ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਕਾਰਨ ਆਪ ਪਾਰਟੀ ਦਾ ਕਾਫਲਾ ਦਿਨੋ ਦਿਨ ਵੱਧ ਰਿਹਾ ਹੈ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 14 ਜਨਵਰੀ ( ) ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ, ਅਮਨਸ਼ੇਰ ਸਿੰਘ, ਸ਼ੈਰੀ ਕਲਸੀ ਦੀ ਅਗਵਾਈ ਹੇਠ ਪਿੰਡ ਕਲੇਰ ਕਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਪੰਚ ਗੁਰਦੇਵ ਸਿੰਘ ਵੱਲੋਂ ਆਪਣੇ ਸਾਥੀ ਰਘਬੀਰ ਸਿੰਘ ਸਾਬਕਾ ਸੰਮਤੀ ਮੈਬਰ, ਪੰਚ ਹਰਦੇਵ ਮਸੀਹ, ਪੰਚ ਭਾਗ ਸਿੰਘ, ਸੁਰਿੰਦਰ ਸਿੰਘ ਤੇ ਰਾਮ ਸਿੰਘ ਸਮੇਤ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਭਾਰੀ ਇਕੱਠ ਨੂੰ […]
Continue Reading