ਸਰਸ ਮੇਲੇ ’ਚ ਲੰਮੀ ਹੇਕ ਤੇ ਸਿੱਠਣੀਆਂ ਦੇ ਕਰਵਾਏ ਮੁਕਾਬਲੇ
ਪਟਿਆਲਾ, 20 ਫਰਵਰੀ:ਸਾਰਸ ਮੇਲੇ ਦੌਰਾਨ ਕਰਵਾਏ ਜਾ ਰਹੇ ਵੱਖ ਵੱਖ ਮੁਕਾਬਲਿਆਂ ਤਹਿਤ ਅੱਜ ਪੰਜਾਬ ਦੀ ਅਮੀਰ ਵਿਰਾਸਤ ਨੂੰ ਸੁਰਜੀਤ ਕਰਨ ਦੇ ਯਤਨ ਵੱਜੋ ਲੰਮੀ ਹੇਕ ਅਤੇ ਸਿੱਠਣੀਆਂ ਦੇ ਮੁਕਾਬਲੇ ਕਰਵਾਏ ਗਏ। ਮੇਲੇ ਵਿਚ ਸਭਿਆਚਾਰਕ ਪ੍ਰੋਗਰਾਮਾਂ ਦੇ ਮੇਜ਼ਬਾਨ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਨੁਪ੍ਰਿਤਾ ਜੌਹਲ ਦੀ ਅਗਵਾਈ ਹੇਠ ਅੱਜ ਸਿੱਠਣੀਆਂ […]
Continue Reading