ਸਪੈਸ਼ਲ ਆਪ੍ਰੇਸ਼ਨ ਗਰੁੱਪ ਵੱਲੋਂ 220 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਟਰੱਕ ਕਾਬੂ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 12 ਜਨਵਰੀ ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁਹਾਲੀ ਆਬਕਾਰੀ ਟੀਮ ਅਤੇ ਮੁਹਾਲੀ ਪੁਲੀਸ ਦੀ ਸ਼ਮੂਲੀਅਤ ਵਾਲੇ ਵਿਸ਼ੇਸ਼ ਅਪ੍ਰੇਸ਼ਨ ਗਰੁੱਪ ਨੇ ਹੰਡੇਸਰਾ ਨੇੜੇ ਇੱਕ ਟਰੱਕ ਨੂੰ ਰੋਕ ਕੇ “ਸਿਰਫ਼ ਚੰਡੀਗੜ੍ਹ ਵਿੱਚ ਵਿਕਰੀ ਲਈ” ਵਜੋਂ ਮਾਰਕ ਕੀਤੀਆਂ 220 ਸ਼ਰਾਬ ਦੀਆਂ ਪੇਟੀਆਂ ਜ਼ਬਤ ਕੀਤੀਆਂ ਹਨ। ਉਨ੍ਹਾਂ […]

Continue Reading

ਭਾਈ ਵੀਰ ਸਿੰਘ ਜੀ ਬਿਰਧ ਆਸ਼ਰਮ ਵਿਖ਼ੇ ਬਜ਼ੁਰਗਾਂ ਦੀ ਕੀਤੀ ਗਈ ਟੀਬੀ ਸਕਰੀਨਿੰਗ: ਸਿਵਲ ਸਰਜਨ ਡਾ. ਗੁਤਪ੍ਰੀਤ ਸਿੰਘ ਰਾਏ

ਤਰਨ ਤਾਰਨ: ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲੇ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਜੀ ਦੀ ਰਹਿਨੁਮਾਈ ਅਤੇ ਜਿਲਾ ਟੀਬੀ ਅਫਸਰ ਡਾਕਟਰ ਰਾਜਬੀਰ ਸਿੰਘ ਦੀ ਅਗਵਾਈ ਹੇਠ 100 ਦਿਨਾਂ ਟੀਬੀ ਜਾਗਰੂਕਤਾ ਮੁਹਿੰਮ ਤਹਿਤ ਭਾਈ ਵੀਰ ਸਿੰਘ ਜੀ ਬਿਰਧ ਆਸ਼ਰਮ ਵਿਖ਼ੇ ਬਜ਼ੁਰਗਾਂ ਦੀ […]

Continue Reading

ਖ਼ੁਸ਼ਖ਼ਬਰ: ਦਹਾਕਿਆਂ ਦੀ ਮੰਗ ਹੋਈ ਪੂਰੀ, ਹਰੀਗੜ੍ਹ ਅਤੇ ਬਡਬਰ ਦੇ ਖੇਤਾਂ ਨੂੰ ਸਿੰਜੇਗਾ ਨਹਿਰੀ ਪਾਣੀ

ਬਰਨਾਲਾ, 12 ਜਨਵਰੀ       ਪਿੰਡ ਹਰੀਗੜ੍ਹ ਵਿੱਚ ਹਰੀਗੜ੍ਹ ਨਹਿਰ (ਮੇਨ ਕੋਟਲਾ ਬ੍ਰਾਂਚ) ਤੋਂ ਮੋਘਾ ਕੱਢਣ ਨਾਲ ਪਿੰਡ ਵਾਸੀਆਂ ਦੀ ਦਹਾਕਿਆਂ ਦੀ ਮੰਗ ਅੱਜ ਪੂਰੀ ਹੋਈ ਹੈ ਤੇ ਹੁਣ ਪਿੰਡ ਹਰੀਗੜ੍ਹ ਅਤੇ ਬਡਬਰ ਦੇ ਕਰੀਬ 500 ਏਕੜ ਰਕਬੇ ਨੂੰ ਸਿੱਧਾ ਮੋਘੇ ‘ਚੋਂ ਨਹਿਰੀ ਪਾਣੀ ਮਿਲੇਗਾ।          ਇਹ ਪ੍ਰਗਟਾਵਾ ਅੱਜ ਸੰਸਦ ਮੈਂਬਰ […]

Continue Reading

ਮਾਘੀ ਮੇਲੇ ਸਬੰਧੀ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਨਾਲ ਕੀਤੀ ਰਿਵਿਊ ਮੀਟਿੰਗ

ਸ਼੍ਰੀ ਮੁਕਤਸਰ ਸਾਹਿਬ  12 ਜਨਵਰੀ                             ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਪਵਿੱਤਰ ਅਤੇ ਇਤਿਹਾਸਕ ਮਾਘੀ ਮੇਲੇ ਦੇ ਅਗੇਤੇ ਪ੍ਰਬੰਧਾਂ ਸਬੰਧੀ ਰਿਵਿਊ ਮੀਟਿੰਗ ਸ੍ਰੀ ਰਾਜੇਸ਼ ਤ੍ਰਿਪਾਠੀ  ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ  ਹੋਈ।                        ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਮਾਘੀ ਦਾ ਮੇਲਾ ਇੱਕ ਪਵਿੱਤਰ ਤੇ ਇਤਿਹਾਸਕ ਮੇਲਾ ਹੈ ਅਤੇ ਇਸ ਮੇਲੇ ਨੂੰ ਸਫਲ ਬਨਾਉਣ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਹਰ ਸੰਭਵ ਯਤਨ ਕੀਤੇ ਜਾਣਗੇ। […]

Continue Reading

ਜਿਲ੍ਹਾ ਪ੍ਰਸਾਸ਼ਨ ਵਲੋਂ ਮੇਲਾ ਮਾਘੀ ਮੌਕੇ ‘ਸਰਹਿੰਦ ਦੀ ਦੀਵਾਰ’ ਅਤੇ ‘ਮੈਂ ਤੇਰਾ ਬੰਦਾ’ ਨਾਟਕਾਂ ਦਾ ਮੰਚਨ ਕੀਤਾ ਜਾ ਰਿਹਾ ਹੈ

ਸ੍ਰੀ ਮੁਕਤਸਰ ਸਾਹਿਬ 12  ਜਨਵਰੀ ਮੇਲਾ ਮਾਘੀ-2025 ਮੌਕੇ ਜਿਲ੍ਹਾ ਪ੍ਰਸ਼ਾਸਨ, ਸ੍ਰੀ ਮੁਕਤਸਰ ਸਾਹਿਬ ਵੱਲੋਂ 40 ਮੁਕਤਿਆਂ ਦੀ ਸ਼ਹੀਦੀ ਨੂੰ ਸਮਰਪਿਤ ‘ਸਰਹਿੰਦ ਦੀ ਦੀਵਾਰ’ ਅਤੇ ‘ਮੈਂ ਤੇਰਾ ਬੰਦਾ’ ਨਾਟਕਾਂ ਦਾ ਮੰਚਨ ਮਿਤੀ 13 ਅਤੇ 14 ਜਨਵਰੀ ਨੂੰ ਸ਼ਾਮ 6.00 ਵਜੇ ਡੇਰਾ ਭਾਈ ਮਸਤਾਨ ਪਬਲਿਕ ਸਕੂਲ, ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ।   ਇਹ ਜਾਣਕਾਰੀ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ […]

Continue Reading

ਮੁੱਖ ਮੰਤਰੀ ਵੱਲੋਂ ਵਿਧਾਇਕ ਗੋਗੀ ਦੇ ਦੇਹਾਂਤ ‘ਤੇ ਅਫਸੋਸ ਦਾ ਪ੍ਰਗਟਾਵਾ

ਲੁਧਿਆਣਾ, 11 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਦੁਖਦਾਈ ਅਤੇ ਬੇਵਕਤੀ ਮੌਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਜਿਨ੍ਹਾਂ ਦਾ ਬੀਤੀ ਰਾਤ ਦੇਹਾਂਤ ਹੋ ਗਿਆ। ਮੁੱਖ ਮੰਤਰੀ ਅੱਜ ਇੱਥੇ ਵਿਧਾਇਕ ਦੇ ਸਸਕਾਰ ਵਿੱਚ ਸ਼ਾਮਲ ਹੋਏ। ਇੱਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਗੋਗੀ ਨੂੰ ਮਿਹਨਤੀ, ਸਮਰਪਿਤ ਅਤੇ […]

Continue Reading

ਸਪੀਕਰ ਸੰਧਵਾਂ ਨੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 11 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਜਾਰੀ ਪ੍ਰੈਸ ਬਿਆਨ ਵਿੱਚ ਸਪੀਕਰ ਨੇ ਕਿਹਾ ਕਿ 57 ਸਾਲਾ ਸ੍ਰੀ ਗੁਰਪ੍ਰੀਤ ਗੋਗੀ ਸਾਲ 2022 ‘ਚ ਲੁਧਿਆਣਾ ਪੱਛਮੀ ਤੋਂ  ਵਿਧਾਇਕ ਚੁਣੇ ਗਏ ਸਨ। ਸਪੀਕਰ ਨੇ ਇਸ ਬੇਵਕਤ ਅਕਾਲ ਚਲਾਣੇ […]

Continue Reading

ਮੁੱਖ ਮੰਤਰੀ ਨੇ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤਾਂ ਸਥਾਪਤ ਕਰਨ ਲਈ ਅਮਿਤ ਸ਼ਾਹ ਦਾ ਦਖ਼ਲ ਮੰਗਿਆ

ਚੰਡੀਗੜ੍ਹ, 11 ਜਨਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤਾਂ ਸਥਾਪਤ ਕਰਨ ਲਈ ਵਿੱਤੀ ਇਮਦਾਦ ਮੁਹੱਈਆ ਕਰਵਾਉਣ ਵਾਸਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦਖ਼ਲ ਦੀ ਮੰਗ ਕੀਤੀ ਹੈ।‘ਨਸ਼ਾ ਤਸਕਰੀ ਅਤੇ ਕੌਮੀ ਸੁਰੱਖਿਆ’ ਬਾਰੇ ਖੇਤਰੀ ਕਾਨਫਰੰਸ ਵਿੱਚ ਵੀਡੀਓ ਕਾਨਫਰੰਸ ਜ਼ਰੀਏ ਸ਼ਿਰਕਤ ਕਰਦਿਆਂ ਮੁੱਖ ਮੰਤਰੀ ਨੇ ਭਾਰਤ ਸਰਕਾਰ […]

Continue Reading

ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਪੰਜਾਬ ਰਾਜ ਐਡਵਾਈਜਰੀ ਬੋਰਡ ਦੀ ਉੱਚ ਪੱਧਰੀ ਮੀਟਿੰਗ ਹੋਈ: ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਦਿਵਿਆਂਗਜਨਾਂ ਦੀ ਪਹੁੰਚ ਤੱਕ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 11 ਜਨਵਰੀ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਪੰਜਾਬ ਰਾਜ ਐਡਵਾਈਜਰੀ ਬੋਰਡ ਦੀ ਉੱਚ ਪੱਧਰੀ ਮੀਟਿੰਗ ਪੰਜਾਬ ਭਵਨ ਵਿਖੇ ਹੋਈ, ਜਿਸ ਵਿੱਚ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਇੰਨ ਬਿੰਨ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਦਿਵਿਆਂਗ […]

Continue Reading

ਪੰਜਾਬ ਸਰਕਾਰ ਵਲੋਂ ਸੂਬੇ ਦੇ ਵੱਧ ਤੋਂ ਵੱਧ ਖੇਤਰ ਨੂੰ ਹਰਿਆ-ਭਰਿਆ ਬਣਾਉਣ ਲਈ ਕੀਤੇ ਗਏ ਸਫਲ ਯਤਨ-ਵਿਧਾਇਕ ਸ਼ੈਰੀ ਕਲਸੀ

ਬਟਾਲਾ,11 ਜਨਵਰੀ () ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਵੱਧ ਤੋਂ ਵੱਧ ਖੇਤਰ ਨੂੰ ਹਰਿਆ-ਭਰਿਆ ਬਣਾਉਣ ਅਤੇ ਜੰਗਲੀ ਜੀਵਾਂ ਦੀ ਸੁਰੱਖਿਆ ਦੇ ਮਕਸਦ ਨਾਲ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਾਲ 2024 ਦੌਰਾਨ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਵੱਖ-ਵੱਖ […]

Continue Reading