ਮਿਸ਼ਨ ਤੰਦਰੁਸਤ ਪੰਜਾਬ ਤਹਿਤ ਚੜਿੱਕ ਸਕੂਲ ਵਿਖੇ ਯੋਗਾ ਤੇ ਧਿਆਨ ਕੈਂਪ ਲਗਾਇਆ

ਮੋਗਾ, 18 ਦਸੰਬਰ,           ਪੰਜਾਬ ਸਕੂਲ ਸਿੱਖਿਆ ਵਿਭਾਗ ਅਤੇ ਸਟੇਟ ਕੌਂਸਲ ਫਾਰ ਐਜ਼ੂਕੇਸ਼ਨਲ ਰਿਸਰਚ ਅਤੇ ਟਰੇਨਿੰਗ ਪੰਜਾਬ ਦੀਆਂ ਸਪੱਸ਼ਟ ਹਦਾਇਤਾਂ ਅਤੇ ਪ੍ਰੋਜੈਕਟ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵਿਦਿਆਰਥੀਆਂ ਨੂੰ ਸਿਹਤਮੰਦ ਰਹਿਣ  ਲਈ ਅੱਜ ਸ਼ਹੀਦ ਸਿਪਾਹੀ ਲਖਵੀਰ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਚੜਿੱਕ ਜਿਲ੍ਹਾ ਮੋਗਾ ਵਿਖੇ ਯੋਗਾ ਅਤੇ ਧਿਆਨ ਕੈਂਪ ਲਗਾਇਆ ਗਿਆ। ਇਸ ਕੈਂਪ  ਵਿੱਚ ਜਿਲ੍ਹਾ […]

Continue Reading

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਦੌਧਰ ਵਿਖੇ ਬਰਸੀ ਸਮਾਗਮ ਵਿੱਚ ਸ਼ਿਰਕਤ

ਪਿੰਡ ਦੌਧਰ (ਮੋਗਾ), 17 ਦਸੰਬਰ (000) – ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਿਰਮਲ ਆਸ਼ਰਮ (ਵੱਡਾ ਡੇਰਾ) ਦੌਧਰ ਵਿਖੇ ਸੰਤ ਬਾਬਾ ਸੰਤਾ ਸਿੰਘ ਅਤੇ ਸੰਤ ਬਾਬਾ ਉਜਾਗਰ ਸਿੰਘ ਦੀ ਯਾਦ ਵਿੱਚ ਚੱਲ ਰਹੇ ਤਿੰਨ ਰੋਜ਼ਾ ਬਰਸੀ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਵਿੱਚ ਸੰਤਾਂ […]

Continue Reading

ਫਤਹਿਗੜ੍ਹ ਪੰਜਤੂਰ ਦੇ ਦੋ ਵਾਰਡਾਂ ਉਪਰ ਹੀ ਹੋਣਗੀਆਂ ਨਗਰ ਪੰਚਾਇਤ ਚੋਣਾਂ

ਮੋਗਾ, 14 ਦਸੰਬਰ :  ਜ਼ਿਲਾ ਮੋਗਾ ਵਿੱਚ ਨਗਰ ਕੌਂਸਲ ਬਾਘਾਪੁਰਾਣਾ ਤੇ ਧਰਮਕੋਟ, ਨਗਰ ਪੰਚਾਇਤ ਫਤਹਿਗੜ ਪੰਜਤੂਰ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਦੀ ਪੜਤਾਲ ਦੀ ਪ੍ਰਕਿਰਿਆ 13 ਦਸੰਬਰ ਨੂੰ ਮੁਕੰਮਲ ਹੋ ਚੁੱਕੀ ਸੀ। ਅਖੀਰਲੇ ਦਿਨ ਤੱਕ ਕੁੱਲ 70 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ ਜਿਹਨਾਂ ਵਿੱਚ ਨਗਰ ਕੌਂਸਲ ਧਰਮਕੋਟ ਵਿੱਚ 36 ਨਾਮਜ਼ਦਗੀਆਂ, ਨਗਰ […]

Continue Reading

ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਸਬੰਧੀ ਲਈਆਂ ਨਾਮਜਗੀਆਂ ਦੀ ਪੜਤਾਲ ਮੁਕੰਮਲ

ਮੋਗਾ, 13 ਦਸੰਬਰ :  ਜ਼ਿਲਾ ਮੋਗਾ ਵਿੱਚ ਨਗਰ ਕੌਂਸਲ ਬਾਘਾਪੁਰਾਣਾ ਤੇ ਧਰਮਕੋਟ, ਨਗਰ ਪੰਚਾਇਤ ਫਤਹਿਗੜ ਪੰਜਤੂਰ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਦੀ ਪੜਤਾਲ ਦੀ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ। ਅਖੀਰਲੇ ਦਿਨ ਤੱਕ ਕੁੱਲ 70 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ ਜਿਹਨਾਂ ਵਿੱਚ ਨਗਰ ਕੌਂਸਲ ਧਰਮਕੋਟ ਵਿੱਚ 36 ਨਾਮਜ਼ਦਗੀਆਂ, ਨਗਰ ਕੌਂਸਲ ਬਾਘਾਪੁਰਾਣਾ ਵਿੱਚ […]

Continue Reading

ਨਗਰ ਕੌਂਸਲ ਬਾਘਾਪੁਰਾਣਾ, ਧਰਮਕੋਟ ਤੇ ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ ਚੋਣਾਂ-

ਮੋਗਾ, 11 ਦਸੰਬਰ :ਜ਼ਿਲ੍ਹਾ ਮੋਗਾ ਵਿੱਚ ਨਗਰ ਕੌਂਸਲ ਬਾਘਾਪੁਰਾਣਾ ਤੇ ਧਰਮਕੋਟ, ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ   ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 9 ਦਸੰਬਰ 2024 ਤੋਂ ਸ਼ੁਰੂ ਹੋ ਚੁੱਕੀ ਹੈ। ਨਾਮਜਦਗੀਆਂ ਭਰਨ ਦੇ ਤੀਸਰੇ ਦਿਨ ਅੱਜ ਨਗਰ ਕੌਂਸਲ ਬਾਘਾਪੁਰਾਣਾ ਤੋਂ 4 ਉਮੀਦਵਾਰਾਂ ਧਰਮਿੰਦਰ ਸਿੰਘ (ਆਪ) ਨੇ ਵਾਰਡ ਨੰਬਰ 3 ਤੋਂ, ਮਨਦੀਪ ਕੁਮਾਰ ਕੱਕੜ […]

Continue Reading

ਸਬ ਨੈਸ਼ਨਲ ਪਲਸ ਪੋਲੀਓ ਰੋਕੂ ਮੁਹਿੰਮ ਸਫ਼ਲਤਾਪੂਰਵਕ ਸੰਪੰਨ, 99543 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

ਮੋਗਾ 10 ਦਸੰਬਰ    ਜ਼ਿਲ੍ਹਾ ਮੋਗਾ ਦੀ 8 ਦਸੰਬਰ ਤੋਂ 10 ਦਸੰਬਰ 2024 ਤੱਕ ਸਬ ਨੈਸ਼ਨਲ ਪਲਸ ਪੋਲੀਓ ਰੋਕੂ ਮੁਹਿੰਮ ਅੱਜ ਸਫ਼ਲਤਾਪੂਰਵਕ ਸੰਪੰਨ ਹੋ ਗਈ।  ਤਿੰਨ ਦਿਨਾਂ ਚੱਲੀ ਇਸ ਪੋਲੀਓ ਰੋਕੂ ਮੁਹਿੰਮ ਤਹਿਤ ਮੋਗਾ ਦੇ ਕੁੱਲ 99543 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ ਜਿਸ ਨਾਲ ਸਤ ਫੀਸਦੀ ਟੀਚਾ ਪੂਰਾ ਕੀਤਾ ਗਿਆ।  ਸਿਵਲ ਸਰਜਨ ਮੋਗਾ ਡਾ […]

Continue Reading

ਜ਼ਿਲ੍ਹਾ ਮੋਗਾ ਦੀ ਨਗਰ ਕੌਂਸਲ ਬਾਘਾਪੁਰਾਣਾ, ਧਰਮਕੋਟ ਤੇ ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ ਦੀਆਂ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੀ ਪ੍ਰਕ੍ਰਿਆ ਸ਼ੁਰੂ

ਮੋਗਾ, 9 ਦਸੰਬਰ :ਜ਼ਿਲ੍ਹਾ ਮੋਗਾ ਵਿੱਚ ਨਗਰ ਕੌਂਸਲ ਬਾਘਾਪੁਰਾਣਾ ਤੇ ਧਰਮਕੋਟ, ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ   ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਅੱਜ ਸ਼ੁਰੂ ਹੋ ਗਈ ਹੈ। ਪਹਿਲੇ ਦਿਨ ਅੱਜ ————–ਵੱਲੋਂ ਭਰੀਆਂ ਗਈਆਂ। ਬਾਕੀ ਹੋਰ ਕਿਸੇ ਜਗ੍ਹਾ ਤੋਂ ਕੋਈ ਵੀ ਨਾਮਜ਼ਦਗੀ ਦਰਜ ਨਹੀਂ ਕੀਤੀ ਗਈ।ਜ਼ਿਲ੍ਹਾ ਮੋਗਾ ਦੇ ਵਧੀ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ […]

Continue Reading

8 ਤੋਂ 10 ਦਸੰਬਰ ਤੱਕ ਦੇ ਸਬ ਨੈਸ਼ਨਲ ਪਲਸ ਪੋਲੀਓ ਰਾਊਂਡ ਜਰੀਏ 98447 ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ

ਮੋਗਾ 4 ਦਸੰਬਰ:8 ਦਸੰਬਰ ਤੋਂ 10 ਦਸੰਬਰ 2024 ਤੱਕ ਸਬ ਨੈਸ਼ਨਲ ਪਲਸ ਪੋਲੀਓ ਮੁਹਿੰਮ ਦੌਰਾਨ 0 ਤੋਂ 5 ਸਾਲ ਤੱਕ ਦੇ ਜ਼ਿਲ੍ਹਾ ਮੋਗਾ ਦੇ 98 ਹਜ਼ਾਰ 447ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ।ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਮੋਗਾ ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ ਨੇ ਅੱਜ ਸਿਹਤ ਵਿਭਾਗ ਮੋਗਾ ਵੱਲੋਂ ਸਬ ਨੈਸ਼ਨਲ ਪਲਸ ਪੋਲੀਓ ਰਾਊਂਡ ਲਈ […]

Continue Reading

ਜ਼ਿਲ੍ਹਾ ਮੋਗਾ ਵਿੱਚ ਲਾਹੇਵੰਦ ਸਾਬਿਤ ਹੋ ਰਹੀ ‘ ਮਗਨਰੇਗਾ ਯੋਜਨਾ ‘

ਮੋਗਾ, 4 ਦਸੰਬਰ (000) – ਕੇਂਦਰੀ ਯੋਜਨਾ ‘ ਮਗਨਰੇਗਾ ‘ ਜ਼ਿਲ੍ਹਾ ਮੋਗਾ ਦੇ ਦਿਹਾੜੀਦਾਰ ਲੋਕਾਂ ਲਈ ਬਹੁਤ ਹੀ ਲਾਹੇਵੰਦ ਸਾਬਿਤ ਹੋ ਰਹੀ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਦੀ ਗਤੀਸ਼ੀਲ ਅਗਵਾਈ ਹੇਠ ਸਾਲ 2024-25 ਦੌਰਾਨ ਯੋਗ ਦਿਹਾਤੀ ਲੋਕਾਂ ਨੂੰ 15 ਲੱਖ 14 ਹਜ਼ਾਰ ਦਿਹਾੜੀਆਂ ਦਾ ਰੁਜ਼ਗਾਰ ਮੁਹਈਆ ਕਰਵਾਉਣ ਦਾ ਟੀਚਾ ਹੈ, ਜਿਸ ਵਿਚੋਂ ਹੁਣ ਤੱਕ 6.95 ਲੱਖ ਦਿਹਾੜੀਆਂ […]

Continue Reading

ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਖਾਦ ਅਤੇ ਦਵਾਈ ਵਿਕਰੇਤਾਵਾਂ ਦੀਆਂ ਦੁਕਾਨਾਂ ਦੀ ਚੈਕਿੰਗ

ਮੋਗਾ, 3 ਦਸੰਬਰ,ਪੰਜਾਬ ਸਰਕਾਰ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਜਸਵੰਤ ਸਿੰਘ ਦੀ ਸੁਚੱਜੀ ਅਗਵਾਈ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਮੋਗਾ  ਡਾ. ਕਰਨਜੀਤ ਸਿੰਘ ਗਿੱਲ ਵੱਲੋਂ ਜ਼ਿਲ੍ਹੇ ਵਿੱਚ ਅਲੱਗ-ਅਲੱਗ ਖਾਦ ਅਤੇ ਦਵਾਈਆਂ ਵਿਕਰੇਤਾਵਾਂ ਦੀ ਚੈਕਿੰਗ ਕੀਤੀ ਗਈ ਅਤੇ ਇਸ ਦੌਰਾਨ ਕੁੱਲ 20 ਖਾਦ ਅਤੇ […]

Continue Reading