ਮੁੱਖ ਮੰਤਰੀ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ
ਭੱਠਾ ਸਾਹਿਬ (ਰੋਪੜ), 6 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ਉੱਪਰ ਚੱਲਦਿਆਂ ਨਵੇਂ ਜੋਸ਼, ਲਗਨ, ਸਮਰਪਣ ਅਤੇ ਵਚਨਬੱਧਤਾ ਨਾਲ ਸੂਬੇ ਦੀ ਸੇਵਾ ਕਰਨ ਦਾ ਪ੍ਰਣ ਲਿਆ। ਅੱਜ ਇਥੇ ਰੋਪੜ ਦੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ […]
Continue Reading