ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੱਖ ਵੱਖ ਕਮੇਟੀਆਂ ਲਈ ਨਿਯੁਕਤ ਨੋਡਲ ਅਧਿਕਾਰੀਆਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ
ਮਾਨਸਾ, 13 ਮਾਰਚ:ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਬੁਢਲਾਡਾ ਸ੍ਰ ਗਗਨਦੀਪ ਸਿੰਘ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਿਊ ਕਾਨਫਰੰਸ ਹਾਲ ਵਿਖੇ ਆਦਰਸ਼ ਚੋਣ ਜ਼ਾਬਤਾ, ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ, ਬੈਲਟ ਪੇਪਰ, ਪੋਸਟਲ ਬੈਲਟ ਆਦਿ ਲਈ ਨਿਯੁਕਤ ਕਮੇਟੀਆਂ ਦੇ ਨੋਡਲ ਅਧਿਕਾਰੀਆਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ।ਸ੍ਰ. ਗਗਨਦੀਪ ਸਿੰਘ ਨੇ ਸਮੂਹ ਅਧਿਕਾਰੀਆਂ ਨੂੰ ਆਦਰਸ਼ […]
Continue Reading