ਵਿਦਿਆਰਥੀਆਂ ਦੀ ਸਕੂਲਾਂ ‘ਚ ਆਵਾਜਾਈ ਸੁਰੱਖਿਆ ਯਕੀਨੀ ਬਣਾਈ ਜਾਵੇ : ਐਸ.ਡੀ.ਐਮ
ਦੇਵੀਗੜ੍ਹ/ਭੁਨਰਹੇੜੀ/ਪਟਿਆਲਾ, 13 ਜਨਵਰੀ:ਵਿਦਿਆਰਥੀਆਂ ਦੇ ਸਕੂਲਾਂ ‘ਚ ਆਉਣ-ਜਾਣ ਨੂੰ ਸੁਰੱਖਿਅਤ ਬਨਾਉਣ ਲਈ ਲਾਗੂ ਕੀਤੀ ਗਈ ‘ਸੇਫ਼ ਸਕੂਲ ਵਾਹਨ ਪਾਲਿਸੀ’ ਦੇ ਸਬੰਧ ‘ਚ ਸਬ ਡਵੀਜ਼ਨ ਦੁਧਨਸਾਧਾਂ ਅੰਦਰ ਪੈਂਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਐਸ.ਡੀ.ਐਮ ਦੁਧਨਸਾਧਾਂ ਕ੍ਰਿਪਾਲਵੀਰ ਸਿੰਘ ਨੇ ਇੱਕ ਮੀਟਿੰਗ ਕਰਕੇ ਇਸ ਨੀਤੀ ਨੂੰ ਲਾਗੂ ਕੀਤੇ ਜਾਣ ਦਾ ਜਾਇਜ਼ਾ ਲਿਆ। ਮੀਟਿੰਗ ’ਚ ਸਮੂਹ ਪ੍ਰਿੰਸੀਪਲ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ […]
Continue Reading