ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਨੇ ਕਰਵਾਈ “ਖੇਡਾਂ ਵਤਨ ਪੰਜਾਬ 2024” ਦੇ ਬਲਾਕ ਧਰਮਕੋਟ ਦੇ ਮੁਕਾਬਲਿਆਂ ਦੀ ਰਸਮੀ ਸ਼ੁਰੂਆਤ
ਧਰਮਕੋਟ 7 ਸਤੰਬਰ,ਪੰਜਾਬ ਸਰਕਾਰ ਨੇ ਖੇਡਾਂ ਨਾਲ ਜੁੜੇ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਦੇ ਯਤਨਾਂ ਦੀ ਲੜੀ ਵਿੱਚ ਖੇਡਾਂ ਵਤਨ ਪੰਜਾਬ ਦੀਆਂ-2024 ਦੀ ਸ਼ੁਰੂਆਤ ਕੀਤੀ ਹੈ। ਸਰਕਾਰ ਰਾਜ ਪੱਧਰੀ ਮੁਕਾਬਲਿਆਂ ਵਿੱਚ ਖਿਡਾਰੀਆਂ ਨੂੰ ਪਿਛਲੇ ਸਾਲ ਵਾਂਗ ਕਰੋੜਾਂ ਦੇ ਇਨਾਮਾਂ ਦੀ ਵੰਡ ਵੀ ਕਰੇਗੀ ਤਾਂ ਕਿ ਉਹਨਾਂ ਦੇ ਮਨੋਬਲ ਨੂੰ ਵਧਾ ਕੇ ਨਸ਼ਿਆਂ ਤੋਂ ਰੋਕਿਆ ਜਾ ਸਕੇ। […]
Continue Reading