ਰੁਟੀਨ ਟੀਕਾਕਰਨ ਅਤੇ ਐਮ.ਆਰ ਵੈਕਸੀਨ ਸਬੰਧੀ ਰੀਵਿਊ ਮੀਟਿੰਗ ਹੋਈ

ਮਾਨਸਾ 21 ਮਾਰਚ :ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਅੱਜ ਰੂਟੀਨ ਟੀਕਾਕਰਣ ਅਤੇ ਐਮ.ਆਰ ਵੈਕਸੀਨ ਦੀ ਰੀਵਿਊ ਮੀਟਿੰਗ ਕੀਤੀ ਗਈ, ਜਿਸ ਵਿੱਚ ਜ਼ਿਲ੍ਹੇ ਦੇ ਸਮੂਹ ਨੋਡਲ ਅਫਸਰ ਸ਼ਾਮਲ ਹੋਏ। ਇਸ ਮੌਕੇ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਇਹ ਸਾਰੇ ਅਧਿਕਾਰੀ ਆਪਣੇ-ਆਪਣੇ ਬਲਾਕਾਂ ਵਿੱਚ ਪੈਰਾਮੈਡੀਕਲ ਸਟਾਫ ਨੂੰ ਸਿਖਲਾਈ ਦੇਣਗੇ।ਉਨ੍ਹਾਂ ਦੱਸਿਆ ਕਿ […]

Continue Reading

ਚੋਣਾਂ ਸਬੰਧੀ ਕਿਸੇ ਵੀ ਜਾਣਕਾਰੀ/ਸ਼ਿਕਾਇਤ ਲਈ 01652-292253 ’ਤੇ ਕੀਤਾ ਜਾ ਸਕਦਾ ਹੈ ਸੰਪਰਕ-ਜ਼ਿਲ੍ਹਾ ਚੋਣ ਅਫ਼ਸਰ

ਮਾਨਸਾ, 20 ਮਾਰਚ:ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਲੋਕ ਸਭਾ ਚੋਣਾਂ-2024 ਸਬੰਧੀ ਚੋਣ ਜਾਬਤਾ ਲਾਗੂ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਵੱਖ ਵੱਖ ਤਰ੍ਹਾਂ ਦੀਆਂ ਸ਼ਿਕਾਇਤਾਂ ਦਰਜ ਕਰਵਾਉਣ ਸਬੰਧੀ ਨੋਡਲ ਅਫ਼ਸਰ ਫਾਰ ਸ਼ਿਕਾਇਤਾਂ-ਕਮ- ਐਕਸੀਅਨ ਬੀ.ਐਂਡ.ਆਰ. ਸ੍ਰੀ ਹਿਮੇਸ਼ ਮਿੱਤਲ ਦੀ ਨਿਗਰਾਨੀ ਹੇਠ ਜ਼ਿਲ੍ਹਾ […]

Continue Reading

‘ਦਾ ਰੋਇਲ ਗਰੁੱਪ ਆਫ ਕਾਲਜਿਜ਼ ਬੋੜਾਵਾਲ’ ਵਿਖੇ ਵਿਦਿਆਰਥੀਆਂ ਨੂੰ ਵੋਟ ਦੇ ਹੱਕ ਦੀ ਵਰਤੋਂ ਲਈ ਪ੍ਰੇਰਿਤ ਕੀਤਾ

ਮਾਨਸਾ, 19 ਮਾਰਚ:ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਵੀਪ ਟੀਮਾਂ ਵੱਲੋਂ ਜ਼ਿਲ੍ਹੇ ’ਚ ਵੋਟਰ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਹੈ। ਜਾਗਰੂਕਤਾ ਮੁਹਿੰਮ ਤਹਿਤ ਸਵੀਪ ਟੀਮਾਂ ਵੱਲੋਂ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਤ ਕੀਤਾ ਜਾ ਰਿਹਾ ਹੈ।ਇਸੇ ਲੜੀ ਤਹਿਤ ਐਸ.ਡੀ.ਐਮ. ਬੁਢਲਾਡਾ […]

Continue Reading

ਚੋਣ ਪ੍ਰਕਿਰਿਆ ਨੂੰ ਨਿਰਪੱਖ ਤੇ ਪਾਰਦਰਸ਼ਤਾ ਨਾਲ ਨੇਪਰੇ ਚੜ੍ਹਾਉਣ ਲਈ ਤਾਲਮੇਲ ਤੇ ਸਮਰਪਿਤ ਭਾਵਨਾ ਡਿਊਟੀ ਨਿਭਾਉਣ ਅਧਿਕਾਰੀ-ਜ਼ਿਲ੍ਹਾ ਚੋਣ ਅਫ਼ਸਰ

ਮਾਨਸਾ, 18 ਮਾਰਚ:ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਚੋਣ ਜ਼ਾਬਤੇ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਨਿਯੁਕਤ ਨੋਡਲ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਮਾਹੌਲ ਵਿਚ ਚੋਣਾਂ ਦੇ ਕੰਮ ਨੂੰ ਨੇਪਰੇ ਚੜ੍ਹਾਉਣ ਲਈ ਸਮੂਹ ਅਧਿਕਾਰੀ ਆਪਸੀ ਤਾਲਮੇਲ ਅਤੇ ਸਮਰਪਿਤ ਭਾਵਨਾ ਨਾਲ […]

Continue Reading

ਰਾਜਸੀ ਪਾਰਟੀਆਂ ਚੋਣਾਂ ਦੌਰਾਨ ਸਾਂਤੀਪੂਰਨ ਢੰਗ ਨਾਲ ਪ੍ਰਚਾਰ ਕਰਨ ਅਤੇ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ-ਜ਼ਿਲ੍ਹਾ ਚੋਣ ਅਫ਼ਸਰ  

ਮਾਨਸਾ, 17 ਮਾਰਚ:ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਲਈ ਨਿਰਧਾਰਿਤ ਚੋਣ ਪ੍ਰੋਗਰਾਮ ਐਲਾਨੇ ਜਾਣ ਦੇ ਨਾਲ ਹੀ ਜ਼ਿਲ੍ਹਾ ਮਾਨਸਾ ਵਿੱਚ ਵੀ ਅੱਜ ਤੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਲਈ ਜ਼ਿਲ੍ਹੇ ਵਿੱਚ 03 ਵਿਧਾਨ ਸਭਾ ਹਲਕਿਆਂ […]

Continue Reading

ਅਸਲਾ ਧਾਰਕਾਂ ਨੂੰ 19 ਮਾਰਚ ਤੱਕ ਅਸਲਾ ਜਮਾਂ  ਕਰਵਾਉਣ ਦੇ ਹੁਕਮ ਜਾਰੀ

ਮਾਨਸਾ, 16 ਮਾਰਚ : ਜ਼ਿਲਾ ਮੈਜਿਸਟ੍ਰੇਟ ਸ਼੍ਰੀ ਪਰਮਵੀਰ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਮਾਨਸਾ ਦੇ ਵਿਧਾਨ ਸਭਾ ਹਲਕਿਆਂ ਵਿੱਚ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਜ਼ਿਲਾ ਮਾਨਸਾ ਦੇ ਸਾਰੇ ਅਸਲਾ ਲਾਇਸੰਸੀਆਂ ਨੂੰ ਆਪਣੇ-ਆਪਣੇ ਹਥਿਆਰ ਚੁੱਕ ਕੇ ਤੁਰਨ ਦੀ ਮਨਾਹੀ ਦਾ ਹੁਕਮ […]

Continue Reading

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾਂ ਸਬੰਧੀ ਸੀ-ਵਿਜ਼ਲ ਐਪ ’ਤੇ ਸ਼ਿਕਾਇਤ ਦਰਜ਼ ਕਰਵਾ ਸਕਦੇ ਨੇ ਨਾਗਰਿਕ-ਐਸ.ਡੀ.ਐਮ.

ਮਾਨਸਾ, 15 ਮਾਰਚ:ਆਗਾਮੀ ਲੋਕ ਸਭਾ ਚੋਣਾਂ 2024 ਦੇ ਮੱਦੇਜ਼ਰ ਸਹਾਇਕ ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਨੇ ਲੋਕ ਸਭਾ ਚੋਣਾਂ 2024 ਲਈ ਬਣਾਈਆਂ ਗਈਆਂ ਵੱਖ ਵੱਖ ਟੀਮਾਂ ਨਾਲ ਮੀਟਿੰਗ ਕਰਦਿਆਂ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ ਲਈ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ।ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਚੋਣਾਂ ਦੇ ਕੰਮ ਨੂੰ ਸੁਚਾਰੂ […]

Continue Reading

ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਵਿਖੇ ਸਵੀਪ ਮੁਹਿੰਮ ਤਹਿਤ ਪੋਸਟਰ ਮੇਕਿੰਗ, ਬੋਲੀਆਂ ਤੇ ਭਾਸ਼ਣ ਮੁਕਾਬਲੇ ਕਰਵਾਏ

ਮਾਨਸਾ, 15 ਮਾਰਚ:ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ-ਨਿਰਦੇਸ਼ ’ਤੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਡੀ.ਡੀ.ਪੀ.ਓ ਮਨਮੋਹਨ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਵਿੱਦਿਅਕ ਸੰਸਥਾਵਾਂ ਵਿੱਚ ਵੋਟ ਦੀ ਅਹਿਮੀਅਤ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਸੈਮੀਨਾਰ ਕਰਵਾ ਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਸਥਾਨਕ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ, ਮਾਨਸਾ […]

Continue Reading

ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਵਚਨਬੱਧ-ਵਿਧਾਇਕ ਬੁੱਧ ਰਾਮ

ਮੁੱਖ ਮੰਤਰੀ ਸ੍ਰ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁਲਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਵਿੱਚ ਪੂਰੀ ਦਿਲਚਸਪੀ ਨਾਲ ਕੰਮ ਕੀਤੇ ਜਾ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪ੍ਰਿੰਸੀਪਲ ਬੁੱਧ ਰਾਮ ਨੇ ਬੀਰੋਕੇ ਕਲਾਂ ਅਤੇ ਗੁਰਨੇ ਕਲਾਂ ਦੇ ਸਰਕਾਰੀ […]

Continue Reading

ਫੂਡ ਸੇਫਟੀ ਆਨ ਵ੍ਹੀਲ ਵੈਨ 14 ਮਾਰਚ ਤੋਂ ਜ਼ਿਲ੍ਹੇ ਦੇ ਵੱਖ ਵੱਖ ਖੇਤਰਾਂ ’ਚ ਕਰੇਗੀ ਫੂਡ ਸੈਂਪਲਿੰਗ

ਮਾਨਸਾ  14 ਮਾਰਚ:ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਿਵਲ ਸਰਜਨ ਕਮ ਡੀ.ਐਚ.ਓ ਮਾਨਸਾ ਡਾ.ਰਣਜੀਤ ਸਿੰਘ ਰਾਏ ਦੀ ਨਿਗਰਾਨੀ ਹੇਠ ਜ਼ਿਲ੍ਹਾ ਮਾਨਸਾ ਵਿਖੇ ਸਿਹਤ ਵਿਭਾਗ ਵੱਲੋਂ ਫੂੂਡ ਸੇੇਫਟੀ ਆਨ ਵੀਲ ਵੈੈਨ ਦਾ ਰੂਟ ਪਲਾਨ ਜਾਰੀ ਕੀਤਾ ਗਿਆ।ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਇਹ ਜਾਗਰੂਕਤਾ ਵੈਨ 50/- ਰੁਪਏ ਪ੍ਰਤੀ ਟੈਸਟਿੰਗ ਫੀਸ ਨਾਲ ਦੁੱਧ, […]

Continue Reading