ਚਾਈਨਾ ਡੋਰ ਵੇਚਣ ਵਾਲਿਆਂ ‘ਤੇ ਹੋਵੇਗੀ ਸਖਤ ਕਾਰਵਾਈ

ਜਲੰਧਰ, 13 ਜਨਵਰੀ :    ਚਾਈਨਾ ਡੋਰ ‘ਤੇ ਪੂਰਨ ਪਾਬੰਦੀ ਲਗਾਉਣ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਖੇਤਰੀ ਦਫ਼ਤਰ ਜਲੰਧਰ ਵਲੋਂ ਅੱਜ ਦੁਕਾਨਾਂ ‘ਤੇ ਛਾਪੇਮਾਰੀ ਕੀਤੀ ਗਈ।      ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਖੇਤਰੀ ਦਫ਼ਤਰ ਜਲੰਧਰ ਦੇ ਐਕਸੀਅਨ ਸੰਦੀਪ ਸਿੰਘ ਨੇ ਦੱਸਿਆ ਕਿ ਪਾਬੰਦੀਸ਼ੁਦਾ ਡੋਰ ਦੀ ਜਾਂਚ ਕਰਨ ਲਈ ਖੇਤਰੀ ਦਫ਼ਤਰ […]

Continue Reading

ਕੌਂਸਲਰਾਂ ਨੂੰ ਜਨਤਕ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਚਾਹੀਦਾ ਹੈ: ਮਹਿੰਦਰ ਭਗਤ

ਜਲੰਧਰ/ਗੋਰਾਇਆ (): ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮਹਿੰਦਰ ਭਗਤ ਨੇ ਗੁਰਾਇਆ ਨਗਰ ਨਿਗਮ ਦੇ ਨਵੇਂ ਚੁਣੇ ਗਏ ਕੌਂਸਲਰਾਂ ਅਤੇ ਪੀਐਸਈਬੀ ਦੇ ਵਾਈਸ ਚੇਅਰਮੈਨ ਪ੍ਰੇਮ ਕੁਮਾਰ ਨਾਲ ਮੁਲਾਕਾਤ ਕੀਤੀ ਅਤੇ ਪਾਰਟੀ ਨੀਤੀਆਂ ਅਤੇ ਗੁਰਾਇਆ ਦੇ ਵਿਕਾਸ ਬਾਰੇ ਚਰਚਾ ਕੀਤੀ। ਉਨ੍ਹਾਂ ਕੌਂਸਲਰਾਂ ਨੂੰ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ […]

Continue Reading

ਮਾਘੀ ਮੇਲੇ ਤੇ  ਡਰੋਨ ਅਤੇ ਪੈਰਾਗਲਾਈਡਰ ਵਗੈਰਾ ਦੀ ਵਰਤੋਂ ਕਰਨ ਦੀ ਮਨਾਹੀ– ਜਿ਼ਲ੍ਹਾ ਮੈਜਿਸਟਰੇਟ

ਸ੍ਰੀ ਮੁਕਤਸਰ ਸਾਹਿਬ 13 ਜਨਵਰੀ                                                                  ਸ੍ਰੀ ਰਾਜੇਸ਼੍ ਤ੍ਰਿਪਾਠੀ ਜਿ਼ਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆਂ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ  ਸ੍ਰੀ ਮੁਕਤਸਰ ਸਾਹਿਬ ਦੀ ਮਿਊਸਪਲ ਹੱਦ ਅੰਦਰ ਮਾਘੀ ਮੇਲੇ ਤੇ 15 ਜਨਵਰੀ 2025 ਤੱਕ  ਡਰੋਨ ਅਤੇ ਪੈਰਾਗਲਾਈਡਰ ਵਗੈਰਾ ਦੀ  ਵਰਤੋਂ ਨਾ ਕਰਨ […]

Continue Reading

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ

ਫ਼ਰੀਦਕੋਟ 13 ਜਨਵਰੀ,2025 ਸੜਕ ਸੁਰੱਖਿਆ ਸਬੰਧੀ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਇਨ੍ਹਾਂ ਨੂੰ ਸਖਤੀ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ  ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ […]

Continue Reading

ਲੋਹੜੀ ਵਰਗੇ ਤਿਉਹਾਰਾਂ ’ਚ ਧੀਆਂ ਨੂੰ ਅਹਿਮੀਅਤ ਦੇਣ ਦੀ ਰੀਤ ਸਰ੍ਹਾਹੁਣਯੋਗ-ਵਿਧਾਇਕ ਵਿਜੈ ਸਿੰਗਲਾ

ਮਾਨਸਾ,  13 ਜਨਵਰੀ:ਸਿਹਤ ਵਿਭਾਗ ਵੱਲੋਂ ਜੱੱਚਾ ਬੱਚਾ ਹਸਪਤਾਲ ਮਾਨਸਾ ਵਿਖੇ ਲੋਹੜੀ ਧੀਆਂ ਦੀ ਮਨਾਈ ਗਈ ਜਿੱਥੇ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਡਾ. ਸਿੰਗਲਾ ਨੇ ਕਿਹਾ ਕਿ ਲੋਹੜੀ ਧੀਆਂ ਦੀ ਮਨਾਉਣਾ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦਾ ਵਧੀਆ ਉਪਰਾਲਾ ਹੈ, ਇਸ ਨਾਲ ਸਾਡੇ ਸਮਾਜ ਵਿੱਚ […]

Continue Reading

ਆਪਸੀ ਸਹਿਮਤੀ ਨਾਲ ਕੇਸਾਂ ਦੇ ਨਿਪਟਾਰੇ ਲਈ 08 ਮਾਰਚ ਨੂੰ ਲੱਗੇਗੀ ਕੌਮੀ ਲੋਕ ਅਦਾਲਤ -ਗੋਇਲ

·        08 ਮਾਰਚ ਨੂੰ ਲਗਾਈ ਜਾਣ ਵਾਲੀ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ  ਫਤਹਿਗੜ੍ਹ ਸਾਹਿਬ,13 ਜਨਵਰੀ:-           ਕੌਮੀ ਲੋਕ ਅਦਾਲਤਾਂ ਵਿੱਚ ਗੰਭੀਰ ਕਿਸਮ ਦੇ ਫੌਜ਼ਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਕੇਸ ਜੋ ਵੱਖ-ਵੱਖ ਅਦਾਲਤਾਂ ਵਿੱਚ ਲੰਬਿਤ ਪਏ ਹੋਣ, ਦੋਵੇਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਨਿਪਟਾਏ ਜਾਂਦੇ ਹਨ ਅਤੇ ਜ਼ਿਲ੍ਹਾ […]

Continue Reading

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਰੋਂ ਦੇ ਖੇਤਾਂ ਦਾ ਦੌਰਾ

ਮਾਨਸਾ, 13 ਜਨਵਰੀ :ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤਪਾਲ ਕੌਰ ਦੀ ਅਗਵਾਹੀ ਹੇਠ ਜ਼ਿਲ੍ਹਾ ਪੱਧਰੀ ਟੀਮ ਵੱਲੋਂ ਬਲਾਕ ਮਾਨਸਾ ਦੇ ਪਿੰਡ ਤਾਮਕੋਟ ਵਿਖੇ ਕਿਸਾਨਾਂ ਦੇ ਸਰੋਂ ਦੇ ਖੇਤਾਂ ਦਾ ਦੌਰਾ ਕਰਕੇ ਫਸਲ ਦਾ ਨਿਰੀਖਣ ਕੀਤਾ ਗਿਆ। ਨਿਰੀਖਣ ਦੌਰਾਨ ਸਰੋਂ ਦੀ ਫਸਲ ਦੀ ਹਾਲਤ ਬਹੁਤ ਵਧੀਆ ਪਾਈ ਗਈ ਅਤੇ ਕਿਸੇ ਵੀ ਖੇਤ ਵਿੱਚ ਕਿਸੇ ਤਰ੍ਹਾਂ ਦੀ ਬਿਮਾਰੀ […]

Continue Reading

ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਟ੍ਰੈਫਿਕ ਪੁਲਿਸ ਪੂਰੀ ਤਰ੍ਹਾਂ ਸਰਗਰਮ- ਪਵਨ ਕੁਮਾਰ ਸ਼ਰਮਾ 

ਸੰਗਰੂਰ, 13 ਜਨਵਰੀ : ਐਸਐਸਪੀ ਸੰਗਰੂਰ ਸ੍ਰੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਟ੍ਰੈਫਿਕ ਪੁਲਿਸ ਵੱਲੋਂ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਸੰਗਰੂਰ-ਬਰਨਾਲਾ ਰੋਡ ਉੱਤੇ ਟ੍ਰੈਫਿਕ ਪੁਲਿਸ ਦੇ ਇੰਚਾਰਜ ਸਬ ਇੰਸਪੈਕਟਰ ਪਵਨ ਕੁਮਾਰ ਸ਼ਰਮਾ ਦੀ ਅਗਵਾਈ ਹੇਠਲੀ ਟੀਮ ਵੱਲੋਂ ਓਵਰ ਸਪੀਡ ਕੈਮਰੇ ਦੀ ਵਰਤੋਂ […]

Continue Reading

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੜਕ ਸੁਰੱਖਿਆ ਫੋਰਸ ਦੇ ਕਾਂਸਟੇਬਲ ਸਵ. ਹਰਸ਼ਵੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ

ਭਵਾਨੀਗੜ੍ਹ /ਸੰਗਰੂਰ, 13 ਜਨਵਰੀ – ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿਛਲੇ ਦਿਨੀ ਬਾਲਦ ਕੈਂਚੀਆਂ ਭਵਾਨੀਗੜ੍ਹ ਨਜ਼ਦੀਕ ਵਾਪਰੀ ਦੁਖਾਂਤਕ ਘਟਨਾ ਦੌਰਾਨ ਡਿਊਟੀ ‘ਤੇ ਤਾਇਨਾਤ ਪੰਜਾਬ ਪੁਲਿਸ ਦੀ ਸੜਕ ਸੁਰੱਖਿਆ ਫੋਰਸ ਦੇ ਕਾਂਸਟੇਬਲ ਹਰਸ਼ਵੀਰ ਸਿੰਘ ਦੀ ਰਿਹਾਇਸ਼ ਵਿਖੇ ਜਾ ਕੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਸਵ. ਹਰਸ਼ਵੀਰ ਸਿੰਘ ਦੇ […]

Continue Reading

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਵਿੱਚ ਸਫਾਈ ਵਿਵਸਥਾ ਨੂੰ ਹੋਰ ਸੁਚਾਰੂ ਕਰਨ ਲਈ 8 ਈ-ਰਿਕਸ਼ਾ ਅਤੇ 3 ਟਾਟਾ ਏਸ ਨਗਰ ਕੌਂਸਲ ਨੂੰ ਸੌਂਪੇ 

ਸੁਨਾਮ ਊਧਮ ਸਿੰਘ ਵਾਲਾ, 13 ਜਨਵਰੀ – ਪੰਜਾਬ ਦੇ ਨਵੀ ਤੇ ਨਵਿਆਉਣਯੋਗ ਊਰਜਾ ਸਰੋਤ, ਛਪਾਈ ਤੇ ਲਿਖਣ ਸਮੱਗਰੀ, ਪ੍ਰਸ਼ਾਸਕੀ ਸੁਧਾਰ ਤੇ ਸ਼ਿਕਾਇਤ ਨਿਵਾਰਣ ਅਤੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਵਿਖੇ ਸਫਾਈ ਵਿਵਸਥਾ ਵਿੱਚ ਹੋਰ ਸੁਧਾਰ ਨੂੰ ਯਕੀਨੀ ਬਣਾਉਣ ਲਈ ਲਗਭਗ 42 ਲੱਖ ਰੁਪਏ ਦੀ ਲਾਗਤ ਵਾਲੇ 8 ਈ-ਰਿਕਸ਼ਾ ਅਤੇ […]

Continue Reading