ਜ਼ਿਲ੍ਹੇ ‘ਚ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ

ਮੋਗਾ, 7 ਨਵੰਬਰ:  ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀਮਤੀ ਚਾਰੂ ਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ( ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 31 ਦਸੰਬਰ, 2024 ਤੱਕ ਲਾਗੂ ਰਹਿਣਗੇ।ਦਰਿਆ ਸਤਲੁਜ ਵਿੱਚ ਪੈਂਦੇ […]

Continue Reading

ਡੀ. ਏ. ਪੀ. ਦੀ ਕਾਲਾਬਜ਼ਾਰੀ ਰੋਕਣ ਲਈ ਖਾਦ ਡੀਲਰਾਂ ਦੀਆਂ ਦੁਕਾਨਾਂ ਦੀ ਚੈਕਿੰਗ

ਮੋਗਾ 7 ਨਵੰਬਰਹਾੜ੍ਹੀ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਮੋਗਾ  ਦੇ ਖਾਦ ਦੀਆਂ ਰੀਟੇਲ ਅਤੇ ਹੋਲਸੋਲ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਖਾਦਾਂ ਦੇ ਗੋਦਾਮਾਂ ਅਤੇ ਪੀ.ਓ.ਐਸ. ਮਸ਼ੀਨਾਂ ਦੀ ਪੜ੍ਹਤਾਲ ਕੀਤੀ ਗਈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਖਾਦ ਦੀ ਕਾਲਾਬਜ਼ਾਰੀ ਨਾ ਹੋਵੇ। ਚੈਕਿੰਗ ਟੀਮ […]

Continue Reading

ਐਸ ਡੀ ਐਮ ਸਵਾਤੀ ਨੇ ਪਰਾਲੀ ਨਾ ਸਾੜਨ ਵਾਲੇ 6 ਪਿੰਡਾਂ ਦੇ ਕਿਸਾਨਾਂ ਨੂੰ ਕੀਤਾ ਸਨਮਾਨਿਤ

ਮੋਗਾ 7 ਨਵੰਬਰਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਦੀਆਂ ਸਖ਼ਤ ਹਦਾਇਤਾਂ ਦੀ ਪਾਲਣਾ ਕਰਦਿਆਂ ਪਰਾਲੀ ਦੀਆਂ ਘਟਨਾਵਾਂ ਉੱਪਰ ਠੱਲ ਪਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਉੱਪਰ ਜਿੱਥੇ ਕਾਰਵਾਈ ਕੀਤੀ ਜਾ ਰਹੀ ਹੈ ਇਸਦੇ ਨਾਲ ਨਾਲ ਪਰਾਲੀ ਨੂੰ ਸਾੜਨ ਦੀ ਬਿਜਾਏ ਇਸਦਾ ਸੁਚੱਜਾ ਪ੍ਰਬੰਧਨ ਕਰਨ […]

Continue Reading

ਖੇਤੀਬਾੜੀ ਵਿਭਾਗ ਵੱਲੋਂ “ਪਰਾਲੀ ਪ੍ਰਬੰਧਨ” ਸਬੰਧੀ ਸਕੂਲਾਂ ’ਚ ਜਾਗਰੂਕਤਾ ਸੈਮੀਨਾਰ

ਮੋਗਾ, 6 ਨਵੰਬਰ,ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿੱਥੇ ਕਿਸਾਨਾਂ ਵਿੱਚ ਪਰਾਲੀ ਸਾੜਨ ਦੇ ਦੁਰਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਇਸਦੇ ਨਾਲ ਸਕੂਲੀ ਵਿਦਿਆਰਥੀਆਂ ਵਿੱਚ ਵੀ ਇਸ ਪ੍ਰਤੀ ਚੇਤਨਤਾ ਪੈਦਾ ਕੀਤੀ ਜਾ ਰਹੀ ਹੈ ਤਾਂ ਕਿ ਉਹ ਆਪਣੇ ਮਾਂ ਬਾਪ ਨੂੰ ਪਰਾਲੀ ਨਾ ਸਾੜਨ ਲਈ ਦੱਸਣ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਪੂਰੇ ਅਤੇ ਚੁਗਾਵਾਂ ਵਿੱਚ ਪਰਾਲੀ ਨਾ […]

Continue Reading

ਸੇਵਾ ਕੇਂਦਰ ਜਾ ਕੇ ਆਪਣੇ ਤੇ ਆਪਣੇ ਬੱਚਿਆਂ ਦੇ ਆਧਾਰ ਅਪਡੇਟ ਕਰਵਾਓ – ਡਿਪਟੀ ਕਮਿਸ਼ਨਰ

ਮੋਗਾ, 6 ਨਵੰਬਰ (000) : ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਜਾਰੀ ਕੀਤਾ ਜਾਣ ਵਾਲਾ ‘ਆਧਾਰ’ ਇਕ ਮਹੱਤਵਪੂਰਨ ਪਛਾਣ ਪੱਤਰ ਹੈ, ਜੋ ਨਾਗਰਿਕਾਂ ਨੂੰ ਵੱਖ-ਵੱਖ ਲਾਭ ਪ੍ਰਦਾਨ ਕਰਦਾ ਹੈ। ਕਿਸੇ ਵੀ ਸਰਕਾਰੀ ਸੇਵਾ ਲਈ ਅਪਲਾਈ ਕਰਦੇ ਸਮੇਂ ਆਧਾਰ ਕਾਰਡ ਨੂੰ ਪਛਾਣ, ਪਤੇ ਅਤੇ ਉਮਰ ਦੇ ਸਬੂਤ ਵਜੋਂ ਵਰਤਿਆ ਜਾ ਸਕਦਾ […]

Continue Reading

ਮੋਗਾ ਪੁਲਿਸ ਨੇ ਜਾਨੋਂ ਮਾਰਨ ਦੀਆ ਧਮਕੀਆ ਦੇ ਕੇ ਜਬਰੀ ਵਸੂਲੀ ਕਰਨ ਵਾਲੇ 3 ਵਿਅਕਤੀਆਂ ਨੂੰ ਕੀਤਾ ਕਾਬੂ

ਮੋਗਾ, 5 ਨਵੰਬਰਡੀ.ਜੀ.ਪੀ ਪੰਜਾਬ ਵੱਲੋ ਮਾੜੇ ਅਨਸਰਾ/ਨਸ਼ਾ ਤੱਸਕਰਾ ਖਿਲਾਫ ਚਲਾਈ ਮੁਹਿੰਮ ਤਹਿਤ ਸ੍ਰੀ ਅਜੈ ਗਾਂਧੀ ਐਸ.ਐਸ.ਪੀ ਮੋਗਾ ਦੇ ਦਿਸ਼ਾ ਨਿਰਦੇਸ਼ਾ ਹੇਠ ਸ਼੍ਰੀ ਬਾਲ ਕ੍ਰਿਸ਼ਨ ਸਿੰਗਲਾ ਐਸ.ਪੀ (ਆਈ) ਮੋਗਾ, ਸ੍ਰੀ ਲਵਦੀਪ ਸਿੰਘ ਡੀ.ਐਸ.ਪੀ. (ਡੀ) ਮੋਗਾ, ਸ੍ਰੀ ਰਵਿੰਦਰ ਸਿੰਘ ਡੀ.ਐਸ.ਪੀ. (ਸਿਟੀ) ਮੋਗਾ ਦੀ ਨਿਗਰਾਨੀ ਹੇਠ ਮੋਗਾ ਪੁਲਿਸ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ, ਜਦ ਸੀ.ਆਈ.ਏ ਸਟਾਫ ਮੋਗਾ […]

Continue Reading

ਕਿਸਾਨ ਦਵਿੰਦਰ  ਸਿੰਘ ਤੇ ਪ੍ਰੀਤਮ ਸਿੰਘ ਦੋਵੇਂ ਭਰਾ ਪਰਾਲੀ ਨੂੰ ਜਲਾਏ ਬਿਨ੍ਹਾਂ ਕਰ ਰਹੇ 60 ਏਕੜ ਦੀ ਖੇਤੀ

ਧਰਮਕੋਟ 4 ਨਵੰਬਰ –ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੇ ਜਿੱਥੇ ਮਨੁੱਖੀ ਸਿਹਤ ਨੂੰ ਕਈ ਬਿਮਾਰੀਆਂ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ, ਉੱਥੇ ਹੀ ਇਸਦਾ ਮਾੜਾ ਪ੍ਰਭਾਵ ਵਾਤਾਵਰਨ ਅਤੇ ਖੇਤ ਦੀ ਮਿੱਟੀ ਉੱਪਰ ਵੀ ਪੈਂਦਾ ਹੈ। ਬਲਾਕ ਕੋਟ ਈਸੇ ਖਾਂ ਦੇ ਪਿੰਡ ਕਿਸ਼ਨਪੁਰਾ ਕਲਾਂ ਦੇ ਕਿਸਾਨ ਦਵਿੰਦਰ ਸਿੰਘ,  ਪ੍ਰੀਤਮ ਸਿੰਘ ਦੋਨੋਂ ਭਰਾ ਅਤੇ ਉਹਨਾਂ ਦਾ […]

Continue Reading

ਵਿੱਤੀ ਸਹਾਇਤਾ ਦੇਣ ਲਈ ਪੇਂਡੂ ਯੁਵਕ ਕਲੱਬਾਂ ਕੋਲੋਂ 15 ਨਵੰਬਰ ਤੱਕ ਗਤੀਵਿਧੀਆਂ ਦੀਆਂ ਫਾਈਲਾਂ ਦੀ ਮੰਗ

ਮੋਗਾ, 4 ਨਵੰਬਰ,ਪੰਜਾਬ ਸਰਕਾਰ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ ਵਿਭਾਗ ਨਾਲ ਐਫੀਲੀਏਟਡ ਯੁਵਕ ਕਲੱਬਾਂ ਨੂੰ ਉਨ੍ਹਾਂ ਵੱਲੋਂ ਪਿਛਲੇ 2 ਸਾਲਾਂ ਤੋਂ ਆਪਣੇ ਪਿੰਡਾਂ ਵਿੱਚ ਪਿੰਡ ਦੀ ਭਲਾਈ, ਯੁਵਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਖੂਨਦਾਨ, ਪਿੰਡ ਵਿੱਚ ਪੌਦੇ ਲਗਾਉਣ, ਮੈਡੀਕਲ ਕੈਂਪ, ਸਮਾਜ ਸੇਵਾ ਸਬੰਧੀ ਕੀਤੀਆਂ ਗਈਆਂ ਗਤੀਵਿਧੀਆਂ ਦੇ ਆਧਾਰ ਤੇ ਵਿੱਤੀ ਸਹਾਇਤਾ ਦੇਣ ਲਈ ਜ਼ਿਲ੍ਹੇ ਭਰ […]

Continue Reading

ਡੀ ਏ ਪੀ ਦੀ ਕਾਲਾਬਾਜ਼ਾਰੀ ਰੋਕਣ ਲਈ ਖਾਦਾਂ ਦੀਆਂ ਦੁਕਾਨਾਂ ਦੀ ਚੈਕਿੰਗ

ਨਿਹਾਲ ਸਿੰਘ ਵਾਲਾ, 3 ਨਵੰਬਰ – ਹਾੜ੍ਹੀ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਨਿਹਾਲ ਸਿੰਘ ਵਾਲਾ ਦੇ ਖਾਦ ਦੀਆਂ ਰੀਟੇਲ ਅਤੇ ਹੋਲਸੋਲ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਖਾਦਾਂ ਦੇ ਗੋਦਾਮਾਂ ਅਤੇ ਪੀ.ਓ.ਐਸ. ਮਸ਼ੀਨਾਂ ਦੀ ਪੜ੍ਹਤਾਲ ਕੀਤੀ ਗਈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਖਾਦ […]

Continue Reading

ਜ਼ਿਲ੍ਹਾ ਮੈਜਿਸਟਰੇਟ ਨੇ ਪੀ ਸੀ ਐਸ ਪੱਧਰ ਦੇ ਅਧਿਕਾਰੀਆਂ ਨੂੰ ਵੀ ਜਾਰੀ ਕੀਤੇ ਕਾਰਨ ਦੱਸੋ ਨੋਟਿਸ

ਮੋਗਾ, 3 ਨਵੰਬਰ (000) – ਜ਼ਿਲ੍ਹਾ ਮੋਗਾ ਵਿੱਚ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਰੋਕਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਬਹੁਤ ਹੀ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਇਸ ਦਿਸ਼ਾ ਵਿੱਚ ਜ਼ੀਰੋ ਟੌਲਰੈਂਸ ਦੀ ਨੀਤੀ ਉੱਤੇ ਕਾਇਮ ਰਹਿੰਦਿਆਂ ਜਿੱਥੇ ਨੋਡਲ ਅਫ਼ਸਰਾਂ, ਕਲੱਸਟਰ ਅਫ਼ਸਰਾਂ ਅਤੇ ਐਸ ਐਚ ਓ ਪੱਧਰ ਦੇ ਅਧਿਕਾਰੀਆਂ ਨੂੰ […]

Continue Reading