ਪੀ ਐਨ ਬੀ ਅਤੇ ਐਚ ਡੀ ਐੱਫ ਸੀ ਬੈਂਕ ਨੇ ਮੋਹਾਲੀ ਵਿੱਚ “ਸਵੱਛਤਾ ਹੀ ਸੇਵਾ” ਸਮਾਗਮ ਕਰਵਾਇਆ

ਐਸ.ਏ.ਐਸ.ਨਗਰ, 21 ਸਤੰਬਰ, 2024: ਪੰਦਰਵਾੜਾ ਮੁਹਿੰਮ “ਸਵੱਛਤਾ ਹੀ ਸੇਵਾ” ਦੀ ਨਿਰੰਤਰਤਾ ਵਿੱਚ ਜ਼ਿਲ੍ਹਾ ਲੀਡ ਬੈਂਕ ਪੰਜਾਬ ਨੈਸ਼ਨਲ ਬੈਂਕ ਦੇ ਮੁੱਖ ਐਲਡੀਐਮ ਐਮ ਕੇ ਭਾਰਦਵਾਜ ਦੀ ਅਗਵਾਈ ਵਿੱਚ ਸਥਾਨਕ ਬੈਂਕਾਂ ਵਿੱਚ ਮੁਹਿੰਮ ਦੀ ਮਹੱਤਤਾ ਨੂੰ ਦਰਸਾਉਣ ਲਈ ਵਿਸ਼ੇਸ਼ ਸਮਾਗਮ ਕਰਵਾਏ ਗਏ।         ਇਸ ਸਬੰਧੀ ਜਾਣਕਾਰੀ ਦਿੰਦਿਆਂ ਚੀਫ਼ ਲੀਡ ਜ਼ਿਲ੍ਹਾ ਮੈਨੇਜਰ ਐਮ.ਕੇ ਭਾਰਦਵਾਜ ਨੇ […]

Continue Reading

ਵਿਧਾਇਕ ਭੁੱਲਰ ਨੇ ਪ੍ਰਧਾਨ ਮੰਤਰੀ ਆਵਾਸ (ਗ੍ਰਾਮੀਣ) ਯੋਜਨਾ ਅਧੀਨ ਹਲਕੇ ਦੇ 37 ਲਾਭਪਾਤਰੀਆਂ ਨੂੰ ਪਹਿਲੀ ਕਿਸ਼ਤ ਅਧੀਨ ਸੈਕਸ਼ਨ ਪੱਤਰ ਵੰਡੇ

ਫਿਰੋਜ਼ਪੁਰ 16 ਸਤੰਬਰ 2024… ਸਰਕਾਰ ਵੱਲੋਂ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਆਵਾਸ (ਗ੍ਰਾਮੀਣ) ਯੋਜਨਾ ਜ਼ਿਲੇ ਦੇ ਪੇਂਡੂ ਇਲਾਕਿਆਂ ਵਿੱਚ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਹੀ ਹੈ। ਇਸ ਯੋਜਨਾ ਤਹਿਤ ਸਰਕਾਰ ਵੱਲੋਂ ਤੈਅ ਕੀਤੇ ਮਾਪਦੰਡ ਦੇ ਅਧਾਰ ‘ਤੇ ਲਾਭਪਾਤਰੀਆਂ ਦੀ ਪੜਤਾਲ ਕਰਕੇ ਉਨਾਂ ਦੇ ਕੱਚੇ ਮਕਾਨਾਂ ਨੂੰ ਪੱਕਾ ਕਰਨ ਲਈ ਤਿੰਨ ਕਿਸ਼ਤਾਂ ਰਾਹੀਂ 1 ਲੱਖ 20 ਹਜਾਰ ਰੁਪਏ ਦੀ ਰਾਸ਼ੀ […]

Continue Reading

ਸ਼ਹਿਰ-ਪਿੰਡ, ਗਰੀਬੀ-ਅਮੀਰੀ, ਲਿੰਗ ਭੇਦ ਤੇ ਜਾਤ-ਪਾਤ ਦਾ ਪਾੜਾ ਖ਼ਤਮ ਕਰਨ ਲਈ ਪੜ੍ਹਾਈ ਹੀ ਇੱਕੋ-ਇੱਕ ਸਾਧਨ-ਅਨੁਰਾਗ ਵਰਮਾ

ਚੰਡੀਗੜ੍ਹ/ਪਟਿਆਲਾ, 7 ਸਤੰਬਰ: ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਕਿਹਾ ਹੈ ਕਿ ਪੜ੍ਹਾਈ ਹੀ ਇੱਕ ਮਾਤਰ ਅਜਿਹਾ ਸਾਧਨ ਹੈ, ਜੋ ਪਿੰਡ-ਸ਼ਹਿਰ, ਗਰੀਬੀ-ਅਮੀਰੀ, ਲਿੰਗ ਭੇਦ ਤੇ ਜਾਤ-ਪਾਤ ਦਾ ਪਾੜਾ ਖ਼ਤਮ ਕਰ ਸਕਦਾ ਹੈ। ਮੁੱਖ ਸਕੱਤਰ ਅੱਜ ਆਪਣੇ ਜੱਦੀ ਪਿੰਡ ਚਲੈਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਪਣੇ ਪਿਤਾ ਜੀ ਸਵਰਗੀ ਪ੍ਰੋ. ਬੀ.ਸੀ. ਵਰਮਾ ਦੀ […]

Continue Reading

ਸਿੱਖਿਆ ਦਾ ਮਿਆਰ ਉਚਾ ਚੁੱਕਣਾ  ਪੰਜਾਬ ਸਰਕਾਰ ਦਾ ਮੁੱਖ ਟੀਚਾ- ਭੁੱਲਰ

 ਫਿਰੋਜ਼ਪੁਰ 7 ਸਤੰਬਰ 2024      ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਹਰ ਬੱਚੇ ਨੂੰ ਮਿਆਰੀ ਸਿੱਖਿਆ ਦਿਵਾਉਣਾ ਹੈ। ਇਸ ਮਕਸਦ ਲਈ ‘ਸਕੂਲ ਆਫ ਐਮੀਨੈਂਸ ਖੋਲ੍ਹੇ ਗਏ ਹਨ। ਇਹ ਪ੍ਰਗਟਾਵਾ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਫਿਰੋਜ਼ਪੁਰ ਦੇ ਸਕੂਲ ਆਫ ਐਮੀਨੈਂਸ ਦਾ ਦੌਰਾ ਕਰਨ ਮੌਕੇ ਕੀਤਾ। […]

Continue Reading

ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਮੋਹਾਲੀ ਦੇ ਪਿੰਡ ਬਾਕਰਪੁਰ ਵਿਚ ਲਗਾਇਆ ਸੁਵਿਧਾ ਕੈਂਪ

ਐੱਸ ਏ ਐੱਸ ਨਗਰ, 6 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ, ਦੀ ਲਗਤਾਰਤਾ ਵਿੱਚ ਅੱਜ ਮੋਹਾਲੀ ਦੇ ਪਿੰਡ ਬਾਕਰਪੁਰ ਵਿਖੇ ਲੋਕ ਸੁਵਿਧਾ ਕੈਂਪ ਲਾਇਆ ਗਿਆ। ਇਸ ਕੈਂਪ ਵਿੱਚ ਪਿੰਡ ਬੜੀ, ਬਾਕਰਪੁਰ, ਮਟਰਾ ਅਤੇ ਸਫੀਪੁਰ ਦੇ ਨਿਵਾਸੀਆਂ ਵੱਲੋਂ ਆਪਣੀਆਂ ਮੁਸ਼ਕਿਲਾਂ/ਸਮੱਸਿਆਵਾਂ ਲੈ ਕੇ ਪਹੁੰਚ ਕੀਤੀ […]

Continue Reading

ਪਿਛਲੇ 22 ਸਾਲ ਤੋਂ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਕਣਕ ਦੀ ਬਿਜਾਈ  ਕਰ ਰਿਹਾ ਹੈ ਅਗਾਂਹ ਵਧੂ ਕਿਸਾਨ ਪ੍ਰਤਿੰਦਰ ਸਿੰਘ ਔਲਖ

ਬੱਲੂਆਣਾ/ ਫਾਜ਼ਿਲਕਾ 31ਅਗਸਤ 2024……      ਫਾਜ਼ਿਲਕਾ ਦੇ ਬੱਲੂਆਣਾ ਹਲਕੇ ਦੀ ਢਾਣੀ ਠਾਕੁਰ ਸਿੰਘ ਦੇ ਵਸਨੀਕ ਸ. ਪ੍ਰੀਤਿੰਦਰ ਸਿੰਘ ਔਲਖ ਨੇ ਫਾਜਿਲਕਾ ਹੀ ਨਹੀਂ ਸਮੁੱਚੇ ਪੰਜਾਬ ਦੇ ਕਿਸਾਨਾਂ ਲਈ ਇੱਕ ਅਦੁੱਤੀ ਮਿਸਾਲ ਕਾਇਮ ਕੀਤੀ ਹੈ। ਅਗਾਂਵਧੂ ਕਿਸਾਨ ਸ. ਪ੍ਰੀਤਿੰਦਰ ਸਿੰਘ ਔਲਖ 50 ਏਕੜ ਜਮੀਨ ਵਿੱਚ ਖੇਤੀ ਕਰਦਾ ਹੈ! ਕਿਸਾਨ 37 ਏਕੜ ਵਿੱਚ ਝੋਨੇ ਦੀ ਖੇਤੀ ਕਰ […]

Continue Reading

ਸੂਬਾ ਸਰਕਾਰ ਪੰਜਾਬ ਦੇ ਨੌਜਵਾਨ ਵਰਗ ਨੂੰ ਖੇਡਾਂ ਨਾਲ ਜੋੜਨ ਲਈ ਵਚਨਬੱਧ ਤੇ ਯਤਨਸ਼ੀਲ : ਜਗਰੂਪ ਸਿੰਘ ਗਿੱਲ

ਬਠਿੰਡਾ, 28 ਅਗਸਤ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਭਰ ਚ ਨੌਜਨਾਵਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸੂਬਾ ਸਰਕਾਰ ਪੰਜਾਬ ਦੇ ਨੌਜਵਾਨ ਵਰਗ ਨੂੰ ਖੇਡਾਂ ਨਾਲ ਜੋੜਨ ਲਈ ਪੂਰੀ ਤਰ੍ਹਾਂ ਵਚਨਬੱਧ ਤੇ ਯਤਨਸ਼ੀਲ ਹੈ। ਇਨਾਂ ਗੱਲਾਂ ਦਾ […]

Continue Reading

ਮਿਸ਼ਨ ਵਾਤਸੱਲਿਆ ਸਕੀਮ ਅਧੀਨ ਯੋਗ ਲੋੜਵੰਦ ਬੱਚਿਆ ਨੂੰ ਵਿੱਤੀ ਸਹਾਇਤਾ ਦੇਣ ਲਈ 16 ਅਗਸਤ ਤੋਂ 30 ਅਗਸਤ ਤੱਕ ਲਗਾਇਆ ਜਾਵੇਗਾ ਮੈਗਾ ਕੈਂਪ- ਡਿਪਟੀ ਕਮਿਸ਼ਨਰ

ਫਾਜ਼ਿਲਕਾ, 12 ਅਗਸਤ ਮਿਸ਼ਨ ਵਾਤਸੱਲਿਆ ਸਕੀਮ ਅਧੀਨ 16 ਅਗਸਤ 2024 ਤੋ 31 ਅਗਸਤ 2024 ਤੱਕ ਵਿਸ਼ੇਸ਼ ਤੌਰ ਤੇ ਮੈਗਾ ਕੈਂਪ ਦਫਤਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜਿਲਕਾ ਵਿਖੇ ਲਗਾਇਆ ਜਾ ਰਿਹਾ ਹੈ। ਇਸ ਜਾਣਕਾਰੀ ਡਿਪਟੀ ਕਮਿਸ਼ਨਰ ਫਾਜਿਲਕਾ ਡਾ. ਸੇਨੂ ਦੁੱਗਲ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਰਾਜ ਵਿਚ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਫਾਜਿਲਕਾ ਵੱਲੋ ਮਿਸ਼ਨ ਵਾਤਸੱਲਿਆ ਸਕੀਮ ਅਧੀਨ […]

Continue Reading

ਮੈਂ ਕਿਸੇ ਵੇਲੇ ਵੀ ਕਿਸੇ ਦਫ਼ਤਰ, ਹਸਪਤਾਲ ਜਾਂ ਸਕੂਲ ਦਾ ਅਚਨਚੇਤ ਦੌਰਾ ਕਰ ਸਕਦਾ ਹਾਂਃ ਮੁੱਖ ਮੰਤਰੀ

ਰਾਜਪੁਰਾ (ਪਟਿਆਲਾ), 5 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਸਥਾਨਕ ਤਹਿਸੀਲ ਕੰਪਲੈਕਸ ਦਾ ਅਚਨਚੇਤ ਦੌਰਾ ਕੀਤਾ ਅਤੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਨ ਦਾ ਮੁਆਇਨਾ ਕੀਤਾ। ਮੁੱਖ ਮੰਤਰੀ ਨੇ ਤਹਿਸੀਲਦਾਰ ਦੇ ਦਫ਼ਤਰ ਦਾ ਦੌਰਾ ਕੀਤਾ ਅਤੇ ਦਫ਼ਤਰ ਵਿੱਚ ਚੱਲ ਰਹੀਆਂ ਰਜਿਸਟਰੀਆਂ ਦੀ ਪ੍ਰਕਿਰਿਆ ਦੇਖੀ। ਉਨ੍ਹਾਂ ਲੋਕਾਂ ਨਾਲ ਵੀ ਵਿਸਤਾਰ […]

Continue Reading

ਪੀ.ਐਸ.ਪੀ.ਸੀ.ਐਲ ਵੱਲੋਂ ਵਿਲੱਖਣ ਪਹਿਲਕਦਮੀ; 35 ਕਿਲੋਵਾਟ ਸਮਰੱਥਾ ਦੇ ਸੱਤ ਸੋਲਰ ਰੁੱਖ ਲਗਾਏ

ਚੰਡੀਗੜ੍ਹ/ਪਟਿਆਲਾ, 26 ਜੂਨ ਮੁੱਖ ਮੰਤਰੀ ਭਗਵੰਤ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ ਪਟਿਆਲਾ ਸ਼ਹਿਰ ਵਿੱਚ ਵੱਖ-ਵੱਖ ਸਥਾਨਾਂ ‘ਤੇ 5 ਕਿਲੋਵਾਟ ਦੇ ਸੱਤ ਸੋਲਰ ਦਰੱਖਤ (ਕੁੱਲ ਸਮਰੱਥਾ 35 ਕਿਲੋਵਾਟ) ਚਾਲੂ ਕਰਨ ਦੀ ਵਿਲੱਖਣ ਪਹਿਲਕਦਮੀ ਕੀਤੀ ਹੈ। ਇਸ ਪ੍ਰੋਜੈਕਟ ਦਾ ਉਦਘਾਟਨ ਅੱਜ ਇਥੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕੀਤਾ। […]

Continue Reading