ਟਰਾਂਸਪੋਰਟਰਾਂ ਤੋਂ ਲੱਖਾਂ ਰੁਪਏ ਦੀ ਰਿਸ਼ਵਤ ਲੈਣ ਵਾਲਾ ਖੇਤਰੀ ਟਰਾਂਸਪੋਰਟ ਅਧਿਕਾਰੀ ਦਾ ਗੰਨਮੈਨ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 4 ਜਨਵਰੀ :  ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਰਿਜਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਬਠਿੰਡਾ ਨਾਲ ਗੰਨਮੈਨ ਵਜੋਂ ਤਾਇਨਾਤ ਸਿਪਾਹੀ ਸੁਖਪ੍ਰੀਤ ਸਿੰਘ ਨੂੰ ਆਪਣੇ ਸਾਥੀਆਂ ਦੀ ਮੱਦਦ ਨਾਲ ਟਰਾਂਸਪੋਰਟਰਾਂ ਤੋਂ ਕਰੀਬ 20-25 ਲੱਖ ਰੁਪਏ ਦੀ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। । ਮੁਹਾਲੀ ਅਦਾਲਤ ਨੇ ਉਸ ਨੂੰ ਹੋਰ ਪੁੱਛਗਿੱਛ […]

Continue Reading

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਦਾ ਦੌਰਾ ਕਰਕੇ ਮਰੀਜ਼ਾਂ ਨੂੰ ਕੀਤਾ ਪ੍ਰੇਰਿਤ

ਹੁਸ਼ਿਆਰਪੁਰ, 4 ਜਨਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਫਤਹਿਗੜ੍ਹ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦਾਖਲ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਨੂੰ ਨਸ਼ੇ ਤੋਂ ਛੁਟਕਾਰਾ ਪਾਉਣ ਲਈ ਪ੍ਰੇਰਿਤ ਕੀਤਾ।           ਡਿਪਟੀ ਕਮਿਸ਼ਨਰ ਨੇ ਮਰੀਜ਼ਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਨਸ਼ੇ ਦੀ ਗ੍ਰਿਫਤ ਤੋਂ […]

ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਪਸ਼ੂਆਂ ਦੇ ਬੀਮੇ ਦੀ ਰਾਸ਼ੀ ਤੇ 70 ਫੀਸਦੀ ਤੱਕ ਸਬਸਿਡੀ ਉਪਲੱਬਧ

ਅੰਮ੍ਰਿਤਸਰ  4 ਜਨਵਰੀ 2025 (        ) ਸ਼੍ਰੀ ਕਸ਼ਮੀਰ ਸਿੰਘ ਸੰਯੁਕਤ ਡਾਇਰੈਕਟਰ ਡੇਅਰੀ ਵਿਕਾਸ, ਮੋਹਾਲੀ ਨੇ ਦੱਸਿਆ ਕਿ ਪਸੂਆਂ ਨੂੰ ਹੋਣ ਵਾਲੀਆਂ ਬੀਮਾਰੀਆਂ ਮੂੰਹ ਖੁਰ, ਲੰਪੀ ਸਕਿੱਨ, ਗੱਲਘੋਟੂ ਆਦਿ ਕਾਰਨ ਕਈ ਵਾਰ ਪਸੂਆਂ ਦੀ ਮੋਤ ਹੋ ਜਾਂਦੀ ਹੈ। ਇਨ੍ਹਾਂ ਮੋਤਾਂ ਨਾਲ ਛੋਟੇ ਅਤੇ ਦਰਮਿਆਣੇ ਡੇਅਰੀ ਫਾਰਮਰਾਂ ਦਾ ਆਰਥਿਕ ਨੁਕਸਾਨ ਹੋ ਜਾਂਦਾ ਹੈ, ਭਾਵੇ […]

ਸਾਬਕਾ ਸਰਪੰਚ ਤਰਸੇਮ ਲਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ, ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਦਵਾਈ ਮੈਂਬਰਸ਼ਿਪ

ਹੁਸ਼ਿਆਰਪੁਰ, 4 ਜਨਵਰੀ ਅੱਜ ਪਿੰਡ ਮਹਿਲਾਂਵਾਲੀ ਦੇ ਸਾਬਕਾ ਸਰਪੰਚ ਤਰਸੇਮ ਲਾਲ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਦੀ ਅਗਵਾਈ ਹੇਠ ਹੋ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ। ਇਸ ਮੌਕੇ ਵਿਧਾਇਕ ਜਿੰਪਾ ਨੇ ਉਨ੍ਹਾਂ ਨੂੰ ਪਾਰਟੀ ਦੀ ਵਿਧਵਤ ਮੈਂਬਰਸ਼ਿਪ ਦਵਾਈ ਅਤੇ ਉਨ੍ਹਾਂ ਦੇ […]

Continue Reading

ਹੈਪੇਟਾਈਟਸ-ਏ ਦੇ ਖਤਰੇ ਨੂੰ ਰੋਕਣ ਲਈ ਘਰ-ਘਰ ਸ਼ੁਰੂ ਕੀਤਾ ਸਰਵੇਖਣ

ਭਰਤਗੜ੍ਹ 04 ਜਨਵਰੀ () ਪਿੰਡ ਛੋਟੀ ਝੱਖੀਆਂ ਵਿੱਚ ਹੈਪੇਟਾਈਟਸ-ਏ ਦੇ ਮਾਮਲੇ ਸਾਹਮਣੇ ਆਉਣ ਤੇ ਸਿਵਲ ਸਰਜਨ ਡਾ. ਤਰਸੇਮ ਸਿੰਘ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਆਨੰਦ ਘਈ ਦੀ ਅਗਵਾਈ ਹੇਠ ਤੁਰੰਤ ਪ੍ਰਭਾਵ ਨਾਲ  ਕਮਿਊਨਟੀ ਹੈਲਥ ਸੈਂਟਰ ਭਰਤਗੜ੍ਹ ਵੱਲੋਂ 30 ਦਸੰਬਰ 2024 ਤੋਂ ਸਿਹਤ ਕੈਂਪ ਅਤੇ ਘਰ-ਘਰ ਸਰਵੇਖਣ ਮੁਹਿੰਮ ਸ਼ੁਰੂ ਕੀਤੀ ਗਈ ਹੈ।      ਪਿੰਡ ਦੇ […]

Continue Reading

ਪਸ਼ੂ ਪਾਲਣ ਵਿਭਾਗ ਵਲੋਂ 21ਵੀਂ ਪਸ਼ੂਧਨ ਗਣਨਾ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਜਾਰੀ

ਸ੍ਰੀ ਮੁਕਤਸਰ ਸਾਹਿਬ 4 ਜਨਵਰੀ                                                       ਪਸ਼ੂ ਪਾਲਣ ਵਿਭਾਗ ਵਲੋਂ 21ਵੀਂ ਪਸ਼ੂਧਨ ਗਣਨਾ ਦੀ ਸ਼ੁਰੂਆਤ 23 ਨਵੰਬਰ 2024 ਤੋਂ ਹੋ ਚੁੱਕੀ ਹੈ ਅਤੇ ਇਹ ਫਰਵਰੀ 2025 ਤੱਕ ਮੁਕੰਮਲ ਕੀਤੀ […]

Continue Reading

ਪੰਜਾਬ ਦੀਆਂ ਜੇਲ੍ਹਾਂ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਕੀਤਾ ਜਾਵੇਗਾ ਇਨਰੋਲ: ਡਾ. ਬਲਜੀਤ ਕੌਰ

ਚੰਡੀਗੜ੍ਹ, 4 ਜਨਵਰੀ:ਸੂਬੇ  ਦੀਆਂ ਜੇਲ੍ਹਾਂ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਇਨਰੋਲ ਕਰਕੇ ਉਨ੍ਹਾਂ ਨੂੰ ਪੌਸ਼ਟਿਕ ਆਹਾਰ ਦੇਣ ਅਤੇ ਮੁੱਢਲੀ ਸਿੱਖਿਆ ਨਾਲ ਜੋੜਨ ਦੇ ਉਪਰਾਲੇ ਕੀਤੇ ਜਾਣਗੇ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਫਰੀਦਕੋਟ ਜੇਲ੍ਹ ਦੇ ਦੌਰੇ ਦੌਰਾਨ ਕੀਤਾ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ […]

Continue Reading

ਪੀ.ਐਸ.ਪੀ.ਸੀ.ਐਲ ਨੂੰ ਵਿੱਤੀ ਸਾਲ 2022-23 ਦੌਰਾਨ 60.51 ਮੈਗਾਵਾਟ ਰੂਫਟਾਪ ਸੋਲਰ ਊਰਜਾ ਵਾਧੇ ਲਈ ਮਿਲਿਆ 11.39 ਕਰੋੜ ਰੁਪਏ ਦਾ ਪੁਰਸਕਾਰ: ਹਰਭਜਨ ਸਿੰਘ ਈ.ਟੀ.ਓ

 ਚੰਡੀਗੜ੍ਹ, 4 ਜਨਵਰੀ  ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਪੀ.ਐੱਸ.ਪੀ.ਸੀ.ਐੱਲ. ਦੇ ਮਹੱਤਵਪੂਰਨ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ, ਭਾਰਤ ਸਰਕਾਰ ਨੇ ਕਾਰਪੋਰੇਸ਼ਨ ਨੂੰ ਵਿੱਤੀ ਸਾਲ 2022-23 ਦੌਰਾਨ ਸੂਬੇ ਦੀ ਰੂਫਟਾਪ ਸੋਲਰ ਊਰਜਾ ਵਿੱਚ 60.51 ਮੈਗਾਵਾਟ ਦੇ ਸਫਲਤਪੂਰਵਕ ਵਾਧੇ ਲਈ 11.39 ਕਰੋੜ ਰੁਪਏ ਦਾ ਵਿੱਤੀ ਇਨਾਮ ਦਿੱਤਾ ਹੈ। ਇਸ ਸਮਰੱਥਾ ਵਾਧੇ […]

Continue Reading