ਪੰਜਾਬ ਪੁਲਿਸ ਵੱਲੋਂ ਦੁਬਈ ਤੋਂ ਚਲਾਏ ਜਾ ਰਹੇ ਪਾਕਿਸਤਾਨ ਅਧਾਰਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਣੇ ਇੱਕ ਵਿਅਕਤੀ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 9 ਜਨਵਰੀ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਦੁਬਈ ਅਧਾਰਤ ਭਗੌੜੇ ਤਸਕਰ ਮਨਜੋਤ ਸਿੰਘ ਉਰਫ਼ ਮੰਨੂ ਵੱਲੋਂ ਚਲਾਏ ਜਾ ਰਹੇ ਅਤੇ ਪਾਕਿਸਤਾਨ ਤੋਂ ਹਮਾਇਤ ਪ੍ਰਾਪਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ […]

Continue Reading

1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗਲਾਡਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 9 ਜਨਵਰੀ, 2025:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਲੁਧਿਆਣਾ ਵਿਖੇ ਤਾਇਨਾਤ ਕਲਰਕ (ਫਰੰਟ ਡੈਸਕ ਐਗਜ਼ੀਕਿਊਟਿਵ) ਅਨਿਕਸ਼ਾ ਦੇਵੀ ਨੂੰ ਗੂਗਲ ਪੇਅ ਰਾਹੀਂ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਕਿਹਾ […]

Continue Reading

50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਟਾਊਨ ਪਲਾਨਰ ਤੇ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 9 ਜਨਵਰੀ, 2025: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਪਟਿਆਲਾ ਦੇ ਸਹਾਇਕ ਟਾਊਨ ਪਲਾਨਰ (ਏ.ਟੀ.ਪੀ.) ਜਸਪਾਲ ਸਿੰਘ ਅਤੇ ਪਟਿਆਲਾ ਦੇ ਆਰਕੀਟੈਕਟ ਅਨੀਸ਼ ਖੰਨਾ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ […]

Continue Reading

ਐਮ.ਐਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ

ਚੰਡੀਗੜ੍ਹ, 9 ਜਨਵਰੀ: ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸਾਈਬਰ ਕ੍ਰਾਈਮ ਵਿਰੁੱਧ ਜਾਰੀ ਜੰਗ ਦੌਰਾਨ, ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ‘ਤੇ ਭੁਗਤਾਨ ਸਬੰਧੀ ਧੋਖਾਧੜੀ ਦਾ ਪਰਦਾਫਾਸ਼ ਕੀਤਾ ਹੈ। ਦੱਸਣਯੋਗ ਹੈ ਕਿ […]

Continue Reading

ਪੰਜਾਬ ਦੀ ਧਰਤੀ ਵਪਾਰ ਲਈ ਸਭ ਤੋਂ ਉੱਤਮ – ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 9 ਜਨਵਰੀ: ਟਰੇਡ ਪ੍ਰਮੋਸ਼ਨ ਕੌਂਸਲ ਆਫ ਇੰਡੀਆ (ਟੀ.ਪੀ.ਸੀ.ਆਈ) ਵੱਲੋਂ ਨੌਇਡਾ ਵਿਖੇ ਕਰਵਾਏ ਗਏ ਅੰਤਰ-ਰਾਸ਼ਟਰੀ ਪੱਧਰ ਦੇ ਭਾਰਤ ਦੇ ਸਭ ਤੋਂ ਵੱਡੇ ਫੂਡ ਟਰੇਡ ਸ਼ੋਅ-ਇੰਡਸਫੂਡ ਦੌਰਾਨ ਆਪਣੇ ਸੰਬੋਧਨ ਵਿਚ ਪੰਜਾਬ ਦੇ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ, ਉਦਯੋਗ ਤੇ ਵਪਾਰ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਫੂਡ ਉਦਯੋਗ ਨਾਲ ਸਬੰਧਤ ਦੇਸ਼ ਵਿਦੇਸ਼ ਦੀਆਂ ਭਾਗ ਲੈਣ […]

Continue Reading

ਐੱਸ.ਐੱਸ.ਡੀ ਕਾਲਜ ਬਰਨਾਲਾ ਵਿਖੇ “ਮੈਡੀਟੇਸ਼ਨ ਅਤੇ ਯੋਗਾ ਸਾਇੰਸਜ਼ ਡਿਪਲੋਮਾ ਦੀ ਹੋਈ ਸ਼ੁਰੂਆਤ

ਬਰਨਾਲਾ, 9 ਜਨਵਰੀਸੀ.ਐੱਮ. ਦੀ ਯੋਗਸ਼ਾਲਾ ਜ਼ਿਲ੍ਹਾ ਕੋਆਰਡੀਨੇਟਰ ਮੈੱਡਮ ਰਸ਼ਪਿੰਦਰ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈੱਟੇਲਾਇਟ ਸਟੱਡੀ ਸੈਂਟਰ ਐੱਸ.ਐੱਸ.ਡੀ ਕਾਲਜ ਬਰਨਾਲਾ ਵਿਖੇ “ਮੈਡੀਟੇਸ਼ਨ ਅਤੇ ਯੋਗਾ ਸਾਇੰਸਜ਼ ਡਿਪਲੋਮਾ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਡਿਪਲੋਮਾ ਦੀ ਸ਼ੁਰੂਆਤ ਡਾਕਟਰ ਸੰਜੀਵ ਗੋਇਲ ਰਜਿਸਟਰਾਰ ਗੁਰੂ ਰਵੀਦਾਸ ਆਯੂਰਵੈਦ ਯੂਨੀਵਰਸਿਟੀ ਪੰਜਾਬ,ਅਸਿਸਟੈਂਟ ਪ੍ਰੋਫ਼ੈਸਰ ਗਗਨ ਧਾਕੜ, ਸੀ.ਐੱਮ. ਦੀ ਯੋਗਸ਼ਾਲਾ ਸਟੇਟ ਕੰਨਸਲਟੈੱਟ ਕਮਲੇਸ਼ ਮਿਸ਼ਰਾ, […]

Continue Reading

ਜਿਲ੍ਹੇ ਦੇ ਪ੍ਰਾਈਵੇਟ ਪਲੇਅ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ- ਵਧੀਕਡਿਪਟੀ ਕਮਿਸ਼ਨਰ

ਮੋਗਾ, 9 ਜਨਵਰੀ,           ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਦੇ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪ੍ਰਾਈਵੇਟ ਸੰਸਥਾਵਾਂ ਜੋ ਕਿ ਅਰਲੀ ਚਾਈਡਵਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ, ਨੂੰ ਰਜਿਸਟਰ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਿਸ ਤਹਿਤ ਜਿਲ੍ਹੇ ਵਿੱਚ […]

Continue Reading

ਸਮੂਦਾਇਕ ਸਿਹਤ ਕੇਂਦਰ ਖ਼ਿਆਲਾ ਕਲਾਂ ਅਤੇ ਭੀਖੀ ਵਿਖੇ ਲਗਾਇਆ ਗਰਭਵਤੀ ਔਰਤਾਂ ਲਈ ਜਾਂਚ ਕੈਂਪ

ਮਾਨਸਾ, 9 ਜਨਵਰੀ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਦੀ ਅਗਵਾਈ ਵਿੱਚ ਸਮੂਦਾਇਕ ਸਿਹਤ ਕੇਂਦਰ ਖਿਆਲਾ ਕਲਾਂ ਅਤੇ ਭੀਖੀ ਵਿਖੇ ਪ੍ਰਧਾਨ ਮੰਤਰੀ ਮਾਤ੍ਰਿਤਵ ਸੁੱਰਖਿਆ ਅਭਿਆਨ ਤਹਿਤ ਗਰਭਵਤੀ ਔਰਤਾਂ ਦੇ ਜਾਂਚ ਕੈਂਪ ਲਗਾਏ ਗਏ। ਇਸ ਮੌਕੇ ਸਿਵਲ ਸਰਜਨ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮਾਤ੍ਰਿਤਵ ਸੁੱਰਖਿਆ […]

Continue Reading

ਗਣਤੰਤਰ ਦਿਵਸ ਸਮਾਗਮ ਦੌਰਾਨ ਅਧਿਕਾਰੀ ਸਮਰਪਣ ਭਾਵਨਾਨਾਲ ਨਿਭਾਉਣ ਆਪਣੇ ਫਰਜ਼-ਡਿਪਟੀ ਕਮਿਸ਼ਨਰ

ਦਿਵਸ ਸਮਾਗਮ ਦੇ ਅਗੇਤੇ ਪ੍ਰਬੰਧਾਂ ਸਬੰਧੀ ਕੀਤੀ ਮੀਟਿੰਗ ਫ਼ਤਹਿਗੜ੍ਹ ਸਾਹਿਬ, 09 ਜਨਵਰੀ:-           26 ਜਨਵਰੀ ਦਾ ਦਿਨ ਸਮੂਹ ਭਾਰਤੀਆਂ ਲਈ ਗੌਰਵ ਦਾ ਪ੍ਰਤੀਕ ਹੈ ਕਿਉਂਕਿ 26 ਜਨਵਰੀ, 1950 ਨੂੰ ਆਜ਼ਾਦ ਭਾਰਤ ਦਾ ਆਪਣਾ ਸੰਵਿਧਾਨ ਲਾਗੂ ਹੋਇਆ ਸੀ। ਅਨੇਕਤਾ ਵਿੱਚ ਏਕਤਾ ਦੇ ਪ੍ਰਤੀਕ ਸਾਡੇ ਸੰਵਿਧਾਨ ਵਿੱਚ ਹਰੇਕ ਨਾਗਰਿਕ ਨੂੰ ਬਰਾਬਰਤਾ ਦੇ ਹੱਕ ਦਿੱਤੇ ਗਏ ਹਨ। ਇਸ […]

Continue Reading

ਭਾਸ਼ਾ ਵਿਭਾਗ ਪੰਜਾਬ ਵੱਲੋਂ 1.18 ਲੱਖ ਦੁਰਲੱਭ ਪੁਸਤਕਾਂ ਦੀ ਡਿਜੀਟਾਈਜੇਸ਼ਨ ਦਾ ਕਾਰਜ ਆਰੰਭ

ਪਟਿਆਲਾ, 9 ਜਨਵਰੀਭਾਸ਼ਾ ਵਿਭਾਗ ਪੰਜਾਬ ਵੱਲੋਂ ਵੱਡੇ ਉਪਰਾਲੇ ਤਹਿਤ ਵਿਭਾਗ ਦੀ ਹਵਾਲਾ ਲਾਇਬਰੇਰੀ ’ਚ ਮੌਜੂਦ 1.18 ਲੱਖ ਦੇ ਕਰੀਬ ਵੱਖ-ਵੱਖ ਭਾਸ਼ਾਵਾਂ ਦੀਆਂ ਦੁਰਲੱਭ ਤੇ ਮਿਆਰੀ ਪੁਸਤਕਾਂ ਨੂੰ ਡਿਜ਼ੀਟਲ ਰੂਪ ’ਚ ਸੰਭਾਲਣ ਦਾ ਕਾਰਜ ਅੱਜ ਆਰੰਭ ਕਰ ਦਿੱਤਾ ਗਿਆ ਹੈ, ਜਿੰਨਾਂ ਵਿੱਚ 68 ਹਜ਼ਾਰ ਦੇ ਕਰੀਬ ਗੁਰਮੁਖੀ ਲਿਪੀ (ਪੰਜਾਬੀ) ਵਾਲੀਆਂ ਪੁਸਤਕਾਂ ਸ਼ਾਮਲ ਹਨ। ਇਸ ਤੋਂ ਇਲਾਵਾ […]

Continue Reading