ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਦ ਸ਼ਰਮਾ ਵੱਲੋਂ ਮੋਗਾ ਦਾ ਦੌਰਾ

ਮੋਗਾ, 13 ਸਤੰਬਰ (000) –ਨੈਸ਼ਨਲ ਫੂਡ ਸਕਿਉਰਿਟੀ ਐਕਟ ਅਤੇ ਪੰਜਾਬ ਸਟੇਟ ਫੂਡ ਕਮਿਸ਼ਨ ਦੀਆਂ ਸਕੀਮਾਂ ਦਾ ਹਰੇਕ ਯੋਗ ਲਾਭਪਾਤਰੀ ਨੂੰ ਲਾਭ ਮਿਲਣਾ ਚਾਹੀਦਾ ਹੈ। ਖਾਣ ਪੀਣ ਦੀਆਂ ਸ਼ੁੱਧ ਤੇ ਮਿਲਾਵਟ ਰਹਿਤ ਵਸਤਾਂ ਲੋਕਾਂ ਤੱਕ ਪਹੁੰਚਣੀਆਂ ਬਹੁਤ ਜਰੂਰੀ ਹਨ ਅਤੇ ਫੂਡ ਕਮਿਸ਼ਨ ਦੀ ਹਰੇਕ ਹਦਾਇਤ ਦੀ ਸਬੰਧਤ ਵਿਭਾਗ ਇੰਨ ਬਿੰਨ ਪਾਲਣਾ ਕਰਨਾ ਯਕੀਨੀ ਬਣਾਉਣ।ਇਨ੍ਹਾਂ ਸ਼ਬਦਾਂ ਦਾ […]

Continue Reading

ਮੋਗਾ ਪੁਲਿਸ ਵੱਲੋਂ 12 ਦਿਨਾਂ ਵਿੱਚ ਗੁੰਮ ਹੋਏ 52 ਮੋਬਾਈਲ ਫੋਨ ਬਰਾਮਦ

  ਮੋਗਾ, 13 ਸਤੰਬਰ(000) – ਮੁੱਖ ਮੰਤਰੀ ਪੰਜਾਬ ਅਤੇ ਡੀ.ਜੀ.ਪੀ. ਪੰਜਾਬ ਵੱਲੋਂ ਸਮਾਜ ਦੇ ਮਾੜੇ ਅਨਸਰਾਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸ੍ਰੀ ਅੰਕੁਰ ਗੁਪਤਾ, ਆਈ.ਪੀ.ਐੱਸ, ਐਸ.ਐਸ.ਪੀ ਮੋਗਾ ਦੀ ਯੋਗ ਅਗਵਾਈ ਹੇਠ ਮੋਗਾ ਪੁਲਿਸ ਵੱਲੋਂ ਸਮਾਜ ਦੇ ਮਾੜੇ ਅਨਸਰਾਂ ਖਿਲਾਫ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸ ਤਹਿਤ ਪਿਛਲੇ ਕੁਝ ਸਮੇਂ ਤੋਂ ਆਮ ਜਨਤਾ ਵੱਲੋਂ ਸੀ.ਈ.ਆਈ.ਆਰ ਪੋਰਟਲ ਤੇ […]

Continue Reading

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪਰਾਲੀ ਦੀਆਂ ਘਟਨਾਵਾਂ ਰੋਕਣ ਲਈ ਕਲੱਸਟਰ ਅਫਸਰ ਨਿਯੁਕਤ, ਨੰਬਰਾਂ ਸਮੇਤ ਵੇਰਵੇ ਜਾਰੀ

ਮੋਗਾ, 12 ਸਤੰਬਰ (000) –ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਪਰਾਲੀ ਦੀਆਂ ਘਟਨਾਵਾਂ ਨੂੰ ਘਟਾਉਣ ਲਈ ਹੁਣੇ ਤੋਂ ਹੀ ਪੁਖਤਾ ਪ੍ਰਬੰਧ ਕਰ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਜ਼ਿਲ੍ਹੇ ਵਿੱਚ 22 ਕਲੱਸਟਰ ਅਫਸਰ ਅਤੇ 334 ਨੋਡਲ ਅਫਸਰ ਨਿਯੁਕਤ ਕਰ ਦਿੱਤੇ ਹਨ।ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ […]

Continue Reading

ਜ਼ਿਲ੍ਹਾ ਪ੍ਰਸ਼ਾਸ਼ਨ ਡਾਕਟਰਾਂ ਅਤੇ ਸਿਹਤ ਕਰਮੀਆਂ ਦੀ ਸੁਰੱਖਿਆ ਲਈ ਵਚਨਬੱਧ – ਡਿਪਟੀ ਕਮਿਸ਼ਨਰ

ਮੋਗਾ, 11 ਸਤੰਬਰ (000) –ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿਛਲੇ ਦਿਨੀਂ ਮੀਟਿੰਗ ਕਰਕੇ ਜਾਰੀ ਹਦਾਇਤਾਂ ਦੀ ਪਾਲਣਾ ਵਿੱਚ ਅਤੇ ਭਾਰਤ ਦੀ ਸੁਪਰੀਮ ਕੋਰਟ ਵੱਲੋਂ ਡਿਊਟੀ ਸਮੇਂ ਦੌਰਾਨ ਸਿਹਤ ਸੰਭਾਲ ਪੇਸ਼ੇਵਰਾਂ (ਡਾਕਟਰਾਂ) ਅਤੇ ਪੈਰਾਮੈਡਿਕ ਸਟਾਫ਼ ਦੇ ਹਿੱਤਾਂ ਦੀ ਰਾਖੀ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ‘ਤੇ ਕੰਮ ਕਰਦੇ ਹੋਏ ਰੋਕਥਾਮ ਦੇ ਉਪਾਅ ਤਹਿਤ […]

Continue Reading

ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਸਖ਼ਤ

ਮੋਗਾ, 11 ਸਤੰਬਰ –ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਅਤੇ ਜ਼ਿਲ੍ਹਾ ਪੁਲਿਸ ਮੁਖੀ ਡਾਕਟਰ ਅੰਕੁਰ ਗੁਪਤਾ ਨੇ ਪ੍ਰਸ਼ਾ਼ਸ਼ਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਨੂੰ ਅਪਣਾਇਆ ਜਾਵੇ ਅਤੇ ਸਮਾਂ ਆਉਣ ਉੱਤੇ ਨਾਜ਼ੁਕ ਥਾਵਾਂ ਤੇ ਸਾਂਝੇ ਤੌਰ ਤੇ ਗਸ਼ਤ ਕੀਤੀ ਜਾਵੇ। ਸਾਰੇ ਐਸ.ਐਚ.ਓਜ਼ ਨੂੰ ਆਦੇਸ਼ […]

Continue Reading

ਡਿਪਟੀ ਕਮਿਸ਼ਨਰ ਨੇ ਪਰਾਲੀ ਦੀਆਂ ਘਟਨਾਵਾਂ ਨੂੰ ਘਟਾਉਣ ਲਈ 334 ਨੋਡਲ ਅਫਸਰਾਂ ਤੇ 22 ਕਲਸਟਰ ਅਫਸਰਾਂ ਦੀਆਂ ਬਣਾਈਆਂ ਟੀਮਾਂ

ਮੋਗਾ, 10 ਸਤੰਬਰ,ਪੰਜਾਬ ਸਰਕਾਰ ਵੱਲੋਂ ਹਵਾ (ਰੋਕਥਾਮ ਅਤੇ ਕੰਟਰੋਲ ਆਫ ਪ੍ਰਦੂਸ਼ਣ) ਐਕਟ, 1981 ਦੀ ਧਾਰਾ 19 (5) ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਰਾਜ ਦੇ ਵਿੱਚ ਫਸਲਾਂ ਦੀ ਨਾੜ/ਰਹਿੰਦ-ਖੂੰਹਦ ਨੂੰ ਅੱਗ ਲਗਾਏ ਜਾਣ ਦੀ ਮਨਾਹੀ ਕੀਤੀ ਗਈ ਹੈ ਅਤੇ ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਨਵੀਂ ਦਿੱਲੀ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਨ ਹਿੱਤ ਪੰਜਾਬ ਪ੍ਰਦੂਸ਼ਣ ਰੋਕਥਾਮ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ

ਮੋਗਾ, 10 ਸਤੰਬਰ (000) – ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹਾ ਮੋਗਾ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਆਪਣੇ ਦਫ਼ਤਰ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹਦਾਇਤਾਂ ਜਾਰੀ ਕੀਤੀਆਂ। ਉਹਨਾਂ ਕਿਹਾ ਕਿ ਜੋ ਕੰਮ ਸੈਂਕਸ਼ਨ ਹੋ ਗਏ ਹਨ ਅਤੇ ਉਹਨਾਂ ਦੇ ਫੰਡ ਪ੍ਰਾਪਤ ਹੋ ਚੁੱਕੇ […]

Continue Reading

ਹਰੇਕ ਘਰ, ਦੁਕਾਨ ਜਾਂ ਅਦਾਰੇ ਤੋਂ 100 ਫੀਸਦੀ ਗਿੱਲਾ ਸੁੱਕਾ ਕੂੜਾ ਅਲੱਗ – ਅਲੱਗ ਚੁੱਕਣਾ ਯਕੀਨੀ ਬਣਾਇਆ ਜਾਵੇ – ਡਿਪਟੀ ਕਮਿਸ਼ਨਰ

ਮੋਗਾ, 9 ਸਤੰਬਰ (000) – ਸ਼੍ਰੀ ਵਿਸ਼ੇਸ਼ ਸਾਰੰਗਲ, ਡਿਪਟੀ ਕਮਿਸ਼ਨਰ ਮੋਗਾ ਨੇ ਨਗਰ ਨਿਗਮ ਮੋਗਾ ਅਤੇ ਸਮੂਹ ਨਗਰ ਕੌਂਸਲਾਂ ਦੇ ਕਾਰਜਕਾਰੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਯਕੀਨੀ ਬਣਾਉਣ ਕਿ ਹਰੇਕ ਘਰ, ਦੁਕਾਨ ਜਾਂ ਹੋਰ ਅਦਾਰੇ ਵਿੱਚੋਂ ਗਿੱਲਾ ਅਤੇ ਸੁੱਕਾ ਕੂੜਾ ਅਲੱਗ ਅਲੱਗ ਤੌਰ ਉੱਤੇ ਚੁੱਕਿਆ ਜਾਵੇ। ਉਹ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ […]

Continue Reading

ਡਿਪਟੀ ਕਮਿਸ਼ਨਰ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਐਨ.ਸੀ.ਓ.ਆਰ.ਡੀ. ਅਧੀਨ ਜਿਲ੍ਹਾ ਪੱਧਰੀ ਕਮੇਟੀ ਵਲੋਂ ਚੁੱਕੇ ਕਦਮਾਂ ਦੀ ਸਮੀਖਿਆ

ਮੋਗਾ, 9 ਸਤੰਬਰ (000) – ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਵਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਆਰ.ਡੀ.) ਅਧੀਨ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕੀਤੀ। ਇਸ ਮੀਟਿੰਗ ਵਿੱਚ ਜ਼ਿਲ੍ਹਾ ਪੁਲਿਸ ਮੁਖੀ ਡਾਕਟਰ ਅੰਕੁਰ ਗੁਪਤਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।ਡਿਪਟੀ ਕਮਿਸ਼ਨਰ ਨੇ […]

Continue Reading

ਨਸ਼ਾ ਮੁਕਤੀ ਦੇ ਰਾਹ ਤੇ ਚੱਲੇ ਨੌਜਵਾਨਾਂ ਨੂੰ ਦਿੱਤੀ ਜਾਵੇਗੀ ਹੁਨਰ ਵਿਕਾਸ ਮਿਸ਼ਨ ਤਹਿਤ ਸਿਖਲਾਈ

ਮੋਗਾ, 7 ਸੰਤਬਰਜ਼ਿਲ੍ਹੇ ਅੰਦਰ ਨਸ਼ਾ ਛੱਡ ਚੁੱਕੇ ਅਤੇ ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾ ਦੇ ਚੰਗੇ ਭਵਿੱਖ ਲਈ ਇਨ੍ਹਾਂ ਨੌਜਵਾਨਾਂ ਨੂੰ ਹੁਨਰਮੰਦ ਕਰਨ ਹਿੱਤ ਜਾਗਰੂਕਤਾ ਕੀਤੀਆਂ ਜਾਣ। ਜ਼ਿਲ੍ਹੇ ਅੰਦਰ ਚੱਲ ਰਹੇ ਨਸ਼ਿਆਂ ਤੋਂ ਮੁਕਤੀ ਦੇ ਪ੍ਰੋਗਰਾਮਾਂ ਵਿੱਚ ਹੁਨਰ ਸਿਖਲਾਈ ਮਿਸ਼ਨ ਦੀ ਟੀਮ ਨੂੰ ਜੋੜਦੇ ਹੋਏ ਹੁਨਰ ਸਿਖਲਾਈ ਅਤੇ ਰੋਜ਼ਗਾਰ, ਸਵੈ-ਰੋਜ਼ਗਾਰ ਦੇ ਮੌਕਿਆਂ ਬਾਰੇ ਨੌਜਵਾਨਾਂ ਨੂੰ ਜਾਗਰੂਕ […]

Continue Reading