ਪਟਿਆਲਾ ਪੁਲਿਸ ਲਾਇਨ ‘ਚ 5 ਜਨਵਰੀ ਨੂੰ ਮੁਫ਼ਤ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਲੱਗੇਗਾ:ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ

-ਨਵੇਂ ਸਾਲ ਦੀ ਆਮਦ ਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ‘ਚ ਪੰਜਾਬ ਪੁਲਿਸ ਪੈਂਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਕਰਵਾਏ ਸਹਿਜ ਪਾਠ ਮੌਕੇ ਨਤਮਸਤਕ ਹੋਏ ਡੀ.ਆਈ.ਜੀ. ਸਿੱਧੂਪਟਿਆਲਾ, 4 ਜਨਵਰੀ:ਪਟਿਆਲਾ ਰੇਂਜ ਦੇ ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਹੈ ਕਿ ਪੰਜਾਬ ਪੁਲਿਸ ਵੱਲੋਂ ਜਨਤਕ ਤੰਦਰੁਸਤੀ ਲਈ ਯਤਨਾਂ ਤਹਿਤ 5 ਜਨਵਰੀ 2025 ਨੂੰ ਪੁਲਿਸ ਲਾਇਨ, ਪਟਿਆਲਾ ਵਿਖੇ ਕੁਲਵੰਤ ਸਿੰਘ ਧਾਲੀਵਾਲ […]

Continue Reading

ਰਾਸ਼ਟਰੀ ਸੁਰੱਖਿਆ ਮਹੀਨਾ ਤਹਿਤ ਸੜਕ ਸੁਰੱਖਿਆ ਮੁਹਿੰਮ, 14 ਵਾਹਨਾਂ ਦੇ ਕੀਤੇ ਗਏ ਚਾਲਾਨ

ਹੁਸ਼ਿਆਰਪੁਰ, 4 ਜਨਵਰੀ: ਰਾਸ਼ਟਰੀ ਸੁਰੱਖਿਆ ਮਹੀਨਾ-2025 ਤਹਿਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਨਿਰਦੇਸ਼ ਅਨੁਸਾਰ ਅੱਜ ਰੀਜ਼ਨਲ ਟਰਾਂਸਪੋਰਟ ਅਫ਼ਸਰ ਰਵਿੰਦਰ ਸਿੰਘ ਗਿੱਲ ਦੀ ਅਗਵਾਈ ਵਿਚ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਸੜਕ ਸੁਰੱਖਿਆ ਮੁਹਿੰਮ ਚਲਾਈ ਗਈ। ਮੁਹਿੰਮ ਤਹਿਤ ਵੱਖ-ਵੱਖ ਥਾਵਾਂ ’ਤੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ 14 ਚਾਲਾਨ ਕੀਤੇ ਗਏ।           ਮੁਹਿੰਮ ਦੌਰਾਨ ਵਿਸ਼ੇਸ਼ ਰੂਪ ਵਿਚ […]

Continue Reading

ਯੋਗਤਾ ਮਿਤੀ ਦੇ ਆਧਾਰ ਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ 7 ਜਨਵਰੀ ਨੂੰ —ਜ਼ਿਲ੍ਹਾ ਚੋਣ ਅਫਸਰ

ਸ੍ਰੀ ਮੁਕਤਸਰ ਸਾਹਿਬ, 4 ਜਨਵਰੀ                        ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੋਗਤਾ ਮਿਤੀ:01.01.2025 ਦੇ ਆਧਾਰ ਤੇ ਤਿਆਰ ਫੋਟੋ ਵੋਟਰ ਸੂਚੀ ਦੀ ਭਾਰਤ ਚੋਣ ਕਮਿਸ਼ਨ ਦੀਆਂ  ਹਦਾਇਤਾਂ ਅਨੁਸਾਰ ਅੰਤਿਮ ਪ੍ਰਕਾਸ਼ਨਾ 07ਜਨਵਰੀ 2025 ਨੂੰ ਕਰਵਾਈ ਜਾ ਰਹੀ ਹੈ।                            ਇਸ ਸਬੰਧੀ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ ਨਵੀਆਂ ਬਣੀਆਂ ਵੋਟਾਂ, ਕਟੌਤੀ ਦੀ ਲਿਸਟਾਂ ਅਤੇ ਵੋਟਰਾਂ […]

Continue Reading

ਦਿਵਿਆਂਗ ਵਿਅਕਤੀਆਂ ਨੂੰ ਸਹਾਇਕ ਉਪਕਰਨ/ ਬਨਾਉਟੀ ਅੰਗ ਵੰਡਣ ਲਈ ਕੈਂਪ 8, 9,10 ਜਨਵਰੀ ਨੂੰ: ਡਿਪਟੀ ਕਮਿਸ਼ਨਰ

ਬਰਨਾਲਾ, 4 ਜਨਵਰੀ        ਦਿਵਿਆਂਗ ਵਿਅਕਤੀਆਂ ਨੂੰ ਸਹਾਇਕ ਉਪਕਰਨ/ ਬਨਾਉਟੀ ਅੰਗ ਵੰਡਣ ਲਈ ਪੰਜਾਬ ਸਰਕਾਰ ਵਲੋਂ ਅਲਿਮਕੋ ਦੇ ਸਹਿਯੋਗ ਨਾਲ ਕੈਂਪ 8, 9, 10 ਜਨਵਰੀ ਨੂੰ ਲਾਏ ਜਾ ਰਹੇ ਹਨ।        ਇਨ੍ਹਾਂ ਕੈਂਪਾਂ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਸੰਸਦ ਮੈਂਬਰ ਸ. ਗੁਰਮੀਤ ਸਿੰਘ […]

Continue Reading

ਮੌਸਮੀ ਬਦਲਾਅ ਦੇ ਚਲਦਿਆਂ ਕਣਕ ਦੀ ਫ਼ਸਲ ਦਾ ਨਿਰੰਤਰ ਨਿਰੀਖਣ ਕਰਨ ਦੀ ਜ਼ਰੂਰਤ:ਮੁੱਖ ਖੇਤੀਬਾੜੀ ਅਫ਼ਸਰ

  ਫਰੀਦਕੋਟ 4 ਜਨਵਰੀ 2025 () ਮੌਸਮ ਵਿਚ ਆ ਰਹੇ ਬਦਲਾਅ ਨੂੰ ਮੁੱਖ ਰੱਖਦਿਆਂ ਕਣਕ ਦੀ ਫ਼ਸਲ ਦਾ ਨਿਰੰਤਰ ਨਿਰੀਖਣ ਕਰਨਾ ਚਾਹੀਦਾ ਤਾਂ ਜੋਂ ਜੇਕਰ ਕਿਸੇ ਸਮੇਂ ਕੋਈ ਸਮੱਸਿਆ ਕਣਕ ਦੀ ਫ਼ਸਲ ਨੂੰ ਆਉਂਦੀ ਹੈ ਤਾਂ ਤੁਰੰਤ ਇਲਾਜ ਕਰਕੇ ਹੋਣ ਵਾਲੇ ਨੁਕਸਾਨ ਜੋਂ ਬਚਿਆ ਜਾ ਸਕੇ। ਇਹ ਵਿਚਾਰ ਡਾਕਟਰ ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ […]

Continue Reading

ਕਿਰਤ ਵਿਭਾਗ ਨੇ ਕਿਰਤੀਆਂ ਦੀ ਭਲਾਈ ਲਈ ਕਈ ਲੋਕ ਪੱਖੀ ਨੀਤੀਆਂ ਲਾਗੂ ਕੀਤੀਆਂ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 4 ਜਨਵਰੀ () ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਰਤ ਵਿਭਾਗ ਨੇ ਸਾਲ 2024 ਦੌਰਾਨ ਬਹੁਤ ਸਾਰੇ ਲੋਕ ਪੱਖੀ ਕਾਰਜ ਅਮਲ ਵਿੱਚ ਲਿਆਂਦੇ ਹਨ। ਜਿੱਥੇ ਕਿਰਤੀਆਂ ਨੂੰ ਸਰਕਾਰੀ ਸਕੀਮਾਂ ਅਤੇ ਹੋਰ ਨੀਤੀਆਂ ਤੋਂ ਜਾਣੂੰ ਕਰਵਾਉਣ ਲਈ ਪੂਰੇ ਪੰਜਾਬ ਵਿੱਚ ਵਿਸ਼ੇਸ਼ ਕੈਂਪ ਲਗਾਏ ਗਏ, ਉੱਥੇ ਹੀ ਬਹੁਤ ਸਾਰੀਆਂ ਭਲਾਈ ਸਕੀਮਾਂ ਤਹਿਤ ਕਿਰਤੀਆਂ ਨੂੰ […]

Continue Reading

ਸਿਹਤ ਵਿਭਾਗ ਵੱਲੋਂ ਆਯੁਸ਼ਮਾਨ ਯੋਜਨਾ ਤਹਿਤ ਲਾਂਚ ਕੀਤੀ ਮੋਬਾਈਲ ਐਪ ਬਾਰੇ ਪਿੰਡਾਂ ਦੀਆ ਪੰਚਾਇਤਾਂ ਨੂੰ ਕੀਤਾ ਗਿਆ ਜਾਗਰੂਕ

ਫਾਜ਼ਿਲਕਾ 4 ਜਨਵਰੀ           ਬਲਾਕ ਪੰਚਾਇਤ ਅਫ਼ਸਰ ਦਫ਼ਤਰ ਵਿਖੇ ਨਵ-ਨਿਯੁਕਤ ਸਰਪੰਚਾਂ ਦੀ ਸਿਖਲਾਈ ਦੌਰਾਨ ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਸਟੇਟ ਹੈਲਥ ਏਜੰਸੀ ਐਪ ਬਾਰੇ ਮਾਸ ਮੀਡੀਆ ਸ਼ਾਖਾ ਵੱਲੋਂ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਮਾਸ ਮੀਡੀਆ ਅਫ਼ਸਰ ਵਿਨੋਦ ਕੁਮਾਰ ਅਤੇ ਦਿਵੇਸ਼ ਕੁਮਾਰ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਇੱਕ ਐਂਡਰਾਇਡ ਮੋਬਾਈਲ ਐਪਲੀਕੇਸ਼ਨ ਸਟੇਟ ਹੈਲਥ ਏਜੰਸੀ ਪੰਜਾਬ ਲਾਂਚ ਕੀਤੀ ਗਈ ਹੈ। ਇਸ ਡਿਜੀਟਲ ਪਲੇਟਫਾਰਮ ਦੀ ਵਰਤੋਂ ਕਰਕੇ ਵਿਅਕਤੀ ਹੁਣ ਆਪਣੇ ਮੋਬਾਈਲ ਫੋਨਾਂ ਤੋਂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੀ ਯੋਗਤਾ ਦੀ ਆਸਾਨੀ ਨਾਲ ਜਾਂਚ ਕਰ ਸਕਦੇ ਹਨ।           ਉਨ੍ਹਾਂ ਅੱਗੇ ਦੱਸਿਆ ਕਿ ਇਸ ਐਪ ਵਿੱਚ ਇਸ ਸਕੀਮ ਅਧੀਨ ਸੂਚੀਬੱਧ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ, ਜਿੱਥੇ ਲੋੜਵੰਦ ਵਿਅਕਤੀ ਇਸ ਸਰਕਾਰੀ ਸਿਹਤ ਬੀਮਾ ਯੋਜਨਾ ਤਹਿਤ ਆਪਣਾ ਇਲਾਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਵਿੱਚ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 651918 ਲਾਭਪਾਤਰੀ ਹਨ। ਇਨ੍ਹਾਂ ਵਿੱਚੋਂ ਲਗਭਗ 3,88,685 ਲਾਭਪਾਤਰੀਆਂ ਨੇ ਪਹਿਲਾਂ ਹੀ ਆਪਣੇ ਈ-ਕਾਰਡ ਬਣਾ ਲਏ ਹਨ।           ਉਨ੍ਹਾਂ ਕਿਹਾ ਕਿ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵਿੱਚ ਜੇ-ਫਾਰਮ ਵਾਲੇ ਕਿਸਾਨ, ਛੋਟੇ ਵਪਾਰੀ, ਸਮਾਰਟ ਰਾਸ਼ਨ ਕਾਰਡ ਧਾਰਕ, ਲੇਬਰ ਬੋਰਡ ਦੇ ਰਜਿਸਟਰਡ ਉਸਾਰੀ ਕਾਮੇ ਅਤੇ ਮਾਨਤਾ ਪ੍ਰਾਪਤ ਪੱਤਰਕਾਰਾਂ ਸਮੇਤ ਸੂਬੇ ਭਰ ਦੇ ਲਗਭਗ 45 ਲੱਖ ਪਰਿਵਾਰਾਂ ਨੂੰ ਸ਼ਾਮਲ ਕੀਤਾ ਗਿਆ ਹੈ।           ਉਨ੍ਹਾਂ ਕਿਹਾ ਕਿ ਪਹਿਲਾਂ ਆਮ ਲੋਕਾਂ ਨੂੰ ਸਿਹਤ ਬੀਮਾ ਯੋਜਨਾ ਕਾਰਡ ਲਈ ਆਪਣੀ ਯੋਗਤਾ ਦੀ ਜਾਂਚ ਕਰਨ ਲਈ ਸਰਕਾਰੀ ਹਸਪਤਾਲਾਂ ਜਾਂ ਸੇਵਾ ਕੇਂਦਰਾਂ ਵਿੱਚ ਜਾਣਾ ਪੈਂਦਾ ਸੀ ਤੇ ਹੁਣ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਗਈ ਇਸ ਮਹੱਤਵਪੂਰਨ ਸਹੂਲਤ ਨਾਲ ਪੰਜਾਬ ਦੇ ਲੋਕ ਘਰ ਬੈਠੇ ਮੋਬਾਈਲ ਐਪ ਰਾਹੀਂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੀ ਯੋਗਤਾ ਦੀ ਜਾਂਚ ਕਰ ਸਕਦੇ ਹਨ।

Continue Reading

ਡਿਪਟੀ ਕਮਿਸ਼ਨਰ ਵੱਲੋਂ ਐਸ.ਜੀ.ਪੀ.ਸੀ. ਬੋਰਡ ਦੇ ਗਠਨ ਲਈ ਡ੍ਰਾਫਟ ਵੋਟਰ ਸੂਚੀ ਜਾਰੀ, ਦਾਅਵੇ ਤੇ ਇਤਰਾਜ਼ ਮੰਗੇ

ਮਾਲੇਰਕੋਟਲਾ, 4 ਜਨਵਰੀ :                    ਡਿਪਟੀ ਕਮਿਸ਼ਨਰ ਡਾ.ਪੱਲਵੀ ਵੱਲੋਂ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਨਵੇਂ ਬੋਰਡ ਦੇ ਗਠਨ ਲਈ ਡ੍ਰਾਫਟ ਵੋਟਰ ਸੂਚੀ ਜਾਰੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਡ੍ਰਾਫਟ ਸੂਚੀ 21 ਅਕਤੂਬਰ, 2023 ਤੋਂ 15 ਦਸੰਬਰ, 2024 ਦਰਮਿਆਨ ਚਲਾਈ ਗਈ ਵੋਟਰ ਰਜਿਸਟ੍ਰੇਸ਼ਨ ਮੁਹਿੰਮ ਦੇ ਆਧਾਰ ‘ਤੇ ਤਿਆਰ ਕੀਤੀ ਗਈ ਹੈ।                 ਚੀਫ਼ ਕਮਿਸ਼ਨਰ […]

Continue Reading

ਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੇਸ਼ ਭਰ ‘ਚ ਆਪਣੀ ਕਿਸਮ ਦੀ ਪਹਿਲੀ ਤੇ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ, 3 ਜਨਵਰੀ: ਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੇਸ਼ ਭਰ ‘ਚ ਆਪਣੀ ਕਿਸਮ ਦੀ ਪਹਿਲੀ ਤੇ ਵਿਲੱਖਣ ਪਹਿਲਕਦਮੀ ‘ਆਨਲਾਈਨ ਐਨ ਆਰ.ਆਈ ਮਿਲਣੀ’ ਦੀ ਸ਼ੁਰੂਆਤ ਕੀਤੀ ਹੈ। ਇਸ ਸੇਵਾ ਸੂਬਾ ਸਰਕਾਰ ਤਹਿਤ ਪ੍ਰਵਾਸੀ ਪੰਜਾਬੀਆਂ ਵੱਲੋਂ ਪ੍ਰਾਪਤ ਵਿਭਿੰਨ ਸ਼ਿਕਾਇਤਾਂ ਦਾ ਛੇਤੀ ਤੇ ਢੁੱਕਵਾਂ ਨਿਪਟਾਰਾ ਕਰ ਰਹੀ ਹੈ ਅਤੇ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ […]

Continue Reading

ਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 3 ਜਨਵਰੀਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਰਾਜ ਲੋਹੜੀ ਮੱਕਰ ਸੰਕ੍ਰਾਂਤੀ ਬੰਪਰ ਲਾਟਰੀ 2025 ਲਈ ਇਨਾਮੀ ਰਾਸ਼ੀ ਵਿੱਚ ਮਹੱਤਵਪੂਰਨ ਵਾਧੇ ਦਾ ਐਲਾਨ ਕੀਤਾ, ਜੋ ਕਿ ਹੁਣ ਕੁੱਲ 10 ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਰਣਨੀਤਕ ਕਦਮ ਦੂਜੇ ਰਾਜਾਂ ਦੀਆਂ ਲਾਟਰੀਆਂ ਨੂੰ ਸਖ਼ਤ ਮੁਕਾਬਲਾ ਦੇਣ ਦੇ ਨਾਲ-ਨਾਲ […]

Continue Reading