ਜ਼ਿਲ੍ਹਾ ਮੋਗਾ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ ਪਿੰਡ ਬਿਲਾਸਪੁਰ ਵਿਖੇ ਸ਼ੁਰੂ

ਮੋਗਾ/ਨਿਹਾਲ ਸਿੰਘ ਵਾਲਾ, 2 ਸਤੰਬਰ ( 000) – ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਕੇ ਉਹਨਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ 2024 ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਜ਼ਿਲ੍ਹਾ ਮੋਗਾ ਵਿੱਚ ਬਲਾਕ ਪੱਧਰੀ ਖੇਡਾਂ ਮਿਤੀ 2 ਸਤੰਬਰ ਤੋਂ 11 ਸਤੰਬਰ, 2024 ਤੱਕ ਕਰਵਾਈਆਂ ਜਾ ਰਹੀਆਂ ਹਨ। ਅੱਜ ਬਲਾਕ ਨਿਹਾਲ ਸਿੰਘ […]

Continue Reading

“ਖੇਡਾਂ ਵਤਨ ਪੰਜਾਬ ਦੀਆਂ 2024” ਦੇ ਪਹਿਲੇ ਦਿਨ ਖਿਡਾਰੀਆਂ ਵਿੱਚ ਦੇਖਣ ਨੂੰ ਮਿਲਿਆ ਵਿਲੱਖਣ ਉਤਸ਼ਾਹ

ਮੋਗਾ, 2 ਸਤੰਬਰ,ਖੇਡਾਂ ਵਤਨ ਪੰਜਾਬ ਦੀਆਂ-2024 ਦੇ ਬਲਾਕ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ ਵਿੱਚ ਅੱਜ ਖਿਡਾਰੀਆਂ ਵਿੱਚ ਵਿਲੱਖਣ ਜਜਬਾ ਦੇਖਣ ਨੂੰ ਮਿਲਿਆ। ਖੇਡ ਮੈਦਾਨਾਂ ਵਿੱਚ ਖਿਡਾਰੀਆਂ ਦਾ ਇਕੱਠ ਪੰਜਾਬ ਦੇ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਪੰਜਾਬ ਸਰਕਾਰ ਦੇ ਪੁਰਜ਼ੋਰ ਯਤਨਾਂ ਦੀ ਗਵਾਹੀ ਭਰ ਰਿਹਾ ਸੀ। ਨਸ਼ਿਆਂ ਦਾ ਨਾਮੁਰਾਦ ਬਿਮਾਰੀ ਨੂੰ ਖਤਮ ਕਰਨ ਲਈ ਵੀ ਇਹ […]

Continue Reading

“ਰੁੱਖ ਲਗਾਉਣ ਦੀ ਮੁਹਿੰਮ ” ਤਹਿਤ ਨੇਚਰ ਪਾਰਕ ਮੋਗਾ ਵਿਖੇ ਲਗਾਏ ਪੌਦੇ

ਮੋਗਾ 31 ਦਸੰਬਰ:ਮਾਨਯੋਗ ਮਿਸਟਰ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੀ, ਜੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ  ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ  ਮਿਤੀ 01.07.2024 ਤੋਂ 30.09.2024 ਦੌਰਾਨ ਪੂਰੇ ਪੰਜਾਬ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ […]

Continue Reading

ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਜਾਰੀ, ਬੀ.ਐਲ.ਓ.ਜ ਵੱਲੋਂ ਐਪ ਰਾਹੀਂ ਕੀਤਾ ਜਾ ਰਿਹੈ ਘਰ-ਘਰ ਸਰਵੇ

ਮੋਗਾ, 30 ਅਗਸਤ:ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ ਦੀ ਸੁਧਾਈ ਸਬੰਧੀ ਜਾਰੀ ਸ਼ਡਿਊਲ ਤਹਿਤ ਮਿਤੀ 01.01.2025 ਨੂੰ ਜਿਹਨਾਂ ਵਿਅਕਤੀਆਂ ਦੀ ਉਮਰ 18 ਸਾਲ ਜਾਂ ਉਸ ਤੋਂ ਵੱਧ ਹੁੰਦੀ ਹੈ ਉਹ ਮਿਤੀ 29.10.2024 ਤੋਂ 28.11.2024 ਤੱਕ ਆਪਣੇ ਫਾਰਮ ਭਰ ਕੇ ਸਬੰਧਤ ਬੀ.ਐਲ.ਓਜ/ਈ.ਆਰ.ਓ. ਅਤੇ ਜ਼ਿਲ੍ਹਾ ਚੋਣ ਦਫਤਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ। 24 ਦਸੰਬਰ 2024 ਤੱਕ ਦਾਅਵੇ […]

Continue Reading

“ਰੁੱਖ ਲਗਾਉਣ ਦੀ ਮੁਹਿੰਮ” ਤਹਿਤ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਵੱਲੋਂ ਕੋਰਟ ਕੰਪਲੈਕਸ ਬਾਘਾਪੁਰਾਣਾ ਵਿਖੇ ਲਗਾਏ ਪੌਦੇ

ਮੋਗਾ, 30 ਅਗਸਤ,ਮਾਨਯੋਗ ਮਿਸਟਰ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੀ, ਜੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ  ਮਿਤੀ 01.07.2024 ਤੋਂ 30.09.2024 ਦੌਰਾਨ ਪੂਰੇ ਪੰਜਾਬ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ […]

Continue Reading

ਮੋਗਾ ਪੁਲਿਸ ਵੱਲੋਂ 2 ਵਿਅਕਤੀ 2 ਨਜਾਇਜ ਅਸਲਿਆਂ ਸਮੇਤ ਕਾਬੂ

ਮੋਗਾ, 29 ਅਗਸਤਡੀ.ਜੀ.ਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਸ੍ਰੀ ਅੰਕੁਰ ਗੁਪਤਾ ਐਸ.ਐਸ.ਪੀ ਮੋਗਾ ਦੀ ਅਗਵਾਈ ਹੇਠ ਸ਼੍ਰੀ ਬਾਲ ਕ੍ਰਿਸ਼ਨ ਸਿੰਗਲਾ ਅਤੇ ਸ਼੍ਰੀ ਲਵਦੀਪ ਸਿੰਘ ਡੀ.ਐਸ.ਪੀ (ਆਈ) ਮੋਗਾ ਦੀ ਸੁਪਰਵਿਜਨ ਹੇਠ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦ ਸੀ.ਆਈ.ਏ ਸਟਾਫ ਮੋਗਾ ਦੀ ਪੁਲਿਸ ਪਾਰਟੀ ਵੱਲੋਂ ਦੋ ਨੌਜਵਾਨਾਂ ਨੂੰ ਕਾਬੂ […]

Continue Reading

ਸਾਰੇ ਆਂਗਣਵਾੜੀ ਸੈਂਟਰਾਂ ਦੀ ਵੀ ਫੂਡ ਸੇਫਟੀ ਐਕਟ ਅਧੀਨ ਕਰਵਾਈ ਜਾਵੇ ਰਜਿਸਟ੍ਰੇਸ਼ਨ-ਏ.ਡੀ.ਸੀ. ਚਾਰੂ ਮਿਤਾ

ਮੋਗਾ, 28 ਦਸੰਬਰ:ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਫੂਡ ਸੇਫ਼ਟੀ ਐਕਟ-2006  ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ।  ਲੋਕਾਂ ਦੀ ਸਿਹਤ ਨੂੰ ਅੱਖੋਂ ਪਰੋਖੇ ਕਰਕੇ ਐਕਟ ਦੀ ਉਲੰਘਣਾ ਕਰਨ ਵਾਲੇ ਮਠਿਆਈ ਵਿਕਰੇਤਾਵਾਂ, ਦੁਕਾਨਾਂਦਾਰਾਂ ਅਤੇ ਰੇਹੜੀ ਫੜ੍ਹੀ ਵਾਲਿਆਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਸਖਤ ਕਾਰਵਾਈ ਕਰੇਗਾ ਲੋਕਾਂ ਦੀ ਸਿਹਤ ਨਾਲ ਖਿਲਵਾੜ ਬਿਲਕੁਲ ਵੀ ਬਰਦਾਸ਼ਤ ਨਹੀਂ […]

Continue Reading

ਡਿਪਟੀ ਕਮਿਸ਼ਨਰ ਮੋਗਾ ਨੇ ਰਾਈਟ ਟੂ ਬਿਜਨਸ ਐਕਟ ਦੇ ਕੇਸਾਂ ਦਾ ਨਿਪਟਾਰਾ ਕਰਨ ਲਈ ਬੁਲਾਈ ਮੀਟਿੰਗ

ਮੋਗਾ, 28 ਅਗਸਤਡਿਪਟੀ ਕਮਿਸ਼ਨਰ ਮੋਗਾ ਸ੍ਰੀ ਵਿਸ਼ੇਸ਼ ਸਾਰੰਗਲ ਨੇ ਅੱਜ ਰਾਈਟ ਟੂ ਬਿਜਨਸ ਐਕਟ 2020 ਤਹਿਤ ਆਈਆਂ ਅਰਜੀਆਂ ਦੇ ਨਿਪਟਾਰੇ ਲਈ ਕਮੇਟੀ ਦੀ ਮੀਟਿੰਗ ਬੁਲਾਈ।  ਉਦਯੋਗ ਵਿਭਾਗ ਦੇ ਬਿਜਨਸ ਫਸਟ ਪੋਰਟਲ ਉੱਪਰ ਐਕਟ ਅਧੀਨ ਵੱਖ ਵੱਖ ਤਰ੍ਹਾਂ ਦੇ ਜ਼ਿਲ੍ਹਾ ਮੋਗਾ ਵਿੱਚ 2 ਕੇਸ ਪ੍ਰਾਪਤ ਹੋਏ ਸਨ।  ਇਸ ਐਕਟ ਦੀ ਪ੍ਰੋਵੀਜਨ ਅਨੁਸਾਰ ਇਹ ਸਾਰੀਆਂ ਐਨ.ਓ.ਸੀ ਇੰਡਸਟਰੀਅਲ […]

Continue Reading

30 ਸਤੰਬਰ ਤੱਕ 10 ਫੀਸਦੀ ਛੋਟ ਨਾਲ ਭਰਿਆ ਜਾ ਸਕਦੈ ਪ੍ਰਾਪਰਟੀ ਟੈਕਸ

ਮੋਗਾ, 28 ਅਗਸਤ,ਕਮਿਸ਼ਨਰ ਨਗਰ ਨਿਗਮ-ਕਮ-ਡਿਪਟੀ ਕਮਿਸ਼ਰ ਮੋਗਾ ਸ੍ਰੀ ਵਿਸ਼ੇਸ਼ ਸਾਰੰਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਸਰਕਾਰ ਵੱਲੋਂ ਚਾਲੂ ਵਿੱਤੀ ਸਾਲ 2024-25 ਦੇ ਪ੍ਰਾਪਰਟੀ ਟੈਕਸ 10 ਫੀਸਦੀ ਛੋਟ ਦੇ ਨਾਲ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ 2024 ਨਿਯਤ ਕੀਤੀ ਗਈ ਹੈ। ਸ਼ਹਿਰ ਵਾਸੀ ਆਪਣਾ ਬਣਦਾ ਸਾਲ 2024-25 ਦਾ ਪ੍ਰਾਪਰਟੀ ਟੈਕਸ ਇਸ ਮਿਤੀ ਤੱਕ ਜਮ੍ਹਾਂ ਕਰਵਾ […]

Continue Reading

28 ਤੇ 30 ਅਗਸਤ ਨੂੰ ਲੱਗਣ ਵਾਲੇ ਕੈਂਪ ਦਫਤਰੀ ਰੁਝੇਵਿਆਂ ਕਾਰਨ ਮੁਲਤਵੀ-ਡਿਪਟੀ ਕਮਿਸ਼ਨਰ

ਮੋਗਾ 27 ਅਗਸਤ‘ਆਪ ਸਰਕਾਰ ਆਪ ਦੇ ਦੁਆਰ’ ਤਹਿਤ ਆਮ ਲੋਕਾਂ ਨੂੰ ਉਹਨਾਂ ਦੇ ਦਰਾਂ ਦੇ ਨਜ਼ਦੀਕ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਸੀ, ਜਿਸਦਾ ਅਗਾਉਂ ਸ਼ਡਿਊਲ ਵੀ ਜਾਰੀ ਕੀਤਾ ਗਿਆ ਸੀ। ਦਫਤਰੀ ਰੁਝੇਵਿਆਂ ਕਾਰਨ ਜ਼ਿਲ੍ਹੇ ਅੰਦਰ ਲੱਗ ਲਗਾਏ ਜਾ ਰਹੇ 28 ਤੇ 30 ਅਗਸਤ ਦੇ ਕੈਂਪਾਂ ਨੂੰ ਮੁਲਤਵੀ ਕਰ ਦਿੱਤਾ […]

Continue Reading