਐਮ. ਨੇ ਲੋਕ ਸਭਾ ਚੋਣਾਂ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਮਾਨਸਾ, 21 ਮਾਰਚ:ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਨਿਤੇਸ਼ ਕੁਮਾਰ ਜੈਨ ਨੇ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।ਉਨ੍ਹਾਂ ਹਾਜ਼ਰ ਨੁਮਾਇੰਦਿਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕਾ ਸਰਦੂਲਗੜ੍ਹ ਵਿਖੇ 206 ਪੋਲਿੰਗ ਸਟੇਸ਼ਨਾਂ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਸਬੰਧੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ […]

Continue Reading