ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਬਠਿੰਡਾ ਦੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗ

ਚੰਡੀਗੜ੍ਹ, 8 ਜਨਵਰੀ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਬਠਿੰਡਾ ਅਰਬਨ ਦੇ ਪਿੰਡ ਭੋਖੜਾ ਅਤੇ ਪਿੰਡ ਬਾਜਕ ਵਿਖੇ ਸਥਿਤ ਆਂਗਣਵਾੜੀ ਕੇਂਦਰਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਠਿੰਡਾ ਅਰਬਨ ਦੇ ਪਿੰਡ ਭੋਖੜਾ ਵਿਖੇ ਆਂਗਣਵਾੜੀ ਸੈਂਟਰ ਵਿੱਚ ਕਰਵਾਈ ਗਈ […]

Continue Reading

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਚੰਡੀਗੜ੍ਹ, 8 ਜਨਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਆਪਣੀ ਅਧਿਕਾਰਕ ਰਿਹਾਇਸ਼ ‘ਤੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਡਿਜ਼ਾਈਨ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਸੰਕਲਪਿਤ ਤੇ ਤਿਆਰ ਕੀਤਾ […]

Continue Reading

ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉਸਾਰੂ ਮੀਟਿੰਗਾਂ

ਚੰਡੀਗੜ੍ਹ, 8 ਜਨਵਰੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਅਤੇ ਮਸਲਿਆਂ ਦੇ ਹੱਲ ਲਈ ਗਠਿਤ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ‘ਤੇ ਆਧਾਰਿਤ ਕੈਬਨਿਟ ਸਬ-ਕਮੇਟੀ ਨੇ ਅੱਜ ਮੈਰੀਟੋਰੀਅਸ ਟੀਚਰਜ਼ ਯੂਨੀਅਨ, 3704 ਅਧਿਆਪਿਕ ਯੂਨੀਅਨ, ਡੈਮੋਕਰੇਟਿਕ ਟੀਚਰਜ਼ ਫਰੰਟ , ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ, ਖੇਤਬਾੜੀ ਵਿਦਿਆਰਥੀ ਐਸੋਸੀਏਸ਼ਨ, ਅਤੇ […]

Continue Reading

ਨਵੇਂ ਖੁੱਲ੍ਹੇ ਆਮ ਆਦਮੀ ਕਲੀਨਿਕ ਸਰਕਾਰ ਦੀਆਂ ਉਮੀਦਾਂ ‘ਤੇ ਖਰੇ ਉਤਰ ਰਹੇ ਹਨ- ਸਿਵਲ ਸਰਜਨ

ਫਾਜ਼ਿਲਕਾ 8 ਜਨਵਰੀਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਲੋਕਾਂ ਨੂੰ ਚੰਗੀ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਆਮ ਆਦਮੀ ਕਲੀਨਿਕ ਸਰਕਾਰ ਦੀਆਂ ਉਮੀਦਾਂ ’ਤੇ ਪੂਰਾ ਖਰਾ ਉਤਰ ਰਹੇ ਹਨ। ਕਲੀਨਿਕ ਵਿਖੇ ਡਾਕਟਰੀ ਸਲਾਹ ਦੇ ਨਾਲ-ਨਾਲ ਟੈਸਟ ਆਦਿ ਮੁਫ਼ਤ ਕੀਤੇ ਜਾ ਰਹੇ ਹਨ।ਆਮ ਆਦਮੀ ਕਲੀਨਿਕ […]

Continue Reading

*ਸਲੋਗਨ ਲਿਖਣ, ਭਾਸ਼ਣ, ਕੁਇਜ਼ ਗਤੀਵਿਧੀਆਂ ਰਾਹੀਂ ਨਸ਼ਿਆਂ ਵਿਰੁੱਧ ਦਿੱਤਾ ਹੋਕਾ

ਬਰਨਾਲਾ, 8 ਜਨਵਰੀ           ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਰਾਹੀਂ ਸਕੂਲਾਂ ਵਿੱਚ ਗਤੀਵਿਧੀਆਂ ਜਾਰੀ ਹਨ।           ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮੈਡਮ ਮਲਿਕਾ ਰਾਣੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ […]

Continue Reading

ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦਾ ਵਿਰਸਾ ਗੁਰਦਾਸਪੁਰ ਕਲੰਡਰ-2025  ਜਾਰੀ

ਗੁਰਦਾਸਪੁਰ, 08 ਜਨਵਰੀ (            ) – ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵੱਲੋਂ ਤਿਆਰ ਕੀਤਾ ਸਾਲ 2025 ਦਾ ‘ਵਿਰਸਾ ਕਲੰਡਰ’ ਜਾਰੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਐੱਸ.ਡੀ.ਐੱਮ. ਦੀਨਾਨਗਰ […]

Continue Reading

ਜ਼ਿਲ੍ਹੇ ਅਧੀਨ ਸਾਰੇ ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਈਮਰੀ ਵਿੰਗ ਅਤੇ ਸਾਰੇ ਪ੍ਰਾਈਵੇਟ ਪਲੇਅ-ਵੇ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜਮੀ  – ਡਿਪਟੀ ਕਮਿਸ਼ਨਰ

ਸ਼੍ਰੀ ਮੁਕਤਸਰ ਸਾਹਿਬ   8  ਜਨਵਰੀ                                       ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਦੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲ/ਸੰਸਥਾਵਾਂ/ਪਲੇਅ-ਵੇ ਸਕੂਲ ਜੋ ਕਿ ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ, ਨੂੰ ਰਜਿਸਟਰ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।                                               ਇਸ ਸਬੰਧੀ ਜਾਣਕਾਰੀ ਦਿੰਦਿਆਂ, ਸ਼੍ਰੀ ਰਾਜੇਸ਼ […]

Continue Reading

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੇ ਮੱਛੀ ਪਾਲਕਾਂ ਨੂੰ ਮੋਟਰ ਸਾਈਕਲ ਵਿਦ ਆਈਸ ਬਾਕਸ ਭੇਂਟ

ਮਾਲੇਰਕੋਟਲਾ 08 ਜਨਵਰੀ :                ਖੇਤੀਬਾੜੀ ਵਿਭਿੰਨਤਾ ਸਮੇਂ ਦੀ ਮੁੱਖ ਲੋੜ ਹੈ ਅਤੇ ਮੱਛੀ ਪਾਲਣ ਦਾ ਕਿੱਤਾ ਖੇਤੀਬਾੜੀ ਵਿਭਿੰਨਤਾ ਵਿੱਚ ਅਹਿਮ ਰੌਲ ਅਦਾ ਕਰ ਸਕਦਾ ਹੈ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਪ੍ਰਧਾਨ ਮੰਤਰੀ ਮਤੱਸਿਆ ਸੰਪਦਾ ਯੋਜਨਾ (PMMSY) ਸਕੀਮ ਅਧੀਨ ਸਹਾਇਤਾ ਪ੍ਰਾਪਤ ਇੱਕ ਲਾਭਪਾਤਰੀ ਨੂੰ ਮੋਟਰ-ਸਾਇਕਲ ਵਿਦ ਆਇਸ ਬਾਕਸ ਦੀਆਂ ਚਾਬੀਆ ਸੌਂਪਣ ਮੌਕੇ ਕੀਤੇ । ਉਨ੍ਹਾਂ ਕਿਹਾ ਕਿ ਮੱਛੀ ਪਾਲਣ ਦੇ ਕਿੱਤੇ ਨੂੰ ਸੂਬੇ ਵਿੱਚ ਪ੍ਰਫੁਲਿਤ ਕਰਨ ਲਈ ਮੱਛੀ ਪਾਲਕਾਂ ਨੂੰ ਜਿਥੇ ਸਹੂਲਤਾਵਾਂ ਦਿੱਤੀਆਂ ਜਾਂਦੀਆਂ ਹਨ, ਉਥੇ ਸਵੈ ਰੋਜ਼ਗਾਰ ਕਰਨ ਦੇ ਚਾਹਵਾਨ ਵਿਅਕਤੀਆਂ ਨੂੰ ਵੀ ਮੱਛੀ ਨੂੰ ਟਰਾਂਸਪੋਰਟ ਕਰਨ ਲਈ ਵਾਹਨ ਤੇ ਆਈਸ ਬਾਕਸ ਲਈ 60 ਫ਼ੀਸਦੀ ਤੱਕ ਸਬਸਿਡੀ ਦਿੱਤੀ ਜਾਂਦੀ ਹੈ। […]

Continue Reading

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਪਤੰਗਬਾਜ਼ੀ ਦੇ ਸ਼ੌਕੀਨਾਂ ਨੂੰ ਚਾਇਨਾ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ 

ਸੰਗਰੂਰ, 8 ਜਨਵਰੀ: ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਨੇ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਲੋਹੜੀ ਅਤੇ ਹੋਰਨਾਂ ਤਿਓਹਾਰਾਂ ਮੌਕੇ ਸਿੰਥੈਟਿਕ ਜਾਂ ਕਿਸੇ ਹੋਰ ਮਾੜੀ ਸਮੱਗਰੀ ਨਾਲ ਬਣੀ ਚਾਇਨਾ ਡੋਰ ਦੀ ਵਿਕਰੀ ਅਤੇ ਵਰਤੋਂ ਉਤੇ ਲਗਾਈ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਹੜੀ ਅਤੇ ਬਸੰਤ ਪੰਚਮੀ ਸਾਡੇ […]

Continue Reading

ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਧੂਮ ਧਾਮ ਨਾਲ ਮਨਾਇਆ ਜਾਵੇਗਾ- ਜਸਪ੍ਰੀਤ ਸਿੰਘ ਐਸ.ਡੀ.ਐਮ

ਸ੍ਰੀ ਅਨੰਦਪੁਰ ਸਾਹਿਬ 08 ਜਨਵਰੀ  () ਉਪ ਮੰਡਲ ਪੱਧਰ ਦਾ ਗਣਤੰਤਰਤਾ ਦਿਵਸ ਸਮਾਰੋਹ 26 ਜਨਵਰੀ ਨੂੰ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਹੁਤ ਹੀ ਧੂਮ ਧਾਮ ਨਾਲ ਮਨਾਇਆ ਜਾਵੇਗਾ। ਸਮਾਰੋਹ ਦੀਆਂ ਤਿਆਰੀਆਂ ਅਤੇ ਆਈਟਮਾਂ ਦੀ ਚੋਣ 15 ਜਨਵਰੀ ਨੂੰ ਸਵੇਰੇ 11 ਵਜੇ ਚਰਨ ਗੰਗਾ ਸਟੇਡੀਅਮ ਵਿਖੇ ਹੋਵੇਗੀ ਅਤੇ  ਰਿਹਸਲ 22,23 ਜਨਵਰੀ ਨੂੰ ਅਤੇ ਫੁੱਲ ਡਰੈਸ ਰਿਹਸਲ 24 ਜਨਵਰੀ ਨੂੰ ਹੋਵੇਗੀ।      ਇਹ ਜਾਣਕਾਰੀ ਜਸਪ੍ਰੀਤ ਸਿੰਘ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ […]

Continue Reading